ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਵੱਡਾ ਤਾਜਾ ਅਲਰਟ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋ ਗਰਮੀ ਲਗਾਤਾਰ ਵੱਧ ਰਹੀ ਹੈ ਜਿਸ ਕਾਰਨ ਜਿਥੇ ਆਮ ਲੌਕਾਂ ਨੂੰ ਕਈ ਤਰ੍ਹਾਂ ਦੀਆ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਹੁਣ ਮੀਹ ਨਾ ਪੈਣ ਕਾਰਨ ਖੇਤੀ ਨਾਲ ਸੰਬੰਧਿਤ ਕੀਤੇ ਵੀ ਕਾਫ਼ੀ ਜਿਆਦਾ ਪ੍ਰਭਾਵਿਤ ਹੋ ਰਹੇ ਹਨ। ਦੱਸ ਦਈਏ ਕਿ ਆਏ ਦਿਨ ਲਗਾਤਾਰ ਤਾਪਮਾਨ ਵੱਧ ਰਿਹਾ ਹੈ ਜਿਸ ਕਾਰਨ ਗਰਮੀ ਸਿਖਰ ਉਤੇ ਪਹੁੰਚੀ ਹੋਈ ਹੈ। ਪਰ ਹੁਣ ਮਸੌਮ ਵਿਭਾਗ ਦੇ ਵੱਲੋ ਰਾਹਤ ਭਰੀ ਖ਼ਬਰ ਸਾਝੀ ਕੀਤੀ ਗਈ ਹੈ ਜਿਸ ਨਾਲ ਆਮ ਲੋਕਾਂ ਨੂੰ ਜਿਥੇ ਗਰਮੀ ਜਾਂ ਗਰਮ ਹਵਾਵਾਂ ਤੋ ਰਾਹਤ ਮਿਲੇਗੀ ਉਥੇ ਹੀ ਖੇਤੀ ਨਾਲ ਸੰਬੰਧਿਤ ਕੀਤਿਆਂ ਨੂੰ ਵੀ ਫਾਇਦਾ ਮਿਲੇਗਾ।

ਦੱਸ ਦਈਏ ਕਿ ਹੁਣ ਮੌਸਮ ਵਿਭਾਗ ਦੇ ਵੱਲੋ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਅਤੇ ਉੱਤਰ ਭਾਰਤ ਵਿਚ ਭਾਰੀ ਮੀਂਹ ਹੋ ਸਕਦਾ ਹੈ। ਦੱਸ ਦਈਏ ਕਿ ਇਹ ਕਿਹਾ ਜਾ ਰਿਹਾ ਹੈ ਕਿ ਅੱਜ ਤੋ ਲੈ ਕੇ ਆਉਣ ਵਾਲੇ ਅਗਲੇ 6 ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਪੂਰੀ ਸੰਭਾਵਨਾਂ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਚੰਡੀਗੜ੍ਹ ਦੇ ਨਜ਼ਦੀਕੀ ਇਲਾਕੇ ਜਿਵੇ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ ਅਤੇ ਉਤਰਾਖੰਡ ਦੇ ਪੂਰਬੀ ਇਲਾਕਿਆ ਵਿਚ ਤੇਜ਼ ਮੀਹ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾ ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਸਾਝੀ ਕਰਦੇ ਹੋਏ ਕਿਹਾ ਸੀ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਕਾਰਨ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉੱਤਰੀ ਖੇਤਰ ਅਤੇ ਦੇਸ਼ ਦੇ ਹੋਰ ਕਈ ਹਿੱਸਿਆਂ ਵਿੱਚ ਅਗਲੇ ਪੂਰੇ ਹਫਤੇ ਯਾਨੀ ਕਿ ਆਉਣ ਵਾਲੇ ਛੇ ਜਾਂ ਸੱਤ ਦਿਨਾਂ ਤੱਕ ਤੇਜ਼ ਹਵਾਵਾਂ ਅਤੇ ਭਾਰੀ ਮੀਹ ਰਹੇਗਾ।

ਇਸ ਸੰਬੰਧੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਸੀ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਜੁਲਾਈ ਤੋਂ ਲੈ ਕੇ 20 ਜੁਲਾਈ ਤੱਕ ਭਾਰੀ ਤੋਂ ਭਾਰੀ ਮੀਹ ਦੀ ਸੰਭਾਵਨਾ ਹੈ। ਇਸ ਤੋ ਇਲਾਵਾ ਉਨ੍ਹਾਂ ਦੱਸਿਆ ਸੀ ਕਿ 18 ਜੁਲਾਈ ਤੋ ਲੈ ਕੇ 20 ਜੁਲਾਈ ਤੱਕ ਪੰਜਾਬ, ਪੂਰਬੀ ਰਾਜਸਥਾਨ, ਹਰਿਆਣਾ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਤੇਜ਼ ਮੀਹ ਹਿਣ ਦੀ ਸੰਭਾਵਨਾ ਸੰਭਾਵਨਾ ਹੈ।