ਹੁਣੇ ਹੁਣੇ ਪੰਜਾਬੀ ਮਾਂ ਬੋਲੀ ਦੇ ਸਪੂਤ ਗਰੇਵਾਲ ਦੀ ਹੋਈ ਅਚਾਨਕ ਮੌਤ, ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਆਉਣ ਵਾਲੀਆਂ ਮੰ-ਦ-ਭਾ-ਗੀ-ਆਂ ਖਬਰਾਂ ਨੇ ਸਭ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ, ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਜਿੱਥੇ ਕਰੋਨਾ ਮਹਾਮਾਰੀ ਨੇ ਫਿਰ ਤੋਂ ਪੂਰੀ ਦੁਨੀਆ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ, ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ । ਹੁਣ ਪੰਜਾਬੀ ਮਾਂ ਬੋਲੀ ਦੇ ਸਪੂਤ ਗਰੇਵਾਲ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਾਹਿਤ ਜਗਤ ਦੇ ਵਿੱਚੋਂ ਵੀ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਪੰਜਾਬੀ ਸਾਹਿਤ ਵਿੱਚ ਲੋਕ ਸਾਇਰ ਅਤੇ ਸ਼੍ਰੋਮਣੀ ਕਵੀ ਕੁਲਵੰਤ ਸਿੰਘ ਗਰੇਵਾਲ ਦਾ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਗਿਆ ਹੈ ਕਿ ਬੀਤੀ ਰਾਤ ਉਨ੍ਹਾਂ ਦੀ ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ ਸੀ, ਜਿੱਥੇ ਰਾਤ 2 ਵਜੇ ਉਹ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਉਹ ਪਿਛੋਕੜ ਤੋਂ ਸੰਗਰੂਰ ਨਾਲ ਸਬੰਧਤ ਸਨ।

ਪਰ ਇਸ ਸਮੇਂ ਉਹ ਪਟਿਆਲਾ ਵਿੱਚ ਆਪਣੇ ਪਰਵਾਰ ਨਾਲ਼ ਰਹਿ ਰਹੇ ਸਨ। ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਭਾਗ ਦੇ ਮੁਖੀ ਰਹਿ ਚੁੱਕੇ ਸਨ। ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਵੀ ਰਹੇ। ਬੰਗਲਾ ਅਤੇ ਪੰਜਾਬੀ ਭਾਸ਼ਾ ਵਿੱਚ ਕੰਮ ਕਰਨ ਵਾਲੇ ਇਕਲੌਤੇ ਲੋਕ ਸ਼ਾਇਰ ਸਨ। ਉਨ੍ਹਾਂ ਦੀਆਂ ਕਿਤਾਬਾਂ” ਤੇਰਾ ਅੰਬਰਾਂ ਤੇ ਨਾ ਲਿਖਿਆ” ,ਅਤੇ “ਅਸੀ ਪੁੱਤ ਦਰਿਆਵਾਂ “ਦੇ ਬਹੁਤ ਹੀ ਮਸ਼ਹੂਰ ਹੋਈਆਂ ਹਨ। ਉਨ੍ਹਾਂ ਦਾ ਸੰਸਕਾਰ ਪਟਿਆਲਾ ਘਲੌੜੀ ਗੇਟ ਵਿਖੇ ਅੱਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਜਾਣ ਨਾਲ ਸਾਹਿਤ ਜਗਤ ਵਿਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਸਾਹਿਤ ਜਗਤ ਦੀਆਂ ਬਹੁਤ ਸਾਰੀਆਂ ਉਘੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦੇਹਾਂਤ ਉਪਰ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।