ਆਈ ਤਾਜਾ ਵੱਡੀ ਖਬਰ’
ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਨੇ ਕਈ ਜਗ੍ਹਾ ਤੇ ਲਗਾਏ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਨਾਲ ਹੋਣ ਦੀ ਗਵਾਹੀ ਭਰੀ ਸੀ। ਉਥੇ ਹੀ ਜਿਸ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਇਹ ਸੰਘਰਸ਼ ਆਰੰਭ ਹੋਇਆ ਤਾਂ ਸਾਰੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਬਾਰੀ ਬਾਰੀ ਦਿੱਲੀ ਦੀਆਂ ਸਰਹੱਦਾਂ ਤੇ ਜਾ ਕੇ ਕਿਸਾਨ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ।
ਉੱਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਗਈ ਸੀ। ਉੱਥੇ ਹੀ ਪੰਜਾਬੀ ਗਾਇਕਾ ਤੇ ਅਦਾਕਾਰਾ ਵੱਲੋਂ ਹੁਣ ਵੀ ਕਿਸਾਨੀ ਸੰਘਰਸ਼ ਵਿੱਚ ਜਾ ਕੇ ਕਿਸਾਨਾਂ ਦਾ ਹੌਸਲਾ ਵਧਾਇਆ ਜਾ ਰਿਹਾ ਹੈ। ਹੁਣ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਜਿੱਥੇ ਇਸ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਹੀ ਆਪਣਾ ਸਹਿਯੋਗ ਦੇ ਰਿਹਾ ਹੈ।
ਉਥੇ ਹੀ ਉਨ੍ਹਾਂ ਦੇ ਘਰ ਉਨ੍ਹਾਂ ਦੇ ਪਿਤਾ ਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਦੇ ਪਿਤਾ ਕਰਮ ਸਿੰਘ ਕਾਫੀ ਲੰਮੇ ਸਮੇਂ ਤੋਂ ਹੀ ਲੀਵਰ ਸਮੱਸਿਆ ਨਾਲ ਪੀੜਤ ਸਨ। ਜਿੱਥੇ ਇਨਫੈਕਸ਼ਨ ਦੇ ਕਾਰਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਜਿਸ ਸਮੇਂ ਰਾਜਵੀਰ ਜਵੰਦਾ ਦੇ ਪਿਤਾ ਜੀ ਦਾ ਦਿਹਾਂਤ ਹੋਇਆ ਤਾਂ ਉਹ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਏ ਸਨ।
ਜਿਸ ਸਮੇਂ ਉਹ ਦਿੱਲੀ ਕਿਸਾਨੀ ਸੰਘਰਸ਼ ਵਿੱਚ ਮੌਜੂਦ ਸਨ ਉਥੇ ਹੀ ਉਨ੍ਹਾਂ ਵੱਲੋਂ ਸਟੇਜ ਤੇ ਕਿਸਾਨੀ ਮੋਰਚੇ ਨੂੰ ਲੈ ਕੇ ਜੋਸ਼ ਭਰਿਆ ਹੋਇਆ ਸੰਬੋਧਨ ਵੀ ਕੀਤਾ ਜਾ ਰਿਹਾ ਸੀ ਕਿ ਉਸ ਸਮੇਂ ਹੀ ਉਨਾਂ ਨੂੰ ਪਿਤਾ ਜੀ ਦੇ ਦਿਹਾਂਤ ਦੀ ਖ਼ਬਰ ਪ੍ਰਾਪਤ ਹੋਈ ਜਿਸ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਧੱਕਾ ਲੱਗਾ। ਇਸ ਸਮੇਂ ਰਾਜਵੀਰ ਜਵੰਦਾ ਦੇ ਪਿਤਾ ਜੀ ਜਗਰਾਉ ਦੇ ਨੇੜਲੇ ਪਿੰਡ ਵਿਚ ਰਹਿ ਰਹੇ ਸਨ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਜਵੰਦਾ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
ਤਾਜਾ ਖ਼ਬਰਾਂ
ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਹੁਣੇ ਹੁਣੇ ਇਥੇ ਹੋਇਆ ਭਿਆਨਕ ਹਵਾਈ ਹਾਦਸਾ, ਹੋਈਆਂ ਮੌਤਾਂ – ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਇਥੇ ਆਇਆ ਭਿਆਨਕ ਭੂਚਾਲ ਮਚੀ ਤਬਾਹੀ ਹਜਾਰਾਂ ਲੋਕਾਂ ਦੇ ਮਰਨ ਦਾ ਖਦਸ਼ਾ