ਆਈ ਤਾਜ਼ਾ ਵੱਡੀ ਖਬਰ
ਜਦੋਂ ਦੀ ਦੁਨੀਆਂ ਦੇ ਵਿੱਚ ਕੋਰੋਨਾ ਵਰਗੀ ਵੈਸ਼ਵਿਕ ਮਹਾਂਮਾਰੀ ਨੇ ਦਸਤਕ ਦਿੱਤੀ ਹੈ ਉਦੋਂ ਤੋਂ ਹੀ ਦੁਨੀਆਂ ਭਰ ਦੇ ਲੋਕ ਇਸ ਮਹਾਂਮਾਰੀ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ । ਹੁਣ ਤਕ ਕਈ ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਆ ਕੇ ਆਪਣੀ ਜਾਨ ਗੁਆ ਚੁੱਕੇ ਨੇ , ਬਹੁਤ ਸਾਰੇ ਲੋਕਾਂ ਨੇ ਇਸ ਮਹਾਂਮਾਰੀ ਨੂੰ ਮਾਤ ਵੀ ਦਿੱਤੀ ਹੈ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋ ਕੋਰੂਨਾ ਵਰਗੀ ਮਹਾਂਮਾਰੀ ਨੂੰ ਹਰੂਨ ਦੇ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਸਨ । ਸਰਕਾਰਾਂ ਦੇ ਵੱਲੋਂ ਸਮੇਂ ਸਮੇਂ ਤੇ ਆਪਣੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਲਈ ਸਖ਼ਤੀਆਂ ਲਾਗੂ ਕੀਤੀਆਂ ਜਾਂਦੀਆਂ ਸਨ ।
ਅਜਿਹੇ ਹੀ ਹਾਲਾਤ ਸਨ , ਕਿ ਪੂਰੀ ਦੁਨੀਆਂ ਦੇ ਵਿੱਚ ਕੋਰੂਨਾ ਦੇ ਚਲਦੇ ਤਾਲਾਬੰਦੀ ਵੀ ਕੀਤੀ ਗਈ ਸੀ ।ਲੋਕ ਪੂਰੀ ਤਰ੍ਹਾਂ ਦੇ ਨਾਲ ਆਪਣੇ ਘਰਾਂ ਦੇ ਵਿੱਚ ਬੰਦ ਹੋ ਗਏ ਸਨ ।ਸਰਕਾਰਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਆਪਣੇ ਦੇਸ਼ਾਂ ਦੇ ਵਿਚ ਲਗਾਈਆਂ ਗਈਆਂ ਸਨ ਤਾਂ ਜੋ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਕੋਰੋਨਾ ਤੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ । ਇਸ ਦੌਰਾਨ ਇੱਕ ਦੇਸ਼ ਦੇ ਨਾਗਰਿਕ ਦੂਜੇ ਦੇਸ਼ ਦੇ ਵਿਚ ਨਹੀਂ ਜਾ ਸਕਦੇ ਸਨ । ਜਿਸ ਦੇ ਚੱਲਦੇ ਸਰਕਾਰਾਂ ਦੇ ਵੱਲੋਂ ਆਪਣੇ ਆਪਣੇ ਦੇਸ਼ ਦੇ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਤੇ ਪਾਬੰਦੀ ਵੀ ਲਗਾਈ ਗਈ ਸੀ ।
ਜਿਸ ਕਾਰਨ ਵਿਦੇਸ਼ਾਂ ਚ ਜਾਣ ਵਾਲੇ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ । ਇਸੇ ਵਿਚਕਾਰ ਹੁਣ ਅੰਤਰਰਾਸ਼ਟਰੀ ਯਾਤਰੀਆਂ ਨੂੰ ਲੈ ਕੇ ਹੁਕਮ ਜਾਰੀ ਹੋ ਚੁੱਕੇ ਹਨ। ਦਰਅਸਲ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਸਮੇਤ ਦਸ ਦੇਸ਼ਾਂ ਦੇ ਵਿੱਚ ਆਉਣ ਵਾਲੀਆਂ ਯਾਤਰੀਆਂ ਦੇ ਲਈ ਯਾਤਰਾ ਤੇ ਪਾਬੰਦੀ ਹਟਾ ਦਿੱਤੀ ਗਈ ਹੈ ਜੋ ਕਰੋਨਾ ਦੇ ਚੱਲਦੇ ਲਗਾਈਆਂ ਗਈਆਂ ਸਨ ।
ਜ਼ਿਕਰਯੋਗ ਹੈ ਕਿ ਕੋਰੂਨਾ ਦੇ ਚੱਲਦੇ ਲੋਕਾਂ ਨੂੰ ਕੋਰੋਨਾ ਦੇ ਸੰਕਰਮਣ ਤੋਂ ਬਚਾਉਣ ਦੇ ਲਈ ਇਹ ਪਾਬੰਦੀਆਂ ਲਗਾਈਆਂ ਗਈਆਂ ਸੀ ਪਰ ਜਿਵੇਂ ਜਿਵੇਂ ਹੁਣ ਕੋਰੂਨਾ ਦੇ ਮਾਮਲੇ ਕਾਚੀ ਨੇ ਉਸ ਦੇ ਚੱਲਦੇ ਇਹ ਪਾਬੰਦੀਆਂ ਵੀ ਹਟਾਈਆਂ ਜਾ ਰਹੀਆਂ ਹਨ।
Previous Postਰੇਲ ਗੱਡੀ ਦੀ ਹੋਈ ਬੱਸ ਨਾਲ ਭਿਆਨਕ ਟੱਕਰ ਚ ਇਥੇ ਹੋਈਆਂ ਮੌਤਾਂ – ਤਾਜਾ ਵੱਡੀ ਖਬਰ
Next Postਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਵਿਛੇ ਸੱਥਰ ਹੋਈਆਂ ਇਸ ਤਰਾਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ