ਆਈ ਤਾਜਾ ਵੱਡੀ ਖਬਰ
ਕੁਦਰਤੀ ਸਾਧਨਾ ਜਾਂ ਕੁਦਰਤ ਨਾਲ ਕੀਤੀ ਗਈ ਖਿਲਵਾੜ ਦੇ ਕਾਰਨ ਮਨੁੱਖ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਪਰ ਕੁਦਰਤ ਨਾਲ ਕੀਤੀ ਗਈ ਖਿਲਵਾੜ ਦਾ ਖਮਿਆਜ਼ਾ ਭੂਚਾਲ ਜਾਂ ਕੁਦਰਤੀ ਤੂਫਾਨਾਂ ਦੇ ਰੂਪ ਵਿੱਚ ਭੁਗਤਣਾ ਪੈ ਰਿਹਾ ਹੈ ਜਿਸ ਕਾਰਨ ਕਈ ਵਾਰੀ ਜਾਨੀ ਅਤੇ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਵੇਂ ਮੌਸਮ ਵਿਭਾਗ ਦੇ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਦਿਤੀ ਜਾਂਦੀ ਹੈ ਪਰ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਦਰਅਸਲ ਭਾਰਤ ਦੇ ਇਨ੍ਹਾਂ ਇਲਾਕਿਆਂ ਦੇ ਵਿੱਚ ਕੁਦਰਤੀ ਆਫਤ ਦਾ ਕਰਨਾ ਪਿਆ ਸਾਹਮਣਾ।
ਦਰਅਸਲ ਭਾਰਤ ਦੇ ਤਿੰਨ ਵੱਖ- ਵੱਖ ਰਾਜਾਂ ਦੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹਨਾਂ ਰਾਜਾਂ ਦੇ ਵਿੱਚ ਵੱਖੋ ਵਖਰੇ ਸਮੇਂ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਦੇ ਅਨੁਸਾਰ ਇਸ ਭੂਚਾਲ ਦੇ ਝਟਕਿਆਂ ਤੀਬਰਤਾ 4.1, 3.0 ਅਤੇ 2.6 ਹੈਕਟੇਅਰ ਤੀਬਰਤਾ ਰਿਕਟਰ ਪੈਮਾਨੇ ਤੇ ਮਾਪੀ ਗਈ ਹੈ। ਦੱਸ ਦਈਏ ਕਿ ਪੱਛਮ ਖਾਸੀ ਪਹਾੜੀਆਂ ਮੇਘਾਲਿਆ 2.6 ਭੂਚਾਲ ਦੀ ਤੀਬਰਤਾ ਮਾਪੀ ਗਈ ਸੀ।
ਇਸ ਤੋਂ ਇਲਾਵਾ ਸੋਨੀਪਤ ਆਸਾਮ ਵਿੱਚ ਇਸ ਭੂਚਾਲ ਦੇ ਝਟਕਿਆਂ ਦੀ ਤੀਬਰਤਾ 4.1 ਅਸੂਸ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਇਹ 3.0 ਰਿਕਟਰ ਪੈਮਾਨੇ ਤੇ ਤੀਬਰਤਾ ਚੰਦੇਲ ਮਣੀਪੁਰ ਦੇ ਵਿੱਚ ਮਹਿਸੂਸ ਕੀਤੀ ਗਈ ਹੈ। ਦੱਸ ਦਈਏ ਕਿ ਭੁਚਾਲ ਦੇ ਇਨ੍ਹਾਂ ਝਟਕਿਆਂ ਸਬੰਧੀ ਪੁਸ਼ਟੀ ਅਜ਼ਾਦੀ ਕੌਮੀਂ ਕੇਂਦਰ ਵੱਲੋਂ ਕੀਤੀ ਗਈ ਹੈ।
ਦੱਸ ਦਈਏ ਕਿ ਫਿਲਹਾਲ ਇਨ੍ਹਾਂ ਭੂਚਾਲ ਦੇ ਝਟਕਿਆਂ ਦੌਰਾਨ ਹੋਏ ਨੁਕਸਾਨ ਦਾ ਪਤਾ ਨਹੀਂ ਚੱਲ ਸਕਿਆ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋ ਅਜਿਹੀਆਂ ਕੁਦਰਤੀ ਆਫ਼ਤਾਂ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋ ਪਹਿਲਾਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੇ ਕਾਰਣ ਕਈ ਤਰ੍ਹਾਂ ਦੀਆ ਦਿਕਤਾਂ ਅਤੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇਸ ਤੋਂ ਬਾਅਦ ਹੁਣ ਇਨ੍ਹਾਂ ਰਾਜਾਂ ਵਿਚ ਅਚਾਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ – ਦੇਖਣ ਵਾਲਿਆਂ ਦੇ ਉਡੇ ਹੋਸ਼
Next Postਵਿਦੇਸ਼ਾਂ ਚ ਰਹਿਣ ਵਾਲੇ ਭਾਰਤੀਆਂ ਲਈ ਆਈ ਵੱਡੀ ਇਹ ਚੰਗੀ ਖਬਰ – ਲੱਗ ਗਈਆਂ ਮੌਜਾਂ