ਆਈ ਤਾਜ਼ਾ ਵੱਡੀ ਖਬਰ
ਬੀਤੇ 2 ਸਾਲਾਂ ਤੋਂ ਲਗਾਤਾਰ ਜਿੱਥੇ ਇਸ ਕਰੋਨਾ ਦਾ ਅਸਰ ਦੇਸ਼ ਅੰਦਰ ਅਜੇ ਵੀ ਵੇਖਿਆ ਜਾ ਰਿਹਾ ਹੈ। ਉੱਥੇ ਹੀ ਇਸ ਕਰੋਨਾ ਦੀ ਚਪੇਟ ਵਿਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਆ ਚੁੱਕੀਆਂ ਹਨ। ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਇਸ ਕਰੋਨਾ ਉਪਰ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਜਿੱਤ ਹਾਸਲ ਕੀਤੀ ਜਾ ਚੁੱਕੀ ਹੈ। ਟੀਕਾਕਰਨ ਦੇ ਜ਼ਰੀਏ ਕਰੋਨਾ ਦੀ ਦਰ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਗਿਆ ਹੈ। ਪਰ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਨਾਲ ਹੀ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਲਈ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਮੇਂ ਸਮੇਂ ਤੇ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਹਨ।
ਪਰ ਵੱਖ-ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਰਾਜਨੀਤਕ ਸ਼ਖ਼ਸੀਅਤਾਂ ਵੀ ਇਸ ਦੀ ਚਪੇਟ ਵਿੱਚ ਆਈਆਂ ਹੋਈਆਂ ਹਨ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸਮੇਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹਸਪਤਾਲ ਵਿੱਚ ਜੇਰੇ ਇਲਾਜ ਹਨ। ਹੁਣ ਇੰਡੀਆ ਦੇ ਇਸ ਸਾਬਕਾ ਪ੍ਰਧਾਨ ਮੰਤਰੀ ਬਾਰੇ ਆਈ ਮਾੜੀ ਖਬਰ , ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਹੋ ਰਹੀਆਂ ਦੁਆਵਾਂ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿੱਥੇ ਦੇਸ਼ ਦੀਆਂ ਰਾਜਨੀਤਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ ਉਥੇ ਹੀ ਹੁਣ ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਸੈਕੂਲਰ) ਦੇ ਪ੍ਰਧਾਨ ਐਚ.ਡੀ. ਦੇਵਗੌੜਾ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ।
ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਅਤੇ ਉਨ੍ਹਾਂ ਵੱਲੋਂ ਕ੍ਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਉਪਰ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ। ਜਿੱਥੇ ਉਨ੍ਹਾਂ ਬਾਰੇ ਖਬਰ ਸਾਹਮਣੇ ਆਈ ਹੈ ਕਿ ਉਹ ਕਰੋਨਾ ਪਾਜ਼ੀਟਿਵ ਪਾਏ ਗਏ ਹਨ , ਇਸ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਅਤੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Previous Postਇੰਡੀਆ ਤੋਂ ਵਿਦੇਸ਼ ਜਾਣ ਵਾਲਿਆਂ ਲਈ ਆ ਰਹੀ ਵੱਡੀ ਖਬਰ ਸਰਕਾਰ ਕਰਨ ਲੱਗੀ ਇਹ ਕੰਮ
Next Postਇੰਡੀਆ ਦੇ ਇਸ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ