ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕੋਰੋਨਾ ਕਾਰਨ ਸਭ ਲੋਕਾਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਆਏ ਦਿਨ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਨਾਲ ਵੀ ਲੋਕਾਂ ਦੇ ਮਨਾਂ ਉਪਰ ਗਹਿਰਾ ਅਸਰ ਹੁੰਦਾ ਹੈ। ਜਿੱਥੇ ਇਨ੍ਹਾਂ ਹਾਦਸਿਆਂ ਵਿੱਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਲੋਕਾਂ ਨੂੰ ਮਾਨਸਿਕ ਤੌਰ ਉਪਰ ਵੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਪੇਸ਼ ਆਉਂਦੀਆਂ ਹਨ। ਦੇਸ਼ ਅੰਦਰ ਹਰ ਰੋਜ਼ ਹੀ ਵਾਪਰਨ ਵਾਲੇ ਸੜਕ ਹਾਦਸੇ , ਬਿਮਾਰੀਆਂ ਅਤੇ ਹੋਰ ਵੱਖ ਵੱਖ ਹਾਦਸਿਆਂ ਵਿੱਚ ਕਈ ਜਗ੍ਹਾ ਤੇ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦਾ ਦੇਸ਼ ਦੇ ਹਾਲਾਤ ਤੇ ਵੀ ਗਹਿਰਾ ਅਸਰ ਹੁੰਦਾ ਹੈ।
ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਦੇਸ਼ ਅੰਦਰ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੀ ਚੌਕਸੀ ਵਰਤੀ ਜਾਂਦੀ ਹੈ, ਉਥੇ ਹੀ ਵੱਖ-ਵੱਖ ਜਗ੍ਹਾ ਤੇ ਵਾਪਰਨ ਵਾਲੇ ਹਾਦਸੇ ਦੌਰਾਨ ਨੁ-ਕ-ਸਾ-ਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਹੀ ਜਾਂਦੀਆਂ ਹਨ। ਹੁਣ ਦਿੱਲੀ ਦੇ ਏਅਰਪੋਰਟ ਤੋਂ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਬਚਾਅ ਕਾਰਜ ਜ਼ੋਰਾਂ ਉਪਰ ਜਾਰੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਦਿੱਲੀ ਦੇ ਸਫਦਰਜੰਗ ਹਵਾਈ ਅੱਡੇ ਦੀ ਆਈਟੀ ਇਮਾਰਤ ਵਿੱਚ ਉਸ ਸਮੇਂ ਦ-ਹਿ-ਸ਼-ਤ ਦਾ ਮਾਹੌਲ ਬਣ ਗਿਆ ਤੇ ਹਾਹਾਕਾਰ ਮਚ ਗਈ ਜਦੋਂ ਇਸ ਇਮਾਰਤ ਵਿਚ ਦੁਪਹਿਰ ਦੇ ਸਮੇਂ ਅੱਗ ਲੱਗ ਗਈ।
ਇਸ ਵਾਪਰੇ ਹਾਦਸੇ ਦੀ ਸੂਚਨਾ ਜਲਦੀ ਹੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਉਥੇ ਹੀ ਬਚਾਓ ਟੀਮਾਂ ਵੱਲੋਂ ਮੌਕੇ ਉਪਰ ਪਹੁੰਚ ਕੇ ਇਸ ਇਮਾਰਤ ਵਿੱਚ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਉਣ ਲਈ ਕੰਮ ਆਰੰਭ ਕਰ ਦਿੱਤਾ ਗਿਆ। ਜਿੱਥੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਇਮਾਰਤ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਉਥੇ ਹੀ ਅੱਗ ਉਪਰ ਕਾਬੂ ਪਾਇਆ ਗਿਆ।
ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਦੁਪਹਿਰ 3:24 ਵਜੇ ਮਿਲੀ ਸੀ। ਇਸ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਨਾ ਹੀ ਅਧਿਕਾਰੀਆਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਹਾਦਸੇ ਵਿਚ ਕਿੰਨਾ ਨੁਕਸਾਨ ਹੋਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਅੱਜ ਸਵੇਰੇ ਬੋਰਵੈਲ ਚ ਡਿਗੇ 5 ਸਾਲਾਂ ਦੇ ਬਚੇ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ
Next Postਸਾਵਧਾਨ ਪੰਜਾਬ ਵਾਲਿਓ ਹੋ ਜਾਵੋ ਕੈਂਮ – ਹੁਣੇ ਹੁਣੇ ਮੌਸਮ ਦਾ ਜਾਰੀ ਹੋਇਆ ਇਹ ਵੱਡਾ ਅਲਰਟ