ਹੁਣ ਪੰਜਾਬ ਚ ਇਥੇ ਲਈ ਹੋ ਗਿਆ ਇਹ ਨਵਾਂ ਸਰਕਾਰੀ ਹੁਕਮ ਲਾਗੂ , ਜਨਤਾ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਆਏ ਦਿਨ ਕੋਈ ਨਾ ਕੋਈ ਵੱਖਰਾ ਐਲਾਨ ਕੀਤਾ ਜਾ ਰਿਹਾ ਹੈ ਜਿਸ ਦਾ ਪੰਜਾਬ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋ ਸਕੇ। ਪੰਜਾਬ ਵਿਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੋਟਰਾਂ ਨੂੰ ਲੁਭਾਉਣ ਲਈ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਸਦਕਾ ਆਪਣੀ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ।

ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੀ ਕਈ ਐਲਾਨ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਤੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਲਈ ਨਵਾਂ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ ਜਿਸ ਨਾਲ ਜਨਤਾ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਇੱਕ ਹੀ ਛੱਤ ਹੇਠ ਕਈ ਤਰਾਂ ਦੀਆਂ ਸੇਵਾਵਾਂ ਜਨਤਾ ਨੂੰ ਜਾਰੀ ਕੀਤੀਆਂ ਗਈਆਂ ਹਨ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਦੋ ਨਵੀਆਂ ਸੇਵਾਵਾਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਪ੍ਰਾਪਤ ਹੋਵੇਗੀ। ਇਨ੍ਹਾਂ ਸੇਵਾਵਾਂ ਲਈ ਜ਼ਿਲ੍ਹੇ ਅੰਦਰ ਸਾਰੇ ਸੇਵਾ ਕੇਂਦਰ ਵਿਚ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਸਵੇਰੇ 9 ਵਜੇ ਤੋਂ 5 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ ਲੋਕ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਲੈ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦਸਿਆ ਹੈ ਕਿ ਹੁਣ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹੋਣ ਜਾਂ ਤਬਦੀਲ ਕਰਾਉਣ ਲਈ ਬਿਨੇਕਾਰ ਸੇਵਾ ਕੇਂਦਰਾਂ ਵਿੱਚ ਅਪਲਾਈ ਕਰ ਸਕਦਾ ਹੈ।

ਉਥੇ ਹੀ ਦੋ ਸੇਵਾਵਾਂ ਧਾਰਾ ਦਾ ਸਾਧਨ ਸੇਵਾ ਕੇਂਦਰਾਂ ਵਿੱਚ ਲਾਗੂ ਕੀਤੀਆਂ ਗਈਆਂ ਹਨ ਜਿਥੇ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਪੰਜਾਬ ਮੰਡੀ ਬੋਰਡ ਦਾ ਲਾਇਸੰਸ ਵੀ ਜਾਰੀ ਕੀਤਾ ਜਾਵੇਗਾ ਜਿਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿਤਾ ਗਿਆ ਹੈ। ਇਹ ਦੇਸ਼ ਜਲੰਧਰ ਤੇ ਡੀਸੀ ਘਨਸ਼ਿਆਮ ਥੋਰੀ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਹਤਰ ਸੇਵਾਵਾਂ ਜਾਰੀ ਕੀਤੀਆਂ ਜਾ ਰਹੀਆਂ ਹਨ।