ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਸੜਕੀ ਆਵਾਜਾਈ ਸਾਧਨਾਂ ਦੀ ਵਰਤੋਂ ਵਿੱਚ ਦਿਨ ਬਦਿਨ ਵਾਧਾ ਹੋ ਰਿਹਾ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਨ੍ਹਾਂ ਸਦਕਾ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਥੇ ਹੀ ਲੋਕਾਂ ਨੂੰ ਸਰਕਾਰ ਵੱਲੋਂ ਸੜਕੀ ਆਵਾਜਾਈ ਦੌਰਾਨ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਵੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ
ਹਾਦਸਿਆਂ ਨੂੰ ਰੋਕਿਆ ਜਾ ਸਕੇ। ਜਿੱਥੇ ਕੁਝ ਹਾਦਸੇ ਵਾਹਨ ਚਾਲਕ ਦੀ ਆਪਣੀ ਅ-ਣ-ਗ-ਹਿ-ਲੀ ਕਾਰਨ ਵਾਪਰਦੇ ਹਨ ਅਤੇ ਕੁੱਝ ਸਾਹਮਣੇ ਵਾਲੇ ਦੀ ਗਲਤੀ ਨਾਲ ਵਾਪਰ ਜਾਂਦੇ ਹਨ। ਉਥੇ ਹੀ ਅਜਿਹੇ ਹਾਦਸੇ ਵਾਪਰਣ ਦੀਆ ਪੰਜਾਬ ਦੇ ਵਿੱਚ ਘਟਨਾਵਾਂ ਆਏ ਦਿਨ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਅਜਿਹੇ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਸ ਅਧਿਕਾਰੀਆਂ ਵੱਲੋਂ ਵੀ ਚੌਕਸੀ ਵਰਤੀ ਜਾਂਦੀ ਹੈ। ਪਰ ਸੂਬੇ ਅੰਦਰ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਸੂਬੇ ਵਿਚ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ
ਜਾਂਦੀ ਹੈ ਜਿਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਿਆਣਿਆਂ ਵੱਲੋਂ ਵੀ ਸੱਚ ਹੀ ਕਿਹਾ ਜਾਂਦਾ ਹੈ ਨਜ਼ਰ ਹਟੀ ਦੁਰਘਟਨਾ ਘਟੀ। ਇਕ ਸੈਕਿੰਡ ਦੀ ਲਾਪ੍ਰਵਾਹੀ ਇਨਸਾਨ ਦੀ ਜ਼ਿੰਦਗੀ। ਖ-ਤ-ਮ। ਕਰ ਦਿੰਦੀ ਹੈ। ਹੁਣ ਰਾਤ ਦੇ ਹਨੇਰੇ ਚ ਇਥੇ ਵਿਛੀਆਂ 5 ਲਾਸ਼ਾਂ , ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ
ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਪਿੰਡ ਖੋਖਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟਿੱਪਰ ਅਤੇ ਕਾਰ ਵਿਚਾਲੇ ਟੱ-ਕ-ਰ ਹੋ ਗਈ। ਵਾਪਰੇ ਇਸ ਹਾਦਸੇ ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿ-ਤ-ਕਾਂ ’ਚ ਇਕ ਵਿਅਕਤੀ, ਦੋ ਲੜਕੀਆਂ ਅਤੇ ਦੋ ਬੱਚੇ ਸ਼ਾਮਲ ਹੈ। ਅਜੇ ਤੱਕ ਮ੍ਰਿਤਕਾਂ ਦੀ ਪਹਿਚਾਣ ਬਾਰੇ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਮਾੜੀ ਖਬਰ : ਪੰਜਾਬ ‘ਚ ਇਹਨਾਂ ਵਲੋਂ 5 ਅਤੇ 6 ਨੂੰ ਹੜਤਾਲ ਦਾ ਹੋ ਗਿਆ ਐਲਾਨ – ਸਰਕਾਰ ਪਈ ਸੋਚਾਂ ਚ
Next Postਯੂਰਪ ਜਾਣ ਦੇ ਸ਼ੌਕੀਨਾਂ ਲਈ ਆਈ ਵੱਡੀ ਖੁਸ਼ਖਬਰੀ – ਹੁਣ ਹੋ ਗਿਆ ਇਹ ਤਾਜਾ ਵਡਾ ਐਲਾਨ