ਹੁਣੇ ਹੁਣੇ ਕੋਰੋਨਾ ਪੀੜਤ ਮਸ਼ਹੂਰ ਐਕਟਰ ਅਕਸ਼ੇ ਕੁਮਾਰ ਦੇ ਬਾਰੇ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੀ ਲਾਗ ਨੇ ਹੁਣ ਤੱਕ ਬਹੁਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦਾ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਵਿੱਚ ਇਸਦਾ ਅਸਰ ਸਭ ਤੋਂ ਵਧੇਰੇ ਦੇਖਿਆ ਜਾ ਸਕਦਾ ਹੈ, ਜਿੱਥੇ ਦੀ ਗਿਣਤੀ ਸਭ ਤੋਂ ਵਧੇਰੇ ਹੈ। ਦੂਜੇ ਸਥਾਨ ਤੇ ਭਾਰਤ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ ਡੇਢ ਮਹੀਨੇ ਤੋਂ ਲਗਾਤਾਰ ਕੇਸਾਂ ਵਿੱਚ ਆਏ ਵਾਧੇ ਨੇ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ।

ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿਥੇ ਤੇਜ਼ੀ ਨਾਲ ਕਰੋਨਾ ਦੇ ਕੇਸ ਵਧੇ ਹਨ। ਮਹਾਰਾਸ਼ਟਰ ਸਰਕਾਰ ਵੱਲੋਂ ਕੁਝ ਇਲਾਕਿਆਂ ਵਿਚ ਕਰਫਿਊ ਅਤੇ ਤਾਲਾ ਬੰਦੀ ਕੀਤੀ ਗਈ ਸੀ। ਉੱਥੇ ਹੀ ਹੁਣ ਕੁਝ ਦਿਨਾਂ ਲਈ ਸੂਬੇ ਵਿਚ ਤਾਲਾ ਬੰਦੀ ਕੀਤੀ ਗਈ ਹੈ ਤਾਂ ਜੋ ਇਸ ਕਰੋਨਾ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਿਆ ਜਾ ਸਕੇ। ਮੁੰਬਈ ਦੇ ਵਿੱਚ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹੁਣ ਕਰੋਨਾ ਸੰਕ੍ਰਮਿਤ ਹੋਏ ਅਦਾਕਾਰ ਅਕਸ਼ੈ ਕੁਮਾਰ ਦੇ ਬਾਰੇ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ ।

ਬੀਤੇ ਦਿਨੀਂ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਦੇ ਕਰੋਨਾ ਤੋਂ ਸੰਕ੍ਰਮਿਤ ਹੋਣ ਦੀ ਖਬਰ ਸਾਹਮਣੇ ਆਈ ਸੀ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਸੀ ਕਿ ਕਰੋਨਾ ਦੀ ਰਿਪੋਰਟ ਪਾਜ਼ੀਟਿਵ ਆਉਣ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਹੁਣ ਉਹਦੀ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਵਿੱਚ ਇਲਾਜ ਵਾਸਤੇ ਭਰਤੀ ਕੀਤਾ ਗਿਆ ਹੈ। ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ਦੀ ਸ਼ੂ-ਟਿੰ-ਗ ਵਿਚ ਰੁੱਝੇ ਹੋਏ ਸਨ,

ਜਿੱਥੇ ਉਹ ਕਰੋਨਾ ਸੰਕਰਮਿਤ ਹੋ ਗਏ। ਉਨ੍ਹਾਂ ਵੱਲੋਂ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਦੀ ਰਾਮਸੇਤੂ ਫ਼ਿਲਮ ਦੀ ਸ਼ੂ-ਟਿੰ-ਗ ਉੱਪਰ ਕੰਮ ਕਰ ਰਹੇ 45 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸੀਨ ਇੰਪਲਾਇਜ਼ ਦੇ ਪ੍ਰਧਾਨ ਬੀ ਐਨ ਤਿਵਾੜੀ ਵੱਲੋਂ ਦੱਸਿਆ ਗਿਆ ਹੈ ਕਿ ਸ਼ੂ-ਟਿੰ-ਗ ਦੌਰਾਨ ਕੰਮ ਕਰਨ ਵਾਲੇ 45 ਵਿਅਕਤੀਆਂ ਦੇ ਕਰੋਨਾ ਸੰਕ੍ਰਮਿਤ ਹੋਣ ਕਾਰਨ ਫ਼ਿਲਮ ਦੀ ਸ਼ੂ-ਟਿੰ-ਗ ਨੂੰ ਰੋਕ ਕੇ ਕੁੱਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ। ਇਸ ਫਿਲਮ ਦੀ ਸ਼ੂਟਿੰਗ 5 ਅਪ੍ਰੈਲ ਨੂੰ ਮੁੰਬਈ ਦੇ ਮੁਡ ਆਈਲੈਂਡ ਖੇਤਰ ਵਿੱਚ ਕੀਤੀ ਜਾਣੀ ਸੀ।