ਹੁਣੇ ਹੁਣੇ ਇੰਡੀਆ ਦੇ ਗਵਾਂਢ ਚ ਆਇਆ ਜਬਰਦਸਤ ਭੁਚਾਲ ਹੋਈਆਂ 250 ਤੋਂ ਵੱਧ ਮੌਤਾਂ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਇੱਕ ਪਾਸੇ ਪੰਜਾਬ ਵਿੱਚ ਲਗਾਤਾਰ ਮੌਸਮ ਬਦਲ ਰਿਹਾ ਹੈ । ਬਦਲ ਰਹੇ ਮੌਸਮ ਕਾਰਨ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਰਹੀ ਹੈ । ਉੱਥੇ ਹੀ ਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਹਲਕੀ ਬਾਰਿਸ਼ ਵੀ ਹੋ ਰਹੀ ਹੈ । ਜਿਸ ਨੇ ਮੌਸਮ ਵਿੱਚ ਕਾਫ਼ੀ ਤਬਦੀਲੀ ਕਰ ਦਿੱਤੀ ਹੈ । ਇਸੇ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਇੰਡੀਆ ਦੇ ਗੁਆਂਢ ਤੋਂ ਜਿੱਥੇ ਜ਼ਬਰਦਸਤ ਭੂਚਾਲ ਦੇ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕਾਬੁਲ ਚ ਇਹ ਜ਼ਬਰਦਸਤ ਭੂਚਾਲ ਆਇਆ ਹੈ । ਜਿਸ ਦੇ ਚੱਲਦੇ 250 ਲੋਕਾਂ ਦੀ ਮੌਤ ਹੋ ਚੁੱਕੀ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਭੂਚਾਲ 6.1 ਦੀ ਤੀਬਰਤਾ ਨਾਲ ਆਇਆ । ਜਿਸ ਕਾਰਨ ਇਸ ਭੂਚਾਲ ਨੇ ਇੰਨੇ ਲੋਕਾਂ ਦੀ ਜਾਨ ਲੈ ਲਈ । ਉੱਥੇ ਹੀ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਆਫ਼ਤ ਪ੍ਰਬੰਧਨ ਅਧਿਕਾਰੀਆਂ ਅਨੁਸਾਰ ਅਫ਼ਗ਼ਾਨਿਸਤਾਨ ਦੇ ਪੂਰਬ ਵਿਚ 6.1 ਦੀ ਤੀਬਰਤਾ ਨਾਲ ਆਏ ਜ਼ਬਰਦਸਤ ਭੂਚਾਲ ਕਾਰਨ ਘੱਟੋ ਘੱਟ 250 ਲੋਕਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਪਹਿਲਾਂ ਹੀ ਦੁਨੀਆ ਭਰ ਵਿੱਚ ਕਰੋਨਾ ਮਹਾਂਮਾਰੀ ਨੇ ਆਫਤ ਮਚਾਈ ਹੋਈ ਹੈ , ਪਰ ਦੂਜੇ ਪਾਸੇ ਜਿਸ ਤਰ੍ਹਾਂ ਨਾਲ ਕੁਦਰਤੀ ਆਫ਼ਤਾਂ ਆਪਣਾ ਕਰੋਪੀ ਰੂਪ ਵਿਖਾ ਰਹੀ ਹੈ ।

ਉਸ ਦੇ ਚੱਲਦੇ ਹੁਣ ਇਕ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ , ਕਿ ਹਰ ਰੋਜ਼ ਹੀ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ । ਜਿੱਥੇ ਲੋਕ ਵੱਖ ਵੱਖ ਕੁਦਰਤੀ ਆਫਤਾਂ ਕਾਰਨ ਆਪਣੀ ਜਾਨ ਗੁਆ ਰਹੇ ਹਨ ਅਤੇ ਕਈ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ । ਹੁਣ ਇਸ ਦੁਖਦਾਈ ਖ਼ਬਰ ਜੋ ਕਾਬੁਲ ਤੋਂ ਸਾਹਮਣੇ ਆਈ ਹੈ ਜਿਸ ਨੇ ਸੌ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ , ਇਸ ਦਰਦਨਾਕ ਘਟਨਾ ਨੇ ਸਭ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ ।

ਫਿਲਹਾਲ ਬਚਾਅ ਕਾਰਜਾਂ ਦੀਆਂ ਟੀਮਾਂ ਦੇ ਵੱਲੋਂ ਕਾਰਜ ਕੀਤੇ ਜਾ ਰਹੇ ਹਨ । ਪਰ ਅਜੇ ਤਕ ਇਹ ਪ੍ਰਤਾ ਨਹੀਂ ਹੋ ਸਕਿਆ ਕਿ ਇਸ ਜ਼ਬਰਦਸਤ ਭੂਚਾਲ ਦੇ ਕਾਰਨ ਕਿੰਨੇ ਲੋਕਾਂ ਦਾ ਮਾਲੀ ਨੁਕਸਾਨ ਹੋ ਚੁੱਕਿਆ ਹੈ । ਪਰ ਇਸ ਦਰਦਨਾਕ ਘਟਨਾ ਨੇ ਸਭ ਦੇ ਹੀ ਰੌਂਗਟੇ ਖੜ੍ਹੇ ਕਰ ਦਿੱਤੇ ਹਨ ।