ਆਈ ਤਾਜਾ ਵੱਡੀ ਖਬਰ
ਦੇਸ਼ ਦੇ ਅੰਦਰ ਹਾਲਾਤ ਵੱਸੋਂ ਬਾਹਰ ਹੋ ਗਏ ਜਾਪਦੇ ਹਨ ਕਿਉਂਕਿ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਅੰਦਰ ਵਾਪਰਣ ਵਾਲੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਹੀ ਕਿਤੇ ਨਾ ਕਿਤੇ ਵਾਪਰ ਰਹੀਆਂ ਇਹਨਾਂ ਘਟਨਾਵਾਂ ਵਿਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਜਾਂਦੀ ਹੈ। ਪ੍ਰਸ਼ਾਸਨ ਵੱਲੋਂ ਵੱਖ ਵੱਖ ਪੱਧਰ ਉਪਰ ਇਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਜਦੋਂ ਕਿਤੇ ਅਜਿਹੇ ਕਈ। ਅ-ਪ-ਰਾ-ਧਿ-ਕ। ਮਾਮਲੇ ਸਾਹਮਣੇ ਆਉਂਦੇ ਹਨ ਤਾਂ ਇਹ ਸਾਰੀਆਂ ਕੋਸ਼ਿਸ਼ਾਂ ਅਸਫਲ ਹੋ ਗਈਆਂ ਜਾਪਦੀਆਂ ਹਨ।
ਇਨ੍ਹਾਂ ਗਤੀ ਵਿਧੀਆਂ ਦੇ ਕਾਰਨ ਜਿਥੇ ਆਮ ਲੋਕ ਪ੍ਰਭਾਵਿਤ ਹੁੰਦੇ ਹਨ ਉਥੇ ਹੀ ਉੱਚ ਤਬਕੇ ਦੇ ਲੋਕਾਂ ਵਿੱਚ। ਸ-ਹਿ-।ਮ ਦਾ ਮਾਹੌਲ ਬਣਿਆ ਰਹਿੰਦਾ ਹੈ। ਪਰ ਜਦੋਂ ਇਨ੍ਹਾਂ ਘਟਨਾਵਾਂ ਦਾ ਸਬੰਧ ਕਿਸੇ ਉੱਚ ਨੇਤਾ ਨਾਲ ਹੋਵੇ ਤਾਂ ਹਾਲਾਤ ਹੋਰ ਵੀ। ਚਿੰ-ਤਾ-ਜ-ਨ-ਕ। ਬਣ ਜਾਂਦੇ ਹਨ। ਅਜਿਹੇ ਸਮੇਂ ਦੌਰਾਨ ਇੱਕ ਵੱਡੀ ਘਟਨਾ ਬਿਹਾਰ ਦੇ ਵਿਚ ਵਾਪਰੀ ਹੈ ਜਿਥੇ ਇਕ ਭਾਜਪਾ ਨੇਤਾ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ ਵਾਸਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਮਿਲ ਰਾਹੀਂ ਇਸ ਤਾਜ਼ਾ ਜਾਣਕਾਰੀ ਮੁਤਾਬਕ ਇਹ ਹਾਦਸਾ ਬਿਹਾਰ ਦੇ ਮੁੰਗੇਰ ਜ਼ਿਲੇ ਵਿਚ ਵਾਪਰਿਆ। ਇਸ ਘਟਨਾ ਨੂੰ ਕਿਸੇ ਅਣਪਛਾਤੇ ਲੋਕਾਂ ਨੇ ਅੰਜ਼ਾਮ ਦਿੱਤਾ ਜਿਸ ਤਹਿਤ। ਗੋ-ਲੀ-ਬਾ-ਰੀ। ਕਰਦੇ ਹੋਏ ਭਾਜਪਾ ਦੇ ਸੂਬਾ ਬੁਲਾਰੇ ਅਜ਼ਫਰ ਸ਼ਮਸੀ ਨੂੰ ਜਖ਼ਮੀ ਕਰ ਦਿੱਤਾ। ਇਹ ਘਟਨਾ ਇਥੋਂ ਦੇ ਜਮਾਲਪੁਰ ਦੇ ਨਜ਼ਦੀਕ ਪੈਂਦੇ ਈਵਨਿੰਗ ਕਾਲਜ ਲਾਗੇ ਵਾਪਰੀ ਜਿਸ ਵਿੱਚ ਭਾਜਪਾ ਨੇਤਾ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰ-ਭੀ-ਰ ਹਾਲਤ ਵਿਚ ਤੁਰੰਤ ਹੀ ਨਜ਼ਦੀਕੀ ਹਸਪਤਾਲ ਵਿਚ ਇਲਾਜ ਵਾਸਤੇ ਭਰਤੀ ਕਰਵਾਇਆ ਗਿਆ।
ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਡਾਕਟਰ ਭਾਜਪਾ ਨੇਤਾ ਦਾ ਇਲਾਜ ਕਰ ਰਹੇ ਹਨ ਪਰ ਅਜੇ ਵੀ ਉਹਨਾਂ ਦੇ ਸਿਹਤ ਸੰਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਰਹੀ। ਇਸ ਦੇ ਨਾਲ ਹੀ ਅਜੇ ਤੱਕ ਇਸ ਵਾਪਰੇ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ। ਫਿਲਹਾਲ ਪੁਲਸ ਵੱਲੋਂ ਇਸ ਸਾਰੇ ਘਟਨਾ ਕ੍ਰਮ ਨੂੰ ਹਰੇਕ ਪਹਿਲੂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਦਰਜ ਕਰ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਿਹਾਰ ਸੂਬੇ ਅੰਦਰ ਵਾਪਰੀ ਇਸ ਘਟਨਾ ਨਾਲ ਹਾਲਾਤ ਕਾਫੀ ਚਿੰ-ਤ-ਤ ਹੋ ਗਏ ਹਨ।
Previous Postਹੁਣੇ ਹੁਣੇ ਪੁਲਸ ਨੇ ਇਥੋਂ ਚੁਕਵਾਇਆ ਧਰਨਾ ਅਤੇ ਲੰਗਰ ਵੀ ਕੀਤਾ ਬੰਦ – ਆਈ ਇਹ ਤਾਜਾ ਵੱਡੀ ਖਬਰ
Next Postਕਿਸਾਨ ਸੰਘਰਸ਼ : ਹੁਣੇ ਹੁਣੇ ਦਿੱਲੀ ਪੁਲਸ ਨੇ ਕਰਤੀ ਇਹ ਵੱਡੀ ਕਾਰਵਾਈ