ਹੁਣੇ ਹੁਣੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਕਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ। ਇਸੇ ਤਰ੍ਹਾਂ ਭਾਰਤ ਵਿਚ ਵੀ ਕਰੋਨਾ ਵਾਰਿਰਸ ਦੀ ਦੂਜੀ ਲਹਿਰ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਕਿਉਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਮਰੀਜ਼ ਕਰੋਨਾ ਸਕਰਾਤਮਕ ਪਾਏ ਜਾਦੇ ਹਨ। ਇਸੇ ਤਰ੍ਹਾਂ ਵੱਡੇ ਜਾਂ ਜਿਆਦਾ ਗਿਣਤੀ ਵਾਲੇ ਖੇਤਰਾਂ ਦੇ ਸੂਬਿਆ ਵਿਚ ਹਾਲਾਤ ਹੋਰ ਵੀ ਨਾਜੁਕ ਬਣੇ ਹੋਏ ਹਨ। ਕਿਉਕਿ ਇਨ੍ਹਾਂ ਸੂਬਿਆ ਵਿਚ ਪਾਬੰਦੀਆ ਦੇ ਬਾਵਜੂਦ ਵੀ ਕਰੋਨਾ ਕੇਸਾਂ ਦੀ ਘੱਟਣ ਦਾ ਨਾਮ ਨਹੀ ਲੈ ਰਹੀ। ਜਿਸ ਦੇ ਚਲਦਿਆ ਹੁਣ ਇਨ੍ਹਾਂ ਹਲਾਤਾ ਕਾਰਨ ਆਕਸੀਜਨ ਅਤੇ ਹੋਰ ਲੋੜੀਦੀਆ ਵਸਤੂਆ ਦੀ ਕਮੀ ਆ ਰਹੀ ਹੈ।

ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੰਬੰਧਿਤ ਇਕ ਮਾੜੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਦੇ ਆਉਣ ਤੋ ਬਾਅਦ ਹਰ ਪਾਸੇ ਇਹ ਖਬਰ ਚਰਚਾ ਦਾ ਵਿਸ਼ਾ ਬਣ ਗਈ ਹੈ।ਦਰਅਸਲ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੰਬਧਿਤ ਇਹ ਮੰਦਭਾਗੀ ਖਰਬ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਜੋ ਕਿ ਪਿਛਲੇ ਹਫਤੇ ਤੋ ਕਰੋਨਾ ਸਕਰਾਤਮਕ ਚੱਲ ਰਹੇ ਸਨ। ਜਿਸ ਤੋ ਬਾਅਦ ਉਨ੍ਹਾਂ ਵੱਲੋ ਇਲਾਜ਼ ਦੇ ਦੌਰਾਨ ਖੁਦ ਨੂੰ ਇਕਾਂਤਵਾਸ ਕਰ ਲਿਆ ਗਿਆ ਸੀ। ਪਰ ਹੁਣ ਜਾਣਕਾਰੀ ਆ ਰਹੀ ਹੈ ਕਿ ਉਨ੍ਹਾਂ ਦੀ ਹਾਲਤ ਹੁਣ ਵਿਗੜ ਰਹੇ ਹਨ।

ਜਿਨ੍ਹਾਂ ਨੂੰ ਜੇਰੇ ਇਲਾਜ਼ ਲਈ ਹੁਣ ਮੈਕਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੀ ਵਿਗੜ ਰਹੀ ਸਿਹਤ ਕਾਰਨ ਹਰ ਕੋਈ ਉਨ੍ਹਾਂ ਦੀ ਚੰਗੀ ਖਬਰ ਲਈ ਕਾਮਨਾ ਕਰ ਰਿਹਾ ਹੈ ਜਿਸ ਦੇ ਚਲਦਿਆਂ ਹੁਣ ਭਾਜਪਾ ਦੇ ਇਕ ਨੇਤਾ ਕਪਿਲ ਮਿਸ਼ਰਾ ਦੇ ਵੱਲੋਂ ਟਵਿੱਟਰ ਤੇ ਟਵੀਟ ਦੇ ਰਾਹੀਂ ਉਹਨਾਂ ਦੇ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੇਕਰ ਨਵੀਂ ਦਿੱਲੀ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ 24 ਹਜ਼ਾਰ ਤੋਂ ਬਾਅਦ ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੇ ਦੌਰਾਨ 400 ਦੇ ਕਰੀਬ ਲੋਕ ਜਾਨ ਗੁਆ ਚੁੱਕੇ ਹਨ। ਦੱਸ ਦਈਏ ਕਿ ਪਿਛਲੇ ਦਿਨੀ 27 ਅਪ੍ਰੈਲ ਨੂੰ ਸਭ ਤੋਂ ਵੱਧ 400 ਦੇ ਕਰੀਬ ਜਾਨ ਗਵਾਉਣ ਵਾਲੇ ਲੋਕਾਂ ਦਾ ਅੰਕੜਾ ਦਰਜ ਕੀਤਾ ਗਿਆ ਸੀ ਪਰ ਹੁਣ ਆਉਣ ਵਾਲੇ ਦਿਨਾਂ ਦੇ ਵਿਚ ਇਹ ਅੰਕੜਾ ਵਧਦਾ ਜਾ ਰਿਹਾ ਹੈ।