ਹੋ ਜਾਵੋ ਸਾਵਧਾਨ – ਪੰਜਾਬ ਦੇ ਮੌਸਮ ਦੇ ਬਾਰੇ ਚ ਹੁਣ ਆਈ ਇਹ ਤਾਜਾ ਵੱਡੀ ਜਾਣਕਾਰੀ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਦਿਨਾਂ ਤੋਂ ਹੀ ਅਚਾਨਕ ਹੋਈ ਮੌਸਮ ਤਬਦੀਲੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮੌਸਮ ਦੇ ਇੰਨੀ ਜਲਦੀ ਕਰਵਟ ਬਦਲੀ ਹੈ ਜਿਸ ਬਾਰੇ ਲੋਕਾਂ ਵੱਲੋਂ ਅੰਦਾਜ਼ਾ ਨਹੀਂ ਲਗਾਇਆ ਗਿਆ ਸੀ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾਈ ਜਾਂਦੀ ਹੈ।ਪੰਜਾਬ ਦੇ ਮੌਸਮ ਵਿਚ ਪਿਛਲੇ ਕੁਝ ਦਿਨਾਂ ਤੋਂ ਤਬਦੀਲੀ ਦੇਖੀ ਜਾ ਰਹੀ ਹੈ। ਜਿੱਥੇ ਲੋਕਾਂ ਨੂੰ ਸਵੇਰੇ-ਸ਼ਾਮ ਠੰਡ ਦਾ ਅਹਿਸਾਸ ਹੁੰਦਾ ਹੈ ਉਥੇ ਹੀ ਪਿਛਲੇ ਕੁਝ ਦਿਨਾਂ ਦੇ ਸਮੇਂ ਤੋਂ ਗਰਮੀ ਦਾ ਅਹਿਸਾਸ ਵੀ ਹੋ ਰਿਹਾ ਹੈ।

ਅਪ੍ਰੈਲ, ਮਈ ਵਿੱਚ ਪੈਣ ਵਾਲੀ ਗਰਮੀ ਇਸ ਵਾਰ ਲੋਕਾਂ ਨੂੰ ਫਰਵਰੀ ਮਹੀਨੇ ਵਿੱਚ ਹੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਸੀ। ਜਿਸ ਕਾਰਨ ਆਉਣ ਵਾਲੇ ਗਰਮੀ ਦੇ ਮਹੀਨਿਆ ਬਾਰੇ ਸੋਚ ਕੇ ਲੋਕ ਹੈਰਾਨ ਹਨ। ਜਿੱਥੇ ਪਹਾੜਾਂ ਵਿਚ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੇਖਿਆ ਜਾਂਦਾ ਹੈ। ਉਥੇ ਹੀ ਪੰਜਾਬ ਦੇ ਮੌਸਮ ਵਿਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਆਪਣੇ ਹੋਣ ਦਾ ਅਹਿਸਾਸ ਕਰਵਾ ਰਹੀ ਹੈ। ਪਿਛਲੇ ਦਿਨੀਂ ਜਿੱਥੇ ਹਿਮਾਚਲ ਵਿਚ ਬ-ਰ-ਫ-ਬਾ-ਰੀ ਹੋਈ ਹੈ, ਉੱਥੇ ਪੰਜਾਬ ਅੰਦਰ ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਮੌਸਮ ਬਾਰੇ ਹੁਣ ਇਕ ਤਾਜ਼ਾ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਤਿੰਨ ਦਿਨਾਂ ਤੱਕ ਮੌਸਮ ਵਿੱਚ ਤਬਦੀਲੀ ਦੇਖੀ ਜਾ ਸਕਦੀ ਹੈ। ਜਿੱਥੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕਾਂ ਨੂੰ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉਸ ਵਿਚ ਆਉਣ ਵਾਲੇ ਦਿਨਾਂ ਚ ਤਬਦੀਲੀ ਦੇਖੀ ਜਾਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਕਈ ਇਲਾਕਿਆਂ ਵਿੱਚ ਬਾਰਸ਼ ਅਤੇ ਭਾਰੀ ਬਰਫਬਾਰੀ ਹੋਣ ਦੀ ਚਿ-ਤਾ-ਵ-ਨੀ ਜਾਰੀ ਕੀਤੀ ਗਈ ਹੈ। ਇਹ ਬਦਲਾਅ ਪੱਛਮੀ ਹਿਮਾਲਿਆਂ ਖੇਤਰ ਦੇ ਵਿੱਚ ਹੋ ਰਹੇ ਪੱਛਮੀ ਵਿ-ਭੋ-ਰ ਪੈਦਾ ਹੋਣ ਨਾਲ ਦੇਖਿਆ ਜਾ ਰਿਹਾ ਹੈ।

ਭਾਰਤੀ ਮੌਸਮ ਵਿਗਿਆਨ ਵੱਲੋਂ ਲਗਾਤਾਰ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਜਿਸ ਨਾਲ ਹੋਣ ਵਾਲੇ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ ,ਦਿੱਲੀ, ਪੱਛਮੀ ਯੂਪੀ, ਵਿੱਚ ਬਿਜਲੀ ਚਮਕ ਸਕਦੀ ਹੈ ਤੇ ਬਾਰਸ਼ ਹੋਣ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਕਈ ਜਗ੍ਹਾ ਉਪਰ ਬਿਜਲੀ ਚਮਕਣ ਅਤੇ ਤੇਜ਼ ਹਨੇਰੀ ਚੱਲਣ ਦੀ ਖਬਰ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜ਼ਿਆਦਾਤਰ ਹਿੱਸਿਆਂ ਵਿੱਚ ਬਰਸਾਤ ਅਤੇ ਬਰਫਬਾਰੀ ਹੋ ਸਕਦੀ ਹੈ।