ਹੁਣੇ ਹੁਣੇ ਪੰਜਾਬ ਚ ਇਥੇ ਅਸਮਾਨੋਂ ਆਈ ਤਬਾਹੀ , ਬਚਾਅ ਕਾਰਜ ਜੋਰਾਂ ਤੇ ਜਾਰੀ – ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕੋਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਬਹੁਤ ਲੋਕ ਇਸ ਦੇ ਪ੍ਰਭਾਵ ਹੇਠ ਅਜੇ ਵੀ ਹਨ। ਉੱਥੇ ਹੀ ਆਏ ਦਿਨ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਦੀ ਚਪੇਟ ਵਿਚ ਆ ਜਾਂਦੇ ਹਨ। ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦੇ ਸ਼ਿ-ਕਾ-ਰ ਹੋ ਰਹੇ ਹਨ ਅਤੇ ਬਹੁਤ ਸਾਰੇ ਲੋਕ ਬਿਮਾਰੀਆਂ ਦੇ ਚੱਲਦੇ ਹੋਏ ਇਸ ਦੀ ਮਾਰ ਸਹਿ ਰਹੇ ਹਨ। ਉਥੇ ਹੀ ਆਏ ਦਿਨ ਅਜਿਹੇ ਹਾਦਸੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਅਜਿਹੀਆਂ ਦੁਖਦਾਈ ਖਬਰਾਂ ਦੇ ਆਉਣ ਨਾਲ ਮਾਹੌਲ ਹੋਰ ਗਮਗੀਨ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਅਸਮਾਨੋਂ ਆਈ ਤ-ਬਾ-ਹੀ , ਬਚਾਅ ਕਾਰਜ ਜੋਰਾਂ ਤੇ ਜਾਰੀ ।

ਉਥੇ ਹੀ ਇਸ ਘਟਨਾ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਟਿਆਲਾ ਸ਼ਹਿਰ ਵਿਚ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਨਵੀਂ ਸਬਜ਼ੀ ਮੰਡੀ ਵਿਖੇ ਇਕ ਵੱਡੀ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਜਿੱਥੇ ਬਹੁਤ ਸਾਰੇ ਮਜ਼ਦੂਰ ਕੰਮ ਕਰ ਰਹੇ ਸਨ। ਉਥੇ ਹੀ ਅੱਜ ਨਵੀ ਸਬਜ਼ੀ ਮੰਡੀ ਵਿਖੇ ਉਸਾਰੀ ਅਧੀਨ ਵੱਡੀ ਇਮਾਰਤ ਦਾ ਲੈਂਟਰ ਡਿੱਗ ਗਿਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਸੀ ਆਈ ਏ ਸਟਾਫ ਦੇ ਨੇੜੇ ਕਾਫੀ ਦਿਨਾਂ ਤੋਂ ਨਜਾਇਜ਼ ਉਸਾਰੀ ਦਾ ਕੰਮ ਚੱਲ ਰਿਹਾ ਸੀ

ਇਸ ਦੀ ਜਾਣਕਾਰੀ ਨਗਰ ਨਿਗਮ ਨੂੰ ਮਿਲਣ ਤੇ ਉਸ ਵੱਲੋਂ ਇਸ ਉਸਾਰੀ ਦੇ ਕੰਮ ਨੂੰ ਰੁਕਵਾ ਦਿੱਤਾ ਗਿਆ ਸੀ ਲੇਕਿਨ ਵੀਰਵਾਰ ਤੋਂ ਫਿਰ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ। ਉਥੇ ਹੀ ਲੈਂਟਰ ਪਾਉਣ ਤੋਂ ਬਾਅਦ ਇਸ ਨੂੰ ਦਿੱਤੇ ਗਏ ਸਹਾਰੇ ਕਮਜ਼ੋਰ ਸਨ। ਜੋ ਡਿੱਗਣ ਕਾਰਨ ਉਥੇ ਮੌਜੂਦ 10 ਮਜ਼ਦੂਰ ਇਸ ਦੀ ਚਪੇਟ ਵਿਚ ਆ ਗਏ, ਅਤੇ 8 ਮਜ਼ਦੂਰ ਮਲਬੇ ਹੇਠ ਦੱਬੇ ਗਏ, ਉਨ੍ਹਾਂ ਵਿੱਚੋਂ 6 ਮਜ਼ਦੂਰਾਂ ਨੂੰ ਮਲਬੇ ਹੇਠੋਂ ਜ਼ਖ਼ਮੀ ਹਾਲਤ ਵਿੱਚ ਕੱਢ ਲਿਆ ਗਿਆ ਅਤੇ ਅਤੇ ਦੋ ਵਿਅਕਤੀਆਂ ਨੂੰ ਕੱਢਿਆ ਜਾ ਰਿਹਾ ਸੀ।

ਰੈ-ਸ-ਕਿ-ਊ ਟੀਮ ਨੇ ਕੁਝ ਜ਼-ਖ਼-ਮੀ ਮਜ਼ਦੂਰਾਂ ਨੂੰ ਹੇਠੋਂ ਕੱਢਿਆ ਅਤੇ ਪਟਿਆਲਾ ਰਾਜਿੰਦਰਾ ਹਸਪਤਾਲ ਵਿਚ ਪਹੁੰਚਾਇਆ ਹੈ । ਇਸ ਦੀ ਜਾਣਕਾਰੀ ਸਬੰਧੀ ਵਾਰਡ ਦੇ ਕੌਂਸਲਰ ਹਰੀਸ਼ ਨਾਗਪਾਲ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦਾ ਜਾਇਜ਼ਾ ਲਿਆ ਹੈ।