ਹੁਣੇ ਹੁਣੇ ਏਥੇ ਆਇਆ 6.5 ਦੀ ਤੀਬਰਤਾ ਦਾ ਵੱਡਾ ਭੂਚਾਲ , ਮੱਚੀ ਹਾਹਾਕਾਰ ਕੰਬੀ ਧਰਤੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਜਿੱਥੇ ਕਰੋਨਾ ਦਾ ਕਹਿਰ ਅਜੇ ਤੱਕ ਖਤਮ ਨਹੀਂ ਹੋਇਆ ਹੈ ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆ-ਫ਼-ਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਕਿਉਂਕਿ ਇੱਕ ਤੋਂ ਬਾਅਦ ਇੱਕ ਕੋਈ ਨਾ ਕੋਈ ਅਜਿਹੀ ਕੁਦਰਤੀ ਆ-ਫ-ਤ ਸਾਹਮਣੇ ਆ ਜਾਂਦੀ ਹੈ ਜਿਸ ਨਾਲ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਕਿਉਕਿ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਵਿੱਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

ਦੁਨੀਆਂ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਕਈ ਤਰ੍ਹਾਂ ਦੇ ਭੂਚਾਲ ਆਉਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਏਥੇ ਆਇਆ 6.5 ਦੀ ਤੀਬਰਤਾ ਦਾ ਵੱਡਾ ਭੂਚਾਲ ਆਇਆ ਹੈ ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਐਤਵਾਰ ਨੂੰ ਤਾਈਵਾਨ ਦੇ ਉੱਤਰ-ਪੂਰਬੀ ਹਿੱਸੇ ਵਿੱਚ ਭੂਚਾਲ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ

ਜਿਥੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.5 ਮਾਪੀ ਗਈ ਹੈ। ਤਾਇਵਾਨ ਵਿਚ ਅੱਜ ਆਏ ਇਸ ਭੂਚਾਲ ਨਾਲ ਜਿੱਥੇ ਰਾਜਧਾਨੀ ਤਾਈਪੇ ਵਿੱਚ ਇਮਾਰਤਾਂ ਹਿੱਲ ਗਈਆਂ, ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਅੱਜ ਆਏ ਇਸ ਭੂਚਾਲ ਦਾ ਕੇਂਦਰ ਕੇਂਦਰੀ ਮੌਸਮ ਬਿਊਰੋ ਦੇ ਅਨੁਸਾਰ ਉੱਤਰ-ਪੂਰਬੀ ਤੱਟ ਦੇ ਨੇੜੇ ਤਾਈਪੇ ਤੋਂ ਲੱਗਭਗ 35 ਕਿਲੋਮੀਟਰ (22 ਮੀਲ) ਦੂਰ ਯਿਲਾਨ ਸ਼ਹਿਰ ਦੇ ਨੇੜੇ ਕੇਂਦ੍ਰਿਤ ਦੱਸਿਆ ਗਿਆ ਹੈ।

ਅੱਜ ਆਏ ਇਸ ਭੂਚਾਲ ਦਾ ਸਮਾਂ 1:11 ਦੱਸਿਆ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਘਟਨਾ ਤੋਂ ਬਾਅਦ 5.4 ਦੀ ਤੀਬਰਤਾ ਵਾਲਾ ਇਕ ਹੋਰ ਭੂਚਾਲ ਕੁਝ ਸਕਿੰਟਾਂ ਬਾਦ ਮਹਿਸੂਸ ਕੀਤਾ ਗਿਆ ਹੈ। ਦੁਬਾਰਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਤਾਈਪੇ ਮੈਟਰੋ ਸਿਸਟਮ ਨੇ ਸੇਵਾ ਨੂੰ ਅਸਥਾਈ ਤੌਰ ’ਤੇ ਬੰਦ ਕੀਤਾ ਹੈ। ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਅਜੇ ਤੱਕ ਸਾਹਮਣੇ ਨਹੀਂ ਆਈ ਹੈ।