ਆਈ ਤਾਜ਼ਾ ਵੱਡੀ ਖਬਰ
ਇਸ ਵਿੱਚ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਉਥੇ ਹੀ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਵੀ ਆ ਰਹੀਆਂ ਹਨ। ਜਿੱਥੇ ਸਾਰੀ ਪਾਰਟੀਆਂ ਵੱਲੋਂ ਇੱਕ-ਦੂਜੇ ਵਿਰੋਧੀ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਜਿੱਥੇ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਚੋਣਾਂ ਤੋਂ ਪਹਿਲਾਂ ਇਹ ਮਾਮਲੇ ਹੱਲ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਉਥੇ ਹੀ ਪਿਛਲੇ ਮਹੀਨੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਈਆਂ ਸਨ।
ਜਿੱਥੇ ਕਾਂਗਰਸ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਤਰਾਂ ਸ਼ਿਕੰਜੇ ਵਿੱਚ ਲਿਆ ਜਾ ਰਿਹਾ ਸੀ। ਜਿੱਥੇ ਹੁਣ ਰਾਹਤ ਮਿਲ ਗਈ ਹੈ,ਹੁਣ ਬਿਕਰਮ ਮਜੀਠੀਆ ਲਈ ਅਦਾਲਤ ਵਿੱਚੋਂ ਆ ਗਈ ਇਹ ਵੱਡੀ ਖਬਰ ,ਜਿਸ ਨਾਲ ਅਕਾਲੀ ਦਲ ਚ ਛਾਈ ਖੁਸ਼ੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਿਕਰਮ ਮਜੀਠੀਆ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਖਬਰਾਂ ਸਾਹਮਣੇ ਆਈਆਂ ਸਨ ਕਿ ਉਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਜਿਸ ਉਪਰ ਫੈਸਲੇ ਲਈ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਜਾਣਕਾਰੀ ਲੈਣ ਲਈ ਅੱਠ ਤਰੀਕ ਤਕ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ।
ਉਸ ਤੋਂ ਬਾਅਦ 10 ਜਨਵਰੀ ਨੂੰ ਇਸ ਫੈਸਲੇ ਦੀ ਸੁਣਵਾਈ ਕਰਨ ਦਾ ਐਲਾਨ ਕੀਤਾ ਸੀ। ਅੱਜ ਹਾਈ ਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲ ਗਈ ਹੈ ਜਿੱਥੇ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਖੁਸ਼ੀ ਵਿੱਚ ਹੈ ਉਥੇ ਹੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਿੱਥੇ ਦਸੰਬਰ ਮਹੀਨੇ ਵਿਚ ਬਿਕਰਮ ਮਜੀਠੀਆ ਨੂੰ ਡਰੱਗਜ਼ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਉਂਦੇ ਹੋਏ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਵਾਸਤੇ ਪੁਲਿਸ ਵੱਲੋਂ ਕੀਤੀ ਗਈ ਸੀ।
ਜਿਸ ਵੱਲੋਂ ਅਗਾਊਂ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ ਜਿਸਨੂੰ ਰੱਦ ਕਰ ਦਿੱਤਾ ਗਿਆ ਸੀ ਉਸ ਤੋਂ ਬਾਅਦ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਜਿੱਥੇ ਹੁਣ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇ ਕੇ ਰਾਹਤ ਦਿੱਤੀ ਗਈ ਹੈ।
Previous Postਮੁੰਡੇ ਨੂੰ ਚਿੱਟੇ ਦਿਨ ਸ਼ਰੇਆਮ ਦਿੱਤੀ ਗਈ ਇਸ ਤਾਂ ਮੌਤ – ਪੁਲਸ ਨੂੰ ਪਈਆਂ ਭਾਜੜਾਂ
Next Postਪੰਜਾਬ ਚ ਵੋਟਾਂ ਦੇ ਐਲਾਨ ਤੋਂ ਬਾਅਦ ਮੋਦੀ ਨੂੰ ਲੈ ਕੇ ਆਈ ਵੱਡੀ ਖਬਰ – ਕੀਤੀ ਗਈ ਇਹ ਕਾਰਵਾਈ