ਹੁਣੇ ਹੁਣੇ ਇੰਗਲੈਂਡ ਤੋਂ ਆਈ ਮਾੜੀ ਖਬਰ – ਸੁਣਕੇ ਦੇਸ਼ ਵਿਦੇਸ਼ ਚ ਛਾਇਆ ਸੋਗ, ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਦੁਨੀਆ ਵਿਚ ਇਕ ਤੋਂ ਬਾਅਦ ਇਕ ਖ਼ਾਸ ਸਖਸ਼ੀਅਤਾਂ ਦੇ ਤੁਰ ਜਾਣ ਨਾਲ, ਇਸ ਸੰਸਾਰ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।

ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋ-ਗ-ਮ-ਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਅਜਿਹੀਆਂ ਸਖਸ਼ੀਅਤਾਂ ਜਿਨ੍ਹਾਂ ਨੇ ਲੰਮੇ ਸਮੇਂ ਤਕ ਕਿਸੇ ਖਾਸ ਜਗ੍ਹਾ ਉਪਰ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੁੰਦਾ ਹੈ ਉਨ੍ਹਾਂ ਨੂੰ ਇਸ ਦੁਨੀਆਂ ਵਿੱਚ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਹੁਣ ਇੰਗਲੈਂਡ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਗਲੈਂਡ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਨੇ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇੰਗਲੈਂਡ ਦੀ ਮਹਾਰਾਣੀ ਐਲੀਜ਼ਾਬੇਥ ਦੇ ਪਤੀ ਡਿਊਕ ਆਫ ਐਡਿਨਬਰਗ ਪ੍ਰਿੰਸ ਫਿਲਿਪ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸੋਗ ਦੀ ਇਸ ਘੜੀ ਵਿਚ ਬ੍ਰਿਟੇਨ ਵਿਚ ਇਤਿਹਾਸਿਕ ਇਮਾਰਤਾਂ ਦੇ ਝੰਡੇ ਨੂੰ ਅੱਧਾ ਝੁਕਾ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਪ੍ਰਿੰਸ ਫਿਲਿਪ ਬੀਤੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਤੇ ਅੱਜ ਉਨ੍ਹਾਂ ਦਾ 99 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਸਭ ਸਿਆਸੀ ਪਾਰਟੀਆਂ ਵੱਲੋਂ ਉਨਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।