ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਵਧ ਰਹੇ ਕਰੋਨਾ ਕੇਸਾਂ ਨੇ ਫਿਰ ਤੋਂ ਦ-ਹਿ-ਸ਼-ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਆਏ ਦਿਨ ਵਧ ਰਹੀ ਕੇਸਾਂ ਦੀ ਗਿਣਤੀ ਨੇ ਲੋਕਾਂ ਨੂੰ ਫਿਰ ਤੋਂ ਡ-ਰ ਦੇ ਸਾਏ ਹੇਠ ਰਹਿਣ ਲਈ ਮ-ਜ਼-ਬੂ-ਰ ਕਰ ਦਿੱਤਾ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਲਾਗ ਨੂੰ ਲੈ ਕੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਇਸ ਕਰੋਨਾ ਨੇ ਜਿਥੇ ਅਣਗਿਣਤ ਲੋਕਾਂ ਦੀ ਜਾਨ ਲੈ ਲਈ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਆਪਣੀ ਨੌਕਰੀ ਤੋਂ ਵੀ ਹੱਥ ਧੋਣੇ ਪਏ। ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਜਾਰੀ ਸਨ
ਕਿ ਹੁਣ ਫਿਰ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ, ਲੋਕ ਚਿੰ-ਤਾ ਵਿੱਚ ਹਨ। ਹੁਣ ਇਥੇ 17 ਮਾਰਚ ਤੋਂ 31 ਮਾਰਚ ਤੱਕ ਲਈ ਲੱਗ ਗਈ ਇਹ ਪਾਬੰਦੀ । ਜਿਸ ਬਾਰੇ ਸੂਬਾ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦੇਸ਼ ਅੰਦਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਚਿੰ-ਤਾ ਵਿਚ ਨਜ਼ਰ ਆ ਰਹੀ ਹੈ । ਜਿੱਥੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਵੈਕਸੀਨੇਸ਼ਨ ਦਾ ਕੰਮ ਤੇਜ਼ੀ ਨਾਲ ਜਾਰੀ ਕੀਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿੱਚ ਵੀ ਤੇਜੀ ਆ ਰਹੀ ਹੈ।
ਜਿਸ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਮਾਰਚ ਨੂੰ ਸਵੇਰੇ 11 ਵਜੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਕ ਅਹਿਮ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਹੁਣ ਗੁਜਰਾਤ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ ਜਿਥੇ ਰਾਤ ਦਾ ਕਰਫਿਊ ਲਗਾਉਣ ਦਾ ਅਦੇਸ਼ ਜਾਰੀ ਕੀਤਾ ਗਿਆ ਹੈ। ਉੱਥੇ ਹੀ 17 ਮਾਰਚ ਤੋਂ 31 ਮਾਰਚ ਦੌਰਾਨ ਚਾਰ ਮਹਾ ਨਗਰਾਂ – ਅਹਿਮਦਾਬਾਦ, ਵਡੋਦਰਾ, ਸੂਰਤ ਤੇ
ਰਾਜਕੋਟ ’ਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ ਇਨ੍ਹਾਂ ਚਾਰ ਮਹਾ ਨਗਰਾਂ ’ਚ ਪ੍ਰੀ ਨਾਈਟ ਕਰਫਿਊ ਸਿਸਟਮ ਬਣਿਆ ਰਹੇਗਾ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਅਹਿਮਦਾਬਾਦ ’ਚ ਕੋਰੋਨਾ ਦੇ ਮਾਮਲਿਆਂ ਦੇ ਮੱਦੇ ਨਜ਼ਰ ਗੁਜਰਾਤ ਕ੍ਰਿਕਟ ਐਸੋਸੀਏਸ਼ਨ ਨੇ ਭਾਰਤ ਇੰਗਲੈਂਡ ਟੀ 20 ਅੰਤਰਰਾਸ਼ਟਰੀ ਮੈਚਾਂ ਦਾ ਪ੍ਰਬੰਧ ਬਿਨਾਂ ਦਰਸ਼ਕਾਂ ਦੇ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੋਣ ਵਾਲੇ ਮੈਚਾਂ ਨੂੰ ਦੇਖਣ ਲਈ ਦਰਸ਼ਕਾਂ ਦੇ ਕ੍ਰਿਕਟ ਮੈਦਾਨ ਵਿੱਚ ਆਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
Previous Postਕੀ ਮੁੜ ਲਗੇਗਾ ਲਾਕ ਡਾਊਨ – ਕੇਂਦਰ ਸਰਕਾਰ ਵਲੋਂ ਆ ਰਹੀ ਹੁਣ ਇਹ ਵੱਡੀ ਖਬਰ
Next Postਹੁਣੇ ਹੁਣੇ ਬਾਦਲ ਪ੍ਰੀਵਾਰ ਤੇ ਪਈ ਇਹ ਵੱਡੀ ਬਿਪਤਾ, ਹੋ ਰਹੀਆਂ ਅਰਦਾਸਾਂ