ਹੁਣੇ ਹੁਣੇ ਹੋਈ ਪੰਜਾਬ ਦੇ ਮਸ਼ਹੂਰ ਸਾਬਕਾ ਵਿਧਾਇਕ ਦੀ ਅਚਾਨਕ ਮੌਤ, ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆ ,ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਤੋਂ ਇਲਾਵਾ ਜਿਥੇ ਕਈ ਭਿਆਨਕ ਹਾਦਸਿਆਂ ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦੀਆਂ ਸ਼ਿਕਾਰ ਹੋਈਆਂ ਹਨ। ਉਥੇ ਹੀ ਇਸ ਸੰਸਾਰ ਤੋਂ ਜਾਣ ਵਾਲੀਆਂ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬੀਤੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ਦੇ ਕਾਰਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਚਰਚਾ ਵਿੱਚ ਬਣੀਆਂ ਹੋਈਆਂ ਸਨ।

ਉਥੇ ਹੀ ਕਈ ਵਾਰ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੀਆਂ ਹੋਈਆਂ ਕਈ ਦੁਖਦਾਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਦੇ ਮਸ਼ਹੂਰ ਸਾਬਕਾ ਵਿਧਾਇਕ ਦੀ ਹੋਈ ਅਚਾਨਕ ਮੌਤ, ਜਿਸ ਨਾਲ ਛਾਈ ਸੋਗ ਦੀ ਲਹਿਰ, ਜਿਸ ਬਾਰੇ ਆਈ ਤਾਜਾ ਵੱਡੀ ਖਬਰ । ਪ੍ਰਾਪਤ ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋ ਹਲਕਾ ਗੜ੍ਹਸ਼ੰਕਰ ਤੋਂ ਬਹੁਜਨ ਸਮਾਜ ਪਾਰਟੀ ਦੇ ਦੋ ਵਾਰ ਵਿਧਾਇਕ ਰਹੇ ਸ਼ਿੰਗਾਰਾ ਰਾਮ ਸਹੂੰਗੜਾ ਦਾ ਅੱਜ ਦੁਪਹਿਰ ਸਮੇਂ ਦੇਹਾਂਤ ਹੋ ਗਿਆ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਅੱਜ ਕੰਮ ਦੇ ਸਿਲਸਿਲੇ ‘ਚ ਜਲੰਧਰ ਗਏ ਹੋਏ ਸਨ, ਉਥੇ ਹੀ ਜਲੰਧਰ ਵਿੱਚ ਅਚਾਨਕ ਹੀ ਉਨ੍ਹਾਂ ਨੂੰ ਸਿਹਤ ਵਿਗੜਨ ਤੋਂ ਬਾਅਦ ਇਕ ਹਸਪਤਾਲ ਲਿਜਾਇਆ ਗਿਆ ਤੇ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਬਹੁਜਨ ਸਮਾਜ ਪਾਰਟੀ ਦੇ ਦੋ ਵਾਰ ਵਿਧਾਇਕ ਰਹੇ ਸ਼ਿੰਗਾਰਾ ਰਾਮ ਸਹੂੰਗੜਾ ਦਾ 62 ਸਾਲ ਦੀ ਉਮਰ ਵਿਚ ਅਚਾਨਕ ਇਸ ਤਰ੍ਹਾਂ ਦੇਹਾਂਤ ਹੋਣ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ ਉਥੇ ਹੀ ਉਨ੍ਹਾਂ ਦੀ ਸਿਆਸਤ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੋਣ ਵਾਲਾ ਘਾਟਾ ਵੀ ਕਦੇ ਪੂਰਾ ਨਹੀਂ ਹੋ ਸਕਦਾ।