ਆਈ ਤਾਜਾ ਵੱਡੀ ਖਬਰ
ਦੁਨੀਆ ਵਿਚ ਆਏ ਦਿਨ ਹੀ ਬਹੁਤ ਸਾਰੇ ਭਿ-ਆ-ਨ-ਕ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਅਜਿਹੇ ਹਾਦਸਿਆਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਦੁਨੀਆਂ ਵਿਚ ਜਿੱਥੇ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦਸਤਕ ਦੇ ਰਹੀਆਂ ਹਨ ਉਨ੍ਹਾਂ ਨੂੰ ਠੱਲ੍ਹ ਪਾਉਣ ਲਈ ਜਦੋਂ ਇਨਸਾਨ ਵੱਲੋਂ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਤਾਂ ਉਹ ਵੀ ਕੁਦਰਤ ਦੀ ਇਸ ਕਰੋਪੀ ਅੱਗੇ ਬੇਵੱਸ ਹੋ ਜਾਂਦੇ ਹਨ। ਜਿੱਥੇ ਉਹ ਵੀ ਕੁਦਰਤੀ ਕਰੋਪੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ ਉੱਥੇ ਹੀ ਕਈ ਦੇਸ਼ਾਂ ਵਿੱਚ ਜੰਗਲੀ ਅੱਗ ਨੇ ਵੀ ਭਾਰੀ ਤਬਾਹੀ ਮਚਾਈ ਹੈ।
ਜਿਸ ਨੂੰ ਕਾਬੂ ਕਰਨ ਲਈ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਉਪਰ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ ਹੈ। ਹੁਣ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਰੂਸ ਤੋਂ ਜਹਾਜ਼ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਜਹਾਜ਼ ਪਹਾੜੀ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਹ ਘਟਨਾ ਦੱਖਣੀ ਤੁਰਕੀ ਦੇ ਪਹਾੜੀ ਇਲਾਕੇ ਵਿੱਚ ਵਾਪਰੀ ਹੈ।
ਜਿੱਥੇ ਜੰਗਲੀ ਅੱਗ ਨੂੰ ਕਾਬੂ ਕਰਨ ਵਾਸਤੇ ਜਹਾਜ ਅਤੇ ਰਾਹਤ ਟੀਮ ਨੂੰ ਭੇਜਿਆ ਗਿਆ ਸੀ। ਜਿੱਥੇ ਇਸ ਜਹਾਜ਼ ਨੂੰ ਸੂਬੇ ਵਿੱਚ ਉਤਾਰਨ ਦੀ ਕੋਸ਼ਿਸ਼ ਦੌਰਾਨ ਹੀ ਇਹ ਹਾਦਸਾ ਗ੍ਰਸਤ ਹੋ ਗਿਆ। ਇਸ ਜਹਾਜ਼ ਨੂੰ ਰੂਸ ਦੇ ਰੱਖਿਆ ਮੰਤਰਾਲੇ ਵੱਲੋਂ ਜੰਗਲ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਭੇਜਿਆ ਗਿਆ ਸੀ। ਇਸ ਹਾਦਸੇ ਵਿਚ ਤੁਰਕੀ ਦੇ ਤਿੰਨ ਨਾਗਰਿਕ ਵੀ ਸਵਾਰ ਸਨ, ਜਿਨ੍ਹਾਂ ਤੋਂ ਇਲਾਵਾ ਪੰਜ ਵਿਅਕਤੀ ਰੂਸ ਤੋਂ ਵੀ ਸ਼ਾਮਲ ਸਨ। ਹਾਦਸਾਗ੍ਰਸਤ ਹੋਏ ਰੂਸੀ ਜਹਾਜ਼ ਦੀ ਪਹਿਚਾਣ ਬੇਰੀਵ ਬੀ. ਈ.-200 ਵਜੋਂ ਹੋਈ ਹੈ।
ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਬਾਰੇ ਅਜੇ ਕੁਝ ਵੀ ਪਤਾ ਨਹੀਂ ਲੱਗਿਆ ਹੈ। ਉੱਥੇ ਹੀ ਇਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਜਾਂਚ ਵਾਸਤੇ ਇਕ ਟੀਮ ਨੂੰ ਭੇਜ ਦਿਤਾ ਗਿਆ ਹੈ। ਜੋ ਇਲਾਕੇ ਵਿੱਚ ਇਸ ਘਟਨਾ ਦੀ ਜਾਂਚ ਕਰੇਗੀ। ਇਸ ਹਾਦਸੇ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
Previous Postਐਵੇਂ ਨਹੀਂ ਟਰੂਡੋ ਟਰੂਡੋ ਹੁੰਦੀ – ਕਨੇਡਾ ਨੇ ਕਰਤਾ ਅਚਾਨਕ ਇਹ ਵੱਡਾ ਐਲਾਨ , ਸਾਰੀ ਦੁਨੀਆਂ ਤੇ ਹੋ ਗਈ ਚਰਚਾ
Next Postਹੁਣੇ ਹੁਣੇ ਕਨੇਡਾ ਤੋਂ ਆਈ ਇਹ ਵੱਡੀ ਖਬਰ – ਹੋ ਗਿਆ ਇਹ ਵੱਡਾ ਐਲਾਨ ਕਨੇਡਾ ਵਾਸੀਆਂ ਲਈ