ਹੁਣੇ ਹੁਣੇ ਪੰਜਾਬੀ ਗਾਇਕ ਨੇ ਕੀਤੀ ਆਤਮਹੱਤਿਆ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬੀ ਮਿਊਜਿਕ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ, ਜਿਨ੍ਹਾਂ ਦੇ ਵੱਲੋਂ ਆਪਣੀ ਗਾਇਕੀ ਦੇ ਨਾਲ ਦੁਨੀਆਂ ਭਰ ਦੇ ਵਿੱਚ ਪੰਜਾਬ ਦਾ ਨਾਮ ਹੈ ਚਮਕਾਇਆ ਗਿਆ ਹੈ। ਇਸੇ ਵਿਚਾਲੇ ਇਸ ਇੰਡਸਟਰੀ ਦੇ ਨਾਲ ਜੁੜੀ ਹੋਈ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਦੇ ਵੱਲੋਂ ਜ਼ਹਿਰੀਲੀ ਚੀਜ਼ ਨਿਕਲ ਕੇ ਆਤਮ ਹੱਤਿਆ ਕਰ ਲਈ ਗਈ l ਜਿਸ ਕਾਰਨ ਪੰਜਾਬੀ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦਰਅਸਲ ਪੰਜਾਬੀ ਗਾਇਕ ਜਸਵਿੰਦਰ ਸਿੰਘ ਨਾਲ ਜੁੜੀ ਇਹ ਬੁਰੀ ਖਬਰ ਸਾਹਮਣੇ ਆਈ ਜਿਨਾਂ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮਹੱਤਿਆ ਕਰ ਲਈ ਗਈ ਹੈ, ਜਿਸ ਕਾਰਨ ਉਹਨਾਂ ਨੂੰ ਚਾਹ ਵਾਲਿਆਂ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ l

ਉੱਥੇ ਹੀ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ ਵੱਖੋ ਵੱਖਰੀਆਂ ਕਲਾਕਾਰਾਂ ਦੇ ਵੱਲੋਂ ਉਹਨਾਂ ਦੀ ਮੌਤ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ । ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਮ੍ਰਿਤਕ ਬਲਾਕ ਬਠਿੰਡੇ ਜ਼ਿਲ੍ਹੇ ਦੇ ਨਥਾਣਾ ਦੇ ਪਿੰਡ ਪੂਹਲੀ ਦਾ ਰਹਿਣ ਵਾਲਾ ਸੀ ਤੇ ਗਾਇਕ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ, ਉਹਨਾਂ ਦੇ ਇਸ ਕਦਮ ਦੇ ਉਹਨਾਂ ਦੇ ਪਰਿਵਾਰਿਕ ਮੈਂਬਰ ਤੇ ਉਹਨਾਂ ਨੂੰ ਚਾਹੁਣ ਵਾਲੇ ਕਾਫੀ ਨਿਰਾਸ਼ ਹਨ । ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੀ ਮੌਤ ਦਾ ਕਾਰਨ ਦੱਸਿਆ ਸੀ ਤੇ ਲਾਈਵ ਵੀਡੀਓ ਦੇ ਵਿੱਚ ਹੀ ਉਹਨਾਂ ਨੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ। ਵੀਡੀਓ ‘ਚ ਉਸ ਨੇ ਭਰੇ ਮਨ ਨਾਲ ਆਪਣੇ ਪਿਤਾ ਅਤੇ ਬੱਚਿਆਂ ਤੋਂ ਮੁਆਫੀ ਮੰਗੀ। ਉਨ੍ਹਾਂ ਨੇ ਖ਼ੁਦਕੁਸ਼ੀ ਦਾ ਕਾਰਨ ਉਸ ਨਾਲ ਹੋਏ ਧੋਖੇ ਅਤੇ ਵਿਸ਼ਵਾਸਘਾਤ ਨੂੰ ਦੱਸਿਆ ਹੈ। ਖ਼ੁਦਕੁਸ਼ੀ ਕਰਨ ਵਾਲੇ ਗਾਇਕ ਨੇ ਦੱਸਿਆ ਕਿ ਕੁਝ ਲੋਕ ਉਸ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਨਾਲ ਹੋਏ ਅੱਤਿਆਚਾਰ ਬਾਰੇ ਉੱਚ ਅਧਿਕਾਰੀਆਂ ਨੂੰ ਲਿਖਿਆ, ਪਰ ਕੋਈ ਸੁਣਵਾਈ ਨਹੀਂ ਹੋਈ। ਹਾਲਾਂਕਿ ਉਹਨਾਂ ਦੀ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਤੇ ਕਈ ਲੋਕ ਉਹਨਾਂ ਦੀ ਮੌਤ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕਰਦੇ ਪਏ ਹਨ।