ਹੁਣੇ ਹੁਣੇ ਕੈਪਟਨ ਸਰਕਾਰ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ, ਲੱਖਾਂ ਲੋਕਾਂ ਦੀ ਲੱਗ ਗਈ ਲਾਟਰੀ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਸਮੇਂ ਵਿੱਚ ਜਿਥੇ ਲੋਕਾਂ ਨੂੰ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਮੁਹਈਆ ਕਰਵਾਈਆ ਜਾਂਦੀਆ ਸੇਵਾਵਾਂ ਨਾਲ ਕਾਫੀ ਹੱਦ ਤੱਕ ਰਾਹਤ ਮਿਲੀ ਹੈ। ਬੇਰੁਜ਼ਗਾਰ ਨੌਜਵਾਨਾਂ ਲਈ ਬਹੁਤ ਸਾਰੇ ਰੋਜ਼ਗਾਰ ਦੇ ਮੌਕੇ ਵੀ ਸੂਬਾ ਸਰਕਾਰ ਵੱਲੋਂ ਮੁ-ਹ-ਈ-ਆ ਕਰਵਾਏ ਗਏ ਹਨ। ਜਿਸ ਲਈ ਸਰਕਾਰ ਵੱਲੋਂ ਸੂਬੇ ਅੰਦਰ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਤੇ ਬਹੁਤ ਸਾਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ।

ਕੁਝ ਸਿਹਤ ਸਬੰਧੀ ਅਤੇ ਵਿਦਿਅਕ ਅਦਾਰਿਆਂ ਨੂੰ ਆਧੁਨਿਕ ਬਣਾਉਣ ਲਈ ਬਹੁਤ ਸਾਰੇ ਉਪਰਾਲੇ ਹੁਣ ਤੱਕ ਸਰਕਾਰ ਵੱਲੋਂ ਕੀਤੇ ਗਏ ਹਨ। ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਹੁਣ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਹੁਣ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਲਈ ਐਲਾਨ ਕੀਤਾ ਜਾ ਰਿਹਾ ਹੈ ਜੋ ਆਪਣੀ ਰਿਹਾਇਸ਼ ਨੂੰ ਲੈ ਕੇ ਚਿੰਤਾ ਵਿੱਚ ਸਨ। ਹੁਣ ਸੂਬੇ ਅੰਦਰ ਕੈਪਟਨ ਸਰਕਾਰ ਵੱਲੋਂ ਅਚਾਨਕ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੱਖਾਂ ਲੋਕਾਂ ਦੀ ਲਾਟਰੀ ਲੱਗ ਗਈ ਹੈ।

ਕੈਪਟਨ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤ ਵਿੱਚ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਬਨਿਟ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਹੈ। ਜਿਸ ਵਿੱਚ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ ਨੇ ਮਿਸ਼ਨ ਲਾਲ ਲਕੀਰ ਨੂੰ ਸੂਬੇ ਦੇ ਸਾਰੇ ਪਿੰਡਾਂ ‘ਚ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਪ੍ਰਵਾਨਗੀ ਨਾਲ ਬਹੁਤ ਸਾਰੇ ਲੋਕਾਂ ਨੂੰ ਇਸਦਾ ਫਾਇਦਾ ਹੋਵੇਗਾ।

ਦੱਸਣ ਯੋਗ ਹੈ ਕਿ ਇਸ ਮਿਸ਼ਨ ਰਾਹੀਂ ਲੰਬੇ ਸਮੇਂ ਤੋਂ ਲਾਲ ਡੋਰੇ ਦੀ ਜ਼ਮੀਨ ‘ਤੇ ਰਹਿਣ ਵਾਲੇ ਲੋਕਾਂ ਨੂੰ ਜਾਇਦਾਦ ਦਾ ਮਾਲ ਕਾਨਾ ਹੱਕ ਦਿੱਤਾ ਜਾਵੇਗਾ। ਇਸ ਐਲਾਨ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਐਲਾਨ ਨਾਲ ਪੰਜਾਬ ਦੇ ਸਭ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਕਿਉਂਕਿ ਲੋਕਾਂ ਨੂੰ ਦਿੱਤੇ ਗਏ ਇਸ ਹੱਕ ਨਾਲ ਲੋਕਾਂ ਦੀ ਰਿਹਾਇਸ਼ ਕਨੂੰਨੀ ਤੌਰ ਤੇ ਸਹੀ ਹੋਵੇਗੀ।