ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਪਹਿਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਈ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਦਾ ਪ੍ਰਭਾਵ ਵੀ ਵੇਖਿਆ ਜਾ ਰਿਹਾ ਹੈ। ਕਿੱਥੇ ਕਰੋਨਾ ਦਾ ਟੀਕਾਕਰਨ ਕੀਤੇ ਜਾਣ ਦੇ ਬਾਵਜੂਦ ਵੀ ਕਈ ਜਗ੍ਹਾ ਉਪਰ ਕਰੋਨਾ ਦੇ ਕੇਸ ਮੁੜ ਸਾਹਮਣੇ ਆ ਰਹੇ ਹਨ। ਜਿੰਨਾ ਦੇਸ਼ਾਂ ਦੀਆਂ ਸਰਕਾਰਾਂ ਲਈ ਇਕ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਜੋ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪਾ ਰਹੇ ਹਨ। ਦੇਸ਼ ਦੀਆਂ ਸਰਕਾਰਾਂ ਵੱਲੋਂ ਜਿਥੇ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਉਥੇ ਹੀ ਦੇਸ਼ ਦੀ ਰਾਜਨੀਤੀ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੂਰੀ ਵੈਕਸੀਨ ਮੁਹਿੰਮ ਚਲਾਈ ਜਾ ਰਹੀ ਹੈ। ਉੱਥੇ ਹੀ ਦੇਸ਼ ਵਿਚ ਹੋਣ ਵਾਲੀਆਂ ਚੋਣਾਂ ਲਈ ਵੀ ਕਈ ਤਰਾਂ ਦੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ। ਉਥੇ ਹੀ ਹੁਣ ਕਨੇਡਾ ਤੋਂ ਆਈ ਇਹ ਵੱਡੀ ਖਬਰ ਸਾਹਮਣੇ ਆਈ ਹੈ,ਜਿਸ ਬਾਰੇ ਕੈਨੇਡਾ ਵਾਸੀਆਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ।
ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਦੇਸ਼ ਅੰਦਰ ਕਰਵਾਈਆਂ ਜਾਣ ਵਾਲੀਆਂ ਚੋਣਾਂ ਦੀ ਤਰੀਕ ਬਾਰੇ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਪਹਿਲਾਂ ਵੀ ਕਿਹਾ ਜਾ ਰਿਹਾ ਸੀ। ਕੈਨੇਡਾ ਵਿੱਚ ਹੁਣ 20 ਸਤੰਬਰ ਨੂੰ ਫੈਡਰਲ ਚੋਣਾਂ ਹੋ ਸਕਦੀਆਂ ਹਨ। ਇਸ ਤਰੀਕ ਦਾ ਐਲਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤਾ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਐਤਵਾਰ ਨੂੰ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਸਰਕਾਰ ਵੱਲੋਂ 20 ਸਤੰਬਰ ਨੂੰ ਚੋਣਾਂ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਵੀ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
Previous Postਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੈਸ਼ ਹੋਈਆਂ ਮੌਤਾਂ, ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਇਥੇ ਆਇਆ 5.8 ਦੀ ਤੀਬਰਤਾ ਦਾ ਭਿਆਨਕ ਭੂਚਾਲ , ਮਚੀ ਹਾਹਾਕਾਰ