ਹੁਣੇ ਹੁਣੇ ਮਚਿਆ ਹੜਕੰਪ – ਤਖਤ ਸਾਹਿਬ ਦੇ ਬਾਰੇ ਚ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਨ੍ਹੀਂ ਦਿਨੀਂ ਜਿਥੇ ਵਿਸ਼ਵ ਵਿੱਚ ਕਰੋਨਾ ਦਾ ਅਸਰ ਸਭ ਦੇਸ਼ਾਂ ਉੱਪਰ ਪੈ ਰਿਹਾ ਹੈ। ਉੱਥੇ ਭਾਰਤ ਵੀ ਵੱਧ ਪ੍ਰਭਾਵਤ ਹੋਣ ਵਾਲੇ ਦੇਸ਼ਾਂ ਦੀ ਪਹਿਲੀ ਸੂਚੀ ਵਿੱਚ ਸ਼ਾਮਲ ਹੈ। ਜਿੱਥੇ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਬਹੁਤ ਸਾਰੀਆਂ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਦੇਸ਼ ਅੰਦਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੀ ਅਜਿਹੇ ਮੌਕਿਆਂ ਦੀ ਭਾਲ ਕੀਤੀ ਜਾਂਦੀ ਹੈ ਜਿਥੇ ਉਹ ਕੁਝ ਗ਼ੈਰ ਸਮਾਜਿਕ ਹਰਕਤ ਕਰ ਸਕਣ। ਜਿਨ੍ਹਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਸਮੇਂ ਸਮੇਂ ਤੇ ਚੌਕਸੀ ਵਧਾਈ ਜਾਂਦੀ ਹੈ।

ਦੇਸ਼ ਅੰਦਰ ਜਿੱਥੇ ਕਰੋਨਾ ਕਾਰਨ ਹਾਹਾਕਾਰ ਮਚੀ ਹੋਈ ਹੈ ਉਥੇ ਹੀ ਪਟਨਾ ਤੋਂ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਜਿੱਥੇ ਹਰਿਮੰਦਰ ਸਾਹਿਬ ਦੇ ਪਤੇ ਉੱਪਰ ਆਈ ਇੱਕ ਰਜਿਸਟਰਡ ਚਿੱਠੀ ਵਿੱਚ ਪਟਨਾ ਸਾਹਿਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਅਤੇ ਵਿਸ਼ਵ ਦੇ ਦੂਜੇ ਸਭ ਤੋਂ ਵੱਡੇ ਸਿੱਖ ਟੈਂਕ ਬਾਲ ਲੀਲਾ ਗੁਰਦੁਆਰਾ ਸਾਹਿਬ ਨੂੰ। ਬੰ-ਬ। ਨਾਲ ਉਡਾਉਣ ਦੀ। ਧ-ਮ-ਕੀ। ਪੱਤਰ ਵਿੱਚ ਦਿੱਤੀ ਗਈ ਹੈ।

ਜਿਸ ਦੀ ਜਾਣਕਾਰੀ ਹੁੰਦਿਆਂ ਹੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ ਅਤੇ ਦੋ-ਸ਼ੀ-ਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉੱਥੇ ਹੀ 50 ਕਰੋੜ ਰੁਪਏ ਦੀ ਫਿ-ਰੌ-ਤੀ ਦੀ ਮੰਗ ਵੀ ਕੀਤੀ ਗਈ ਹੈ। ਇਹ ਪੱਤਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਦੇ ਨਾਮ ਤੇ ਆਇਆ ਹੈ। ਪੱਤਰ ਵਿੱਚ ਦੋ ਮੋਬਾਇਲ ਨੰਬਰ ਜਾਰੀ ਕੀਤੇ ਗਏ ਹਨ ਜਿਸ ਉਪਰ ਸੰਪਰਕ ਕਰਨ ਲਈ ਵੀ ਆਖਿਆ ਗਿਆ ਹੈ।

ਇਸ ਤੋਂ ਇਲਾਵਾ ਇਸ ਘਟਨਾ ਬਾਰੇ ਪੁਲਸ ਨੂੰ ਜਾਣਕਾਰੀ ਦਿੱਤੇ ਜਾਣ ਤੇ ਜਾਨੋਂ। ਮਾ-ਰ-ਨ। ਦੀ ਧ-ਮ-ਕੀ। ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 2017 ਦੇ ਵਿੱਚ ਵੀ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ। ਧ-ਮ-ਕੀ। ਤਤਕਾਲੀ ਪ੍ਰਧਾਨ ਅਸ਼ੋਕ ਕੁਮਾਰ ਪਾਂਡੇ ਨੂੰ ਮੋਬਾਈਲ ਫੋਨ ਤੇ ਦਿੱਤੀ ਗਈ ਸੀ। ਇਸ ਬਾਰੇ ਸਿਟੀ ਐਸ ਪੀ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਅਜਿਹੇ ਕੇਸਾਂ ਵਿਚ ਸ਼ਰਾਰਤੀ ਅਨਸਰ ਹੀ ਸਾਹਮਣੇ ਆਉਂਦੇ ਹਨ।