ਹੁਣੇ ਹੁਣੇ ਏਅਰਪੋਰਟ ਤੇ ਏਥੇ ਹੋਇਆ ਹਵਾਈ ਜਹਾਜ ਹਾਦਸਾ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਆਏ ਦਿਨ ਹੀ ਵਾਪਰਨ ਵਾਲੀਆ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦੇਸ਼ ਦੇ ਮਾਹੌਲ ਨੂੰ ਹੋਰ ਵੀ ਸੋਗਮਈ ਬਣਾ ਦਿੰਦੀਆਂ ਹਨ। ਲੋਕਾਂ ਵੱਲੋਂ ਜਿੱਥੇ ਕਿਤੇ ਵੀ ਆਉਣ-ਜਾਣ ਲਈ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਘੱਟ ਸਮੇਂ ਵਿੱਚ ਅਸਾਨੀ ਨਾਲ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫਰ ਕਰਨ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿਸ ਤਰੀਕੇ ਉਹ ਆਪਣੀ ਮੰਜ਼ਲ ਤਕ ਆਸਾਨੀ ਨਾਲ ਪਹੁੰਚ ਜਾਂਦੇ ਹਨ। ਉਥੇ ਹੀ ਸਮੇਂ ਦੀ ਬੱਚਤ ਵੀ ਹੋ ਜਾਂਦੀ ਹੈ।

ਜਿੱਥੇ ਸਫ਼ਰ ਬਹੁਤ ਸੁਖਾਲਾ ਹੁੰਦਾ ਹੈ ਉਥੇ ਹੀ ਇਸ ਸਫ਼ਰ ਦੌਰਾਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਥੇ ਹੀ ਅਜਿਹੇ ਵਾਪਰਨ ਵਾਲੇ ਹਾਦਸੇ ਬਹੁਤ ਸਾਰੇ ਪਰਵਾਰਾਂ ਵਿੱਚ ਡਰ ਵੀ ਪੈਦਾ ਕਰ ਦਿੰਦੇ ਹਨ। ਹੁਣ ਇਥੇ ਹਵਾਈ ਜਹਾਜ ਨਾਲ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਏਨੀਆਂ ਮੌਤਾਂ ਹੋਈਆਂ ਹਨ, ਜਿਸ ਬਾਰੇ ਆਈ ਇਹ ਵੱਡੀ ਖਬਰ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਮੈਕਿਨੋਂ ਸਿਟੀ ਦੇ ਪੱਛਮ ਵਿਚ ਸਥਿਤ ਬੀਵਰ ਆਈਲੈਂਡ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਜਦੋਂ ਹਵਾਈ ਜਹਾਜ਼ ਬ੍ਰਿਟੇਨ ਨਾਰਮਨ ਨੇ ਮਿਸ਼ੀਗਨ ਦੇ ਹੇਠਲੇ ਪ੍ਰਾਇਦੀਪ ਵਿੱਚ ਚਾਰਲੇਵੋਇਕਸ ਤੋਂ ਉਡਾਣ ਭਰੀ ਸੀ ਅਤੇ ਇਹ ਜ਼ਹਾਜ ਬੀਵਰ ਆਈਲੈਂਡ ਦੇ ਹਵਾਈ ਅੱਡੇ ਤੇ ਹਾਦਸਾਗ੍ਰਸਤ ਹੋ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਨੇ ਦੱਸਿਆ ਹੈ ਕਿ ਹਾਦਸਾਗ੍ਰਸਤ ਹੋਣ ਵਾਲਾ ਇਹ ਜਹਾਜ਼ ਦੋ ਇੰਜਣ ਵਾਲਾ ਸੀ ਅਤੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਕਿ ਕਿਸ ਕਾਰਨ ਇਹ ਹਾਦਸਾ ਵਾਪਰ ਗਿਆ ਹੈ।

ਉਥੇ ਹੀ ਜਾਣਕਾਰੀ ਦਿੰਦੇ ਹੋਏ ਚਾਰਲੇਵੋਇਕਸ ਕਾਊਂਟੀ ਸ਼ਰੀਫ ਦੇ ਦਫ਼ਤਰ ਵੱਲੋਂ ਹਾਦਸਾ ਗ੍ਰਸਤ ਹੋਏ ਜਹਾਜ਼ ਵਿੱਚ ਯਾਤਰਾ ਕਰ ਰਹੇ ਯਾਤਰੀਆਂ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਨਾ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕੇ ਜਹਾਜ਼ ਵਿਚ ਕਿੰਨੇ ਲੋਕ ਸਵਾਰ ਸਨ।