ਹੁਣੇ ਹੁਣੇ ਇਸ ਚੋਟੀ ਦੀ ਮਸਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕੋਈ ਨਾ ਕੋਈ ਸੋਗਭਰੀ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਂਦੀ ਹੈ। ਵਿਸ਼ਵ ਵਿਚ ਬਹੁਤ ਸਾਰੀਆਂ ਅਜੇਹੀਆਂ ਮਹਾਨ ਸਖਸ਼ੀਅਤਾਂ ਸਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਦਮ ਦੇ ਸਿਰ ਤੇ ਇਕ ਵੱਖਰੀ ਪਹਿਚਾਣ ਬਣਾਈ ਗਈ ਸੀ। ਜਿਸ ਉਪਰ ਸਾਰੇ ਦੇਸ਼ ਨੂੰ ਫਖਰ ਹੁੰਦਾ ਹੈ। ਪੰਜਾਬ ਦੀਆਂ ਵੀ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਗਿਆ। ਪਰ ਬਹੁਤ ਸਾਰੀਆਂ ਸਖ਼ਸ਼ੀਅਤਾਂ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਦੀ ਭੇਟ ਚੜ੍ਹ ਗਈਆਂ ਅਤੇ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਵੀ ਹਨ ਜੋ ਬਿਮਾਰੀਆਂ ਅਤੇ ਬਹੁਤ ਸਾਰੇ ਸੜਕ ਹਾਦਸੇ ਅਤੇ ਕਈ ਹੋਰ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ।

ਹੁਣ ਇਸ ਚੋਟੀ ਦੀ ਮਸਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਜਿਸ ਨਾਲ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਮਹਾਨ ਐਥਲੀਟ ਬੇਬੇ ਮਾਨ ਕੌਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਸਿਹਤ ਬਾਰੇ ਉਨ੍ਹਾਂ ਦੇ ਪੁੱਤਰ ਵੱਲੋਂ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ।

ਜਿਸ ਵਿਚ ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦੀ ਮਾਤਾ ਦੀ ਉਮਰ 105 ਸਾਲ ਹੋਣ ਕਾਰਨ ਉਨ੍ਹਾਂ ਨੂੰ ਇਸ ਬਿਮਾਰੀ ਤੋਂ ਉਭਰਨ ਵਿਚ ਸਮਾਂ ਲੱਗ ਸਕਦਾ ਹੈ। ਉਹ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਜੇਰੇ ਇਲਾਜ ਸਨ ਜਿਥੇ ਉਹਨਾਂ ਨੇ ਆਪਣੇ ਆਖਰੀ ਸਾਹ ਲਾਏ। ਐਥਲੀਟ ਬੇਬੇ ਮਾਨ ਕੌਰ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ।

ਉਹ 105 ਸਾਲਾ ਦੇ ਸਨ। ਉਨ੍ਹਾਂ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਪ੍ਰਾਪਤੀਆਂ ਦੇ ਸਦਕਾ ਉਨ੍ਹਾਂ ਦਾ ਨਾਮ ਦੇਸ਼-ਵਿਦੇਸ਼ ਵਿੱਚ ਵੀ ਲਿਆ ਜਾਂਦਾ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਵੱਖ ਵੱਖ ਖੇਤਰਾਂ ਦੀਆਂ ਵੱਖ-ਵੱਖ ਸ਼ਖਸੀਅਤਾਂ ਵੱਲੋਂ ਅਥਲੀਟ ਬੇਬੇ ਮਾਨ ਕੌਰ ਦੇ ਦੇਹਾਂਤ ਉੱਪਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।