ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ , ਕੱਲ੍ਹ ਨੂੰ ਕੀਤਾ ਜਾਵੇਗਾ ਸਸਕਾਰ

ਆਈ ਤਾਜਾ ਵੱਡੀ ਖਬਰ

ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿ-ਛ-ੜ ਰਹੀਆਂ ਹਨ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨਾਲ ਲੋਕਾਂ ਉਪਰ ਗਹਿਰਾ ਅਸਰ ਹੋਇਆ ਹੈ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ ,ਸਾਹਿਤਕ ਜਗਤ ,ਸੰਗੀਤ ਜਗਤ, ਖੇਡ ਜਗਤ, ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅ-ਲ-ਵਿ-ਦਾ ਆਖ ਗਈਆ ਹਨ। ਜਿਨ੍ਹਾਂ ਦੀ ਕ-ਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।

ਪਿਛਲੇ ਸਾਲ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚ-ਪੇ-ਟ ਵਿਚ ਆ ਗਈਆਂ ਤੇ ਕੁਝ ਸੜਕ ਹਾਦਸਿਆ ਦੇ ਕਾਰਨ, ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ,ਜਿਨ੍ਹਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਕੱਲ ਸੰਸਕਾਰ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਹੇ ਮੰਗੂ ਸਿੰਘ ਭਗਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ । ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਸਪਾ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਬਸਪਾ ਦੇ ਪਹਿਲੇ ਜ਼ਿਲ੍ਹਾ ਪ੍ਰਧਾਨ ਹੋਣ ਦਾ ਮਾਣ ਪ੍ਰਾਪਤ ਕੀਤਾ। ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਡਾਕਟਰ ਜੋਗਿੰਦਰ ਸਿੰਘ ਬਠਿੰਡਾ ਨੇ ਦੱਸਿਆ ਹੈ ਕਿ ਮ੍ਰਿਤਕ ਮੰਗੂ ਸਿੰਘ ਪਹਿਲਾਂ ਡੀ ਐਸ ਫੋਰ ਨਾਲ ਜੁੜੇ ਰਹੇ। ਉਸ ਤੋਂ ਬਾਅਦ ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੇ ਬਾਨੀ ਸਵ. ਕਾਂਸ਼ੀ ਰਾਮ ਵੱਲੋਂ ਪਾਰਟੀ ਬਣਾਉਣ ਉਪਰੰਤ ਇਸ ਪਾਰਟੀ ਨਾਲ ਜੁੜੇ ਅਤੇ ਬਠਿੰਡਾ ਦੇ ਵਿੱਚ ਬਸਪਾ ਦੇ ਪਹਿਲੇ ਜਿਲ੍ਹਾ ਪ੍ਰਧਾਨ ਬਣੇ। ਉਨ੍ਹਾਂ ਨੇ ਗਰੀਬ ਵਰਗ ਨੂੰ ਜਾਗਰੂਕ ਕਰਨ ਲਈ ਅਹਿਮ ਭੂਮਿਕਾ ਨਿਭਾਈ।

ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਹੀ ਲੋਕਾਂ ਵੱਲੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦਾ ਸੰਸਕਾਰ ਕੱਲ੍ਹ 24 ਫਰਵਰੀ ਨੂੰ ਸਵੇਰੇ 11 ਵਜੇ ਉਹਨਾਂ ਦੇ ਪਿੰਡ ਸਮਾਧ ਭਾਈ ਮੋਗਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੀ ਪਾਰਟੀ ਦੇ ਮੈਂਬਰ ਅਤੇ ਬਹੁਤ ਸਾਰੇ ਪ੍ਰ-ਸੰ-ਸ-ਕ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ ਲਈ ਕੱਲ ਉਨ੍ਹਾਂ ਦੇ ਪਿੰਡ ਪਹੁੰਚ ਰਹੇ ਹਨ। ਉਨ੍ਹਾਂ ਦੇ ਦੇਹਾਂਤ ਨੂੰ ਲੈ ਕੇ ਜਸਵੀਰ ਸਿੰਘ ਗੜੀ ਪ੍ਰਧਾਨ ਬਸਪਾ ਪੰਜਾਬ, ਲਾਲ ਸਿੰਘ ਸੁਲਹਾਣੀ ਸੂਬਾ ਜਨਰਲ ਸਕੱਤਰ ਬਸਪਾ, ਸੰਤ ਰਾਮ ਮੱਲੀਆਂ ਬਸਪਾ ਆਗੂ, ਰਣਧੀਰ ਸਿੰਘ ਧੀਰਾ ਆਗੂ ਰਾਮਪੁਰਾ ਫੂਲ, ਡਾਕਟਰ ਜੋਗਿੰਦਰ ਸਿੰਘ ਬਠਿੰਡਾ ਜ਼ਿਲ੍ਹਾ ਪ੍ਰਧਾਨ, ਗਾਇਕ ਮਨਦੀਪ ਮਨੀ, ਤੋਂ ਇਲਾਵਾ ਬਹੁਤ ਸਾਰੇ ਸਿਆਸੀ ਅਤੇ ਹੋਰ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰ-ਗ-ਟਾ-ਵਾ ਕੀਤਾ ਗਿਆ ਹੈ।