ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂ ਆਤ ਤੇ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗ-ਮ-ਗੀ-ਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ ਸ਼ੁਰੂ ਹੋਏ ਇਨ੍ਹਾਂ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ
ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਹੁਣ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ‘ਤੇ ਨਿਰੰਤਰ ਜਾਰੀ ਹੈ। ਇਹ ਸੰਘਰਸ਼ ਹੁਣ ਪੂਰੇ ਭਾਰਤ ਦਾ ਸੰਘਰਸ਼ ਬਣ ਚੁੱਕਾ ਹੈ। ਸਭ ਸੂਬਿਆਂ ਦੇ ਕਿਸਾਨ ਇਸ ਵਕਤ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ।
ਹੁਣ ਤੱਕ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਹੁਣ ਇਕ ਵਾਰ ਫਿਰ ਸਿੰਘੂ ਬਾਰਡਰ ਕਿਸਾਨ ਅੰਦੋਲਨ ਤੋਂ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਹੋਰ ਨੌਜਵਾਨ ਖੇਤੀ ਕਾਨੂੰਨਾਂ ਦੇ ਕਾਰਨ ਸ਼-ਹੀ-ਦ ਹੋ ਗਿਆ ਹੈ।
ਇਸ ਕਿਸਾਨ ਦੀ ਮੌਤ ਦੀ ਜਾਣਕਾਰੀ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਅੰਦੋਲਨ ਦੇ ਚੱਲਦੇ ਹੋਏ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਕਾਰਨ ਇਕ ਨੌਜਵਾਨ ਵੱਲੋਂ ਅੱਜ ਸਿੰਘੂ ਬਾਰਡਰ ਤੇ ਹੀ । ਜ਼-ਹਿ-ਰ। ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਨੌਜਵਾਨ ਦੀ ਪਹਿਚਾਣ ਅਮਰਿੰਦਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ, ਪਿੰਡ ਮਛਰਾਏ , ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਇਸ ਕਿਸਾਨ ਦੀ ਮੌਤ ਤੇ ਸੋਗ ਕਿਸਾਨ ਜਥੇ ਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਅੰਮ੍ਰਿਤਸਰ ਏਅਰਪੋਰਟ ਤੋਂ ਆਖਰ ਆ ਗਈ ਇਹ ਵੱਡੀ ਖਬਰ , 1 ਫਰਵਰੀ ਤੋਂ ਹੋ ਗਿਆ ਇਹ ਵੱਡਾ ਐਲਾਨ
Next Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ