ਹੁਣੇ ਹੁਣੇ ਇਥੇ ਵਾਪਰਿਆ ਭਿਆਨਕ ਰੇਲ ਹਾਦਸਾ ਲੱਗੇ ਲਾਸ਼ਾਂ ਦੇ ਢੇਰ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਆਵਾਜਾਈ ਦੇ ਜੇਕਰ ਸਭ ਤੋਂ ਆਰਾਮਦਾਇਕ ਅਤੇ ਮਨੋਰੰਜਨ ਭਰਪੂਰ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਲੋਕਾਂ ਵੱਲੋਂ ਸੜਕੀ ਮਾਰਗ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਲੋਕਾਂ ਵੱਲੋਂ ਯਾਤਰਾਂ ਵਾਸਤੇ ਆਵਾਜਾਈ ਦੇ ਕਈ ਹੋਰ ਮਾਧਿਅਮਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਦਾ ਆਪਣਾ ਸਫ਼ਰ ਚੰਦ ਮਿੰਟਾਂ ਵਿੱਚ ਮੁਕਾ ਲੈਂਦੇ ਹਨ।

ਜੇਕਰ ਅਸੀਂ ਆਵਾਜਾਈ ਦੇ ਸਭ ਤੋਂ ਸੁਰੱਖਿਅਤ ਸਫ਼ਰ ਦੀ ਗੱਲ ਕਰੀਏ ਤਾਂ ਇਹ ਸਫ਼ਰ ਰੇਲ ਗੱਡੀ ਰਾਹੀਂ ਤੈਅ ਕੀਤਾ ਗਿਆ ਮੰਨਿਆ ਜਾਂਦਾ ਹੈ। ਕਿਉਂਕਿ ਰੇਲ ਗੱਡੀਆਂ ਨੂੰ ਪਹਿਲਾਂ ਤੋਂ ਤੈਅ ਕੀਤੀ ਗਈ ਸਮਾਂ ਸਾਰਨੀ ਅਨੁਸਾਰ ਚਲਾਇਆ ਜਾਂਦਾ ਹੈ ਜਿਸ ਕਾਰਨ ਹਾਦਸਾ ਵਾਪਰਨ ਦੀ ਸੰਭਾਵਨਾ ਜ਼ੀਰੋ ਮਾਤਰ ਰਹਿ ਜਾਂਦੀ ਹੈ। ਪਰ ਫਿਰ ਵੀ ਕਦੇ ਨਾ ਕਦੇ ਕਿਸੇ ਅਣਗਹਿਲੀ ਦੇ ਕਾਰਨ ਰੇਲ ਹਾਦਸਾ ਵਾਪਰ ਜਾਂਦਾ ਹੈ। ਹੁਣ ਇੱਥੇ ਭਿਆਨਕ ਰੇਲ ਹਾਦਸਾ ਵਾਪਰਿਆ ਹੈ, ਜਿਸ ਕਾਰਨ ਲਾ-ਸ਼ਾਂ ਦੇ ਢੇਰ ਲੱਗ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਾਇਵਾਨ ਦੇ ਪੂਰਬੀ ਤੱਟ ਨੇੜੇ ਵਾਪਰੀ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਟਰੇਨ ਦੇ ਪਟੜੀ ਤੋਂ ਉੱਤਰ ਗਈ, ਜਦੋਂ ਇਹ ਟ੍ਰੇਨ ਸੁਰੰਗ ਤੋਂ ਬਾਹਰ ਨਿਕਲੀ ਤਾਂ ਇੱਕ ਟਰੱਕ ਚਟਾਨ ਤੋਂ ਲੰਘਦੇ ਹੋਏ ਹੇਠਾਂ ਡਿੱਗਿਆ ਜਿਸ ਨਾਲ਼ ਆ ਕੇ ਟਰੇਨ ਟਕਰਾ ਗਈ।ਇਸ ਭਿ-ਆ-ਨ-ਕ ਟੱਕਰ ਕਾਰਨ ਟ੍ਰੇਨ ਦੇ ਡੱਬੇ ਪਟੜੀ ਤੋਂ ਉਤਰ ਗਏ। ਇਸ ਟਰੇਨ ਵਿੱਚ 350 ਯਾਤਰੀ ਸਵਾਰ ਸਨ। ਇਸ ਹਾਦਸੇ ਤੋਂ ਬਾਅਦ 36 ਯਾਤਰੀਆਂ ਦੀ ਮੌ-ਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ 72 ਲੋਕ ਜ਼ਖਮੀ ਹੋਏ ਹਨ।

ਕਿਉਂਕਿ ਇਹ ਟ੍ਰੇਨ ਸੁਰੰਗ ਵਿੱਚੋਂ ਨਿਕਲ ਰਹੀ ਸੀ ਉਸ ਸਮੇਂ ਇਹ ਹਾਦਸਾ ਵਾਪਰਿਆ ਹੈ ਇਸ ਕਾਰਨ ਦੱਸਿਆ ਜਾ ਰਿਹਾ ਹੈ ਕਿ ਅੱਧੀ ਟ੍ਰੇਨ ਅਜੇ ਵੀ ਸੁਰੰਗ ਵਿਚ ਫਸੀ ਹੋਈ ਹੈ। ਜਿਸ ਵਿੱਚੋਂ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਯਾਤਰੀਆਂ ਵੱਲੋਂ ਟਰੇਨ ਦੇ ਦਰਵਾਜ਼ੇ ਅਤੇ ਖਿੜਕੀਆ ਰਾਹੀਂ ਛੱਤਾਂ ਤੇ ਚੜਨ ਲਈ ਮਜ਼ਬੂਰ ਹੋਣਾ ਪਿਆ, ਜਿੱਥੋਂ ਉਹ ਬਾਹਰ ਨਿਕਲ ਕੇ ਆਏ ਹਨ। ਸ਼ੁਕਰਵਾਰ ਨੂੰ ਇਹ ਹਾਦਸਾ ਸਵੇਰੇ 9 ਵਜੇ ਦੇ ਕਰੀਬ ਵਾਪਰਿਆ ਹੈ। ਰਾਹਤ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਯਾਤਰੀਆਂ ਦੀ ਮਦਦ ਕੀਤੀ ਜਾ ਰਹੀ ਹੈ।