ਹੁਣੇ ਆਈ ਤਾਜਾ ਵੱਡੀ ਖਬਰ
ਜਿੱਥੇ ਪਿਛਲਾ ਸਾਲ ਸਾਰੀ ਦੁਨੀਆ ਲਈ ਦੁੱਖ ਭਰਿਆ ਰਿਹਾ ਹੈ, ਉਥੇ ਹੀ ਇਸ ਸਾਲ ਦੇ ਵਿੱਚ ਵੀ ਲਗਾਤਾਰ ਦੁਖਦਾਈ ਖਬਰਾਂ ਦਾ ਆਉਣਾ ਜਾਰੀ ਹੈ। ਪੰਜਾਬ ਵਿੱਚ ਜਿੱਥੇ ਕੱਲ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਚੋਣਾਂ ਵਿੱਚ ਰੁੱਝੀਆਂ ਹੋਈਆਂ ਹਨ। ਨਿੱਤ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦਾ ਅਕਸਰ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੀਆਂ ਹਨ।
ਇਕ ਪਾਸੇ ਜਿੱਥੇ ਸਾਰੀ ਦੁਨੀਆਂ ਦੀਆਂ ਨਜ਼ਰਾਂ ਕਿਸਾਨੀ ਸੰਘਰਸ਼ ਤੇ ਟਿਕੀਆਂ ਹੋਈਆਂ ਹਨ ਉਥੇ ਹੀ ਆ ਰਹੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਨਾਲ ਸੋਗ ਦੀ ਲਹਿਰ ਫੈਲ ਰਹੀ ਹੈ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ, ਸੰਗੀਤ ਜਗਤ, ਖੇਡ ਜਗਤ,ਸਾਹਿਤਕ ਜਗਤ ,ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ। ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।
ਪਿਛਲੇ ਸਾਲ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਸੜਕ ਹਾਦਸਿਆ ਦੇ ਕਾਰਨ, ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੇ ਇਸ ਸਾਬਕਾ ਕੇਂਦਰੀ ਮੰਤਰੀ ਦੇ ਘਰ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਿਸ ਨਾਲ ਅੱਜ ਰਾਜਨੀਤਿਕ ਜਗਤ ਵਿਚ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ।
ਜਲੰਧਰ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਮਾਤਾ ਜੀ ਦਾ ਦਿ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਮਾਤਾ ਜੀ ਬਿਮਲਾ ਦੇਵੀ ਦਾ ਅੱਜ ਸਵੇਰੇ ਦਿਹਾਂਤ ਹੋਇਆ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਹੈ। ਮਾਤਾ ਬਿਮਲਾ ਦੇਵੀ ਦੇ ਦਿਹਾਂਤ ਦੀ ਖਬਰ ਮਿਲਦੇ ਸਾਰ ਹੀ ਵਿਜੇ ਸਾਂਪਲਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਭਾਜਪਾ ਆਗੂਆਂ ਅਤੇ ਹੋਰ ਰਾਜਨੀਤਿਕ ਵਰਗ ਦੇ ਲੋਕਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ੍ਰੀ ਵਿਜੇ ਸਾਂਪਲਾ ਜੀ ਦੀ ਮਾਤਾ ਦਾ ਅੰਤਿਮ ਸੰਸਕਾਰ ਦਿਨ ਸੋਮਵਾਰ 15 ਫਰਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਸੋਫੀਪੁਰ ਵਿਖੇ ਬਾਅਦ ਦੁਪਹਿਰ ਕੀਤਾ ਜਾਵੇਗਾ।
Previous Postਕਿਸਾਨ ਅੰਦੋਲਨ ਦੇ 80 ਵੇਂ ਦਿਨ ਅੱਜ ਆਈ ਕੇਂਦਰ ਸਰਕਾਰ ਤੋਂ ਹੁਣ ਇਹ ਖਬਰ
Next Postਕੇਂਦਰ ਸਰਕਾਰ ਨੇ ਅਚਾਨਕ ਕਰਤਾ ਇਹ ਕੰਮ , ਇਹਨਾਂ ਲੋਕਾਂ ਚ ਖੁਸ਼ੀ ਦੀ ਲਹਿਰ