ਆਈ ਤਾਜਾ ਵੱਡੀ ਖਬਰ
ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ ਵਲੋਂ ਹਜੇ ਆਉਣ ਵਾਲੇ ਦਿਨਾਂ ਚ ਮੀਂਹ ਪੈਣ ਬਾਰੇ ਕੋਈ ਸੰਭਾਵਨਾ ਨਹੀਂ ਹੈ ਦੱਸਿਆ ਗਿਆ ਹੈ। ਪੰਜਾਬ ਸਰਕਾਰ ਨੇ ਮੌਸਮ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪੰਜਾਬ ਭਰ ਦੇ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਚ ਰੋਜਾਨਾਂ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਸਰਕਾਰ ਵਲੋਂ ਪੰਜਾਬ ਭਰ ਦੇ ਸਕੂਲਾਂ ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।
ਛੁੱਟੀਆਂ ਦੇ ਐਲਾਨ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਨੇ ਸੁੱਖ ਦਾ ਸਾਹ ਲਿਆ ਹੈ।
ਮਾਪੇ ਸਰਕਾਰ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਨਜਰ ਆ ਰਹੇ ਹਨ ਕੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਦਾ ਇਹ ਬਹੁਤ ਵਧੀਆ ਫੈਸਲਾ ਹੈ।
Previous Postਪੰਜਾਬ ਚ ਹੁਣ ਸਕੂਲਾਂ ਤੋਂ ਬਾਅਦ ਗਰਮੀਆਂ ਦੇ ਮੱਦੇਨਜ਼ਰ ਇਹਨਾਂ ਲਈ ਕੀਤਾ ਗਿਆ ਛੁੱਟੀਆਂ ਦਾ ਐਲਾਨ
Next Postਬੱਚਿਆਂ ਨੂੰ ਚਿਪਸ ਖਵਾਉਣ ਵਾਲੇ ਹੋ ਜਾਵੋ ਸਾਵਧਾਨ , 10 ਵੀਂ ਜਮਾਤ ਦੇ ਬੱਚੇ ਦੀ ਹੋਈ ਮੌਤ ਡਾਕਟਰਾਂ ਨੇ ਦਸਿਆ ਇਹ ਕਾਰਨ