ਹੁਣੇ ਹੁਣੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਮਾੜੀ ਖਬਰ – ਹੋ ਰਹੀਆਂ ਅਰਦਾਸਾਂ

ਹੁਣੇ ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਮਨ ਨੂੰ ਬਹੁਤ ਦੁੱਖ ਪਹੁੰਚਦਾ ਹੈ। ਜਿੱਥੇ ਕਿਸਾਨੀ ਸੰਘਰਸ਼ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ, ਉੱਥੇ ਹੀ ਕੋਈ ਨਾ ਕੋਈ ਦੁਖਦਾ ਈ ਖ਼ਬਰ ਸਾਹਮਣੇ ਆ ਜਾਂਦੀ ਹੈ। ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖ ਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖ ਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਦੁੱਖ ਹੁੰਦਾ ਹੈ।

ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮ-ਨੋ-ਬ-ਲ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੀ ਲ-ਪੇ-ਟ ਵਿੱਚ ਆ ਗਏ। ਉਥੇ ਹੀ ਕੁਝ ਲੋਕ ਬਿਮਾਰੀਆਂ ਦੇ ਚਲਦੇ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ, ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਬਾਰੇ ਦੁਖ ਦਾਈ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ।

ਹੁਣ ਰਾਜਨੀਤਿਕ ਜਗਤ ਤੋਂ ਫਿਰ ਦੁਖ ਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਕ ਖਬਰ ਸਾਹਮਣੇ ਆਈ ਹੈ ,ਜਿਸ ਨਾਲ ਰਾਜਨੀਤਿਕ ਜਗਤ ਵਿੱਚ ਉਨ੍ਹਾਂ ਲਈ ਅਰਦਾਸਾਂ ਹੋ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ ਇਕਲੌਤੇ ਨੇਤਾ ਹਨ ਜੋ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਇਸ ਕਿਸਾਨੀ ਅੰਦੋਲਨ ਦੇ ਵਿੱਚ ਉਨ੍ਹਾਂ ਵੱਲੋਂ ਕਿਸਾਨ ਜਥੇ ਬੰਦੀਆਂ ਦੀ ਪੂਰਨ ਹਮਾਇਤ ਕਰਦੇ ਹੋਏ ਆਪਣਾ ਪਦਮ ਸਨਮਾਨ ਵੀ ਵਾਪਸ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਨੂੰ ਅੱਜ ਸਵੇਰ ਸਿਹਤ ਖਰਾਬ ਹੋਣ ਕਾਰਨ ਪੀ ਜੀ ਆਈ ਵਿੱਚ ਲਿਆਂਦਾ ਗਿਆ ਹੈ। ਜਿੱਥੇ ਉਨ੍ਹਾਂ ਦੇ ਸਾਰੇ ਟੈਸਟ ਹੋਣ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ, ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਦੀ ਜਰੂਰਤ ਹੈ ਜਾਂ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਪੇਟ ਦੀ ਸਕੈਨ ਕਰਵਾਉਣ ਵਾਸਤੇ ਲਿਆਂਦਾ ਗਿਆ ਹੈ।

ਪ੍ਰਕਾਸ਼ ਸਿੰਘ ਬਾਦਲ 93 ਵਰਿਆਂ ਦੇ ਹਨ ਤੇ ਪੀ ਜੀ ਆਈ ਵਿੱਚ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਤੇ ਉਨ੍ਹਾਂ ਦੀ ਸਿਹਤ ਕਾਫੀ ਖ਼-ਰਾ-ਬ ਦੱਸੀ ਜਾ ਰਹੀ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਸਿਹਤ ਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।