ਹੁਣੇ ਹੁਣੇ ਵਿਦੇਸ਼ਾਂ ਚ ਰਹਿ ਰਹੇ ਇਹਨਾਂ ਭਾਰਤੀਆਂ ਬਾਰੇ, ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਦਾ ਰੁਝਾਨ ਆਮ ਹੀ ਦੇਖਿਆ ਜਾ ਰਿਹਾ ਹੈ। ਬਹੁਤ ਸਾਰੇ ਲੋਕ ਵਿਦੇਸ਼ਾਂ ਦੇ ਵਿੱਚ ਆਪਣੇ ਘਰ ਨੂੰ ਮੱਦੇ ਨਜ਼ਰ ਰੱਖਦੇ ਹੋਏ ਵਿਦੇਸ਼ ਜਾਂਦੇ ਹਨ, ਜੋ ਪਿੱਛੇ ਪਰਿਵਾਰ ਦੇ ਸਾਰੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਬਾਹਰਲੇ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਆਕਰਸ਼ਿਤ ਕਰਦੀ ਹੈ, ਜਿਸ ਲਈ ਉਹ ਆਪ ਹੀ ਉਨ੍ਹਾਂ ਦੇਸ਼ਾਂ ਵੱਲ ਖਿੱਚੇ ਚਲੇ ਜਾਂਦੇ ਹਨ। ਹੁਣ ਤਾਂ ਬਹੁਤ ਸਾਰੇ ਵੱਖ-ਵੱਖ ਦੇਸ਼ਾਂ ਦੇ ਵਿਚ ਪੜ੍ਹਾਈ ਦੇ ਤੌਰ ਤੇ ਵੀ ਗਏ ਹੋਏ ਵਿਦਿਆਰਥੀ ਪੱਕੇ ਤੌਰ ਤੇ ਉਥੇ ਵਸ ਗਏ ਹਨ।

ਵਿਦੇਸ਼ ਦੀ ਧਰਤੀ ਤੇ ਜਿਥੇ ਭਾਰਤੀਆਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਦੇ ਸਦਕਾ ਉਥੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ ਜੋ ਕਿ ਉਚ ਅਹੁਦਿਆਂ ਤੇ ਬਿਰਾਜਮਾਨ ਹਨ। ਉਥੇ ਹੀ ਵਿਦੇਸ਼ ਗਏ ਉਨ੍ਹਾਂ ਭਾਰਤੀਆਂ ਨੂੰ ਭਾਰਤ ਆਉਣ ਸਮੇਂ ਕਈ ਮੁ-ਸ਼-ਕ-ਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਸੀ। ਹੁਣ ਵਿਦੇਸ਼ਾਂ ਚ ਰਹਿ ਰਹੇ ਇਨ੍ਹਾਂ ਭਾਰਤੀਆਂ ਬਾਰੇ ਸਰਕਾਰ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ। ਅਮਰੀਕਾ ਵਿੱਚ ਵੀ ਵਸਦੇ ਬਹੁਤ ਸਾਰੇ ਭਾਰਤੀਆਂ ਵੱਲੋਂ ਭਾਰਤ ਆਉਣ ਸਮੇਂ ਕਈ ਚੁ-ਣੌ-ਤੀ-ਆਂ ਦਰਪੇਸ਼ ਆਉਂਦੀਆਂ ਸਨ। ਹੁਣ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਕ ਐਲਾਨ ਸਦਕਾ ਉਹਨਾਂ ਦੀਆਂ ਮੁ-ਸ਼-ਕਿ-ਲਾਂ ਹੱਲ ਹੋ ਗਈਆਂ ਹਨ।

ਕਰੋਨਾ ਦੇ ਦੌਰ ਵਿੱਚ ਜਿੱਥੇ ਸਭ ਦੇਸ਼ਾਂ ਵੱਲੋਂ ਕੁਝ ਨਾ ਕੁਝ ਬਦਲਾਅ ਕੀਤੇ ਗਏ ਹਨ। ਉਥੇ ਹੀ ਭਾਰਤ ਵੱਲੋਂ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਭਾਰਤੀਆਂ ਨੂੰ ਆਪਣੇ ਨਵੇਂ ਪਾਸਪੋਰਟ ਦੇ ਨਾਲ ਪੁਰਾਣਾ ਪਾਸਪੋਰਟ ਰੱਖਣ ਦੇ ਨਿਯਮ ਤੋਂ ਛੋਟ ਦੇ ਦਿੱਤੀ ਗਈ ਹੈ। ਭਾਰਤ ਸਰਕਾਰ ਵੱਲੋਂ ਪਹਿਲਾਂ ਹੀ ਕਰੋਨਾ ਕਾਰਨ ਇਸ ਦੀ ਮਿਆਦ ਵਧਾਈ ਗਈ ਸੀ ਪਰ ਹੁਣ ਓ ਸੀ ਆਈ ਕਾਰਡ ਧਾਰਕਾਂ ਲਈ ਇਸ ਤੋਂ ਛੋਟ ਦੇ ਦਿੱਤੀ ਗਈ ਹੈ। ਦੂਤਾਵਾਸ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਨੇ 20 ਸਾਲ ਤੋਂ ਘੱਟ ਅਤੇ 50 ਸਾਲ ਤੋਂ ਜ਼ਿਆਦਾ ਉਮਰ ਵਾਲੇ ਕਾਰਡ ਧਾਰਕਾਂ ਲਈ ਓ ਸੀ ਆਈ ਕਾਰਡ ਦੁਬਾਰਾ ਜਾਰੀ ਕਰਨ ਦੀ ਮਿਆਦ ਹੋਰ ਵਧਾ ਕੇ 21 ਦਸੰਬਰ 2021 ਕਰਨ ਦਾ ਫੈਸਲਾ ਕੀਤਾ ਹੈ।

ਪਹਿਲਾਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਇਸ ਉਮਰ ਵਰਗ ਦੇ ਲੋਕਾਂ ਨੂੰ ਹਰ ਬਾਰ ਭਾਰਤ ਆਉਣ ਲਈ ਕਾਰਡ ਅਤੇ ਪਾਸਪੋਰਟ ਨਵਾਂ ਬਣਾਉਣਾ ਪੈਂਦਾ ਸੀ। ਦੂਤਾਵਾਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਹੁਣ ਪੁਰਾਣੇ ਪਾਸਪੋਰਟ ਸੰਖਿਆ ਵਾਲੇ ਓ ਸੀ ਆਈ ਕਾਰਡ ਦੇ ਸਹਾਰੇ ਯਾਤਰਾ ਕਰਨ ਵਾਲੇ ਓ ਸੀ ਆਈ ਕਾਰਡ ਦੇ ਸਹਾਰੇ ਯਾਤਰਾ ਕਰਨ ਵਾਲੇ ਓ ਸੀ ਆਈ ਕਾਰਡ ਧਾਰਕ ਨੂੰ ਪਾਸਪੋਰਟ ਰੱਖਣ ਦੀ ਜ਼ਰੂਰਤ ਨਹੀਂ ਹੈ।