ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਸ ਸਮੇਂ ਤੋਂ ਹੀ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਹੁਣ ਦੇਸ਼ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਭਾਜਪਾ ਸਰਕਾਰ ਅਤੇ ਉਸ ਦੇ ਵਿਧਾਇਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ 5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ ਅਤੇ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਹੁੰਦਾ ਵੇਖ ਕੇ ਵਾਪਸ ਜਾਣ ਦਾ ਫ਼ੈਸਲਾ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਥੇ ਹੀ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕਿਸਾਨ ਮੋਰਚਾ ਵੱਲੋਂ ਕਈ ਅਹਿਮ ਫ਼ੈਸਲੇ ਲਏ ਹਨ।
ਹੁਣ ਕਿਸਾਨਾਂ ਵੱਲੋਂ ਪੰਜਾਬ ਵਿਚ 14 ਅਤੇ 16 ਫਰਵਰੀ ਬਾਰੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਨਾਲ ਸਰਕਾਰ ਚਿੰਤਾ ਵਿੱਚ ਪੈ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਕੇਂਦਰ ਸਰਕਾਰ ਨਾਲ ਕੀਤੇ ਵਾਅਦੇ ਦੇ ਅਨੁਸਾਰ ਕੰਮ ਨਾ ਹੋਣ ਦੇ ਚਲਦੇ ਹੋਏ ਸੰਜੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਗਈ ਹੈ। ਜਿੱਥੇ ਇਹ ਗੱਲਬਾਤ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਉੱਥੇ ਹੀ ਕਈ ਅਹਿਮ ਫੈਸਲੇ ਲਏ ਗਏ ਹਨ।
ਜਿੱਥੇ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਅਗਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਂਦੀਆਂ ਹਨ ਅਤੇ ਸਮਾਂ ਬੱਧ ਲਾਗੂ ਕਰਨ ਦਾ ਐਲਾਨ ਕੀਤਾ ਜਾਂਦਾ ਹੈ। ਅਤੇ ਕਿਸਾਨਾਂ ਵੱਲੋਂ ਉਨ੍ਹਾਂ ਦੇ ਖਿਲਾਫ ਕੀਤਾ ਜਾਣ ਵਾਲਾ ਸੰਘਰਸ਼ ਰੋਕ ਲਿਆ ਜਾਵੇਗਾ।
ਜਿੱਥੇ ਨਰਿੰਦਰ ਮੋਦੀ 14 ਜਨਵਰੀ ਨੂੰ ਪੰਜਾਬ ਆ ਰਹੇ ਹਨ ਉਥੇ ਹੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਦੇ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਕਰਦੇ ਹੋਏ ਉਹਨਾਂ ਦੇ ਪੁਤਲੇ ਫੂਕੇ ਜਾਣਗੇ, ਇਸੇ ਤਰਾਂ ਹੀ ਇਹ ਰੋਸ ਪ੍ਰਦਰਸ਼ਨ ਤਹਿਸੀਲ ਪੱਧਰ ਉੱਪਰ 16 ਫਰਵਰੀ ਨੂੰ ਕੀਤਾ ਜਾਵੇਗਾ। ਜਿੱਥੇ ਜਿੱਥੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਉੱਥੇ ਹੀ ਉਨ੍ਹਾਂ ਸੜਕਾਂ ਉੱਪਰ ਕਾਲੇ ਝੰਡੇ ਵਿਖਾ ਕੇ ਪ੍ਰਧਾਨ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ ਜਿੱਥੇ ਉਨ੍ਹਾ ਵੱਲੋ ਰੈਲੀ ਕੀਤੀ ਜਾਵੇਗੀ।
Home ਤਾਜਾ ਖ਼ਬਰਾਂ ਹੁਣੇ ਹੁਣੇ ਕਿਸਾਨਾਂ ਵਲੋਂ ਪੰਜਾਬ ਚ 14 ਅਤੇ 16 ਫਰਵਰੀ ਬਾਰੇ ਹੋ ਗਿਆ ਇਹ ਵੱਡਾ ਐਲਾਨ , ਸਰਕਾਰ ਪਈ ਫਿਕਰਾਂ ਚ
ਤਾਜਾ ਖ਼ਬਰਾਂ
ਹੁਣੇ ਹੁਣੇ ਕਿਸਾਨਾਂ ਵਲੋਂ ਪੰਜਾਬ ਚ 14 ਅਤੇ 16 ਫਰਵਰੀ ਬਾਰੇ ਹੋ ਗਿਆ ਇਹ ਵੱਡਾ ਐਲਾਨ , ਸਰਕਾਰ ਪਈ ਫਿਕਰਾਂ ਚ
Previous Postਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਬਾਰੇ ਆਈ ਇਹ ਵੱਡੀ ਖਬਰ – ਅਚਾਨਕ ਕਰਤਾ ਇਹ ਕੰਮ
Next Postਕਿਸਾਨ ਅੰਦੋਲਨ ਖਤਮ ਹੋਣ ਦੇ ਏਨੇ ਦਿਨਾਂ ਬਾਅਦ – ਹੁਣ ਕਿਸਾਨਾਂ ਲਈ ਆ ਗਈ ਇਹ ਵੱਡੀ ਖਬਰ