ਹੁਣੇ ਹੁਣੇ CM ਚੰਨੀ ਨੇ ਅਚਾਨਕ ਕਰਤਾ ਐਲਾਨ ਦੱਸਿਆ ਕਰਨ ਲਗੇ ਹਨ ਵੱਡਾ ਕੰਮ – ਹੋਵੇਗਾ ਵੱਡਾ ਧਮਾਕਾ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕਰਨ ਲਈ ਵੀ ਕਈ ਤਰਾਂ ਦੀਆਂ ਰਣਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਵਿੱਚ ਕਿਸਾਨਾਂ ਦੇ ਹਿਤੈਸ਼ੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ। ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਵੀ ਉਹਨਾਂ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਹੁਣ ਮੁੱਖ ਮੰਤਰੀ ਚੰਨੀ ਨੇ ਅਚਾਨਕ ਇਹ ਐਲਾਨ ਕਰ ਦਿੱਤਾ ਹੈ,ਜਿੱਥੇ ਉਹ ਵੱਡਾ ਧਮਾਕਾ ਕਰਨ ਲਗੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਆਪਣੇ ਅਹੁੱਦੇ ਤੇ ਬਿਰਾਜਮਾਨ ਹੋਣ ਤੋਂ ਬਾਅਦ ਹੁਣ ਤੱਕ ਦੇ ਸਾਰੇ ਐਲਾਨ ਕਰ ਚੁੱਕੇ ਹਨ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਹੱਦ ਤਕ ਰਾਹਤ ਮਿਲ ਚੁੱਕੀ ਹੈ। ਉਥੇ ਹੀ ਚੰਨੀ ਸਰਕਾਰ ਵੱਲੋਂ ਵੱਖ ਵੱਖ ਅਹੁਦਿਆਂ ਤੇ ਤੈਨਾਤ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ।

ਹੁਣ ਜਿੱਥੇ ਚੰਨੀ ਸਰਕਾਰ ਦੀ 9 ਨਵੰਬਰ ਨੂੰ ਮੀਟਿੰਗ ਹੋਣ ਜਾ ਰਹੀ ਹੈ ਉਥੇ ਇੱਕ ਵੱਡਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ 9 ਨਵੰਬਰ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਇਕ ਵੱਡਾ ਧਮਾਕਾ ਕੀਤਾ ਜਾ ਸਕਦਾ ਹੈ।

ਜਿੱਥੇ ਉਨ੍ਹਾਂ ਵੱਲੋਂ ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ ਵਿਚ ਠੇਕੇ ਦੇ ਅਧਾਰ ਤੇ ਕੰਮ ਕਰ ਰਹੇ ਕਰਮਚਾਰੀਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਐਲਾਨ ਕੀਤਾ ਜਾ ਸਕਦਾ ਹੈ। 9 ਨਵੰਬਰ ਨੂੰ ਹੋਣ ਵਾਲੀ ਇਸ ਮੀਟਿੰਗ ਉਪਰ ਲੋਕਾਂ ਦੀ ਨਜਰ ਟਿਕੀ ਹੋਈ ਹੈ, ਜਿੱਥੇ ਕੱਚੇ ਕਰਮਚਾਰੀਆਂ ਦੇ ਪੱਕੇ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਮਿਲ ਜਾਵੇਗੀ।