ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਜਿੱਥੇ ਸਾਰੀ ਦੁਨੀਆ ਇਸ ਦੇ ਪ੍ਰਭਾਵ ਹੇਠ ਆਈ ਹੋਈ ਹੈ। ਉਥੇ ਹੀ ਸਾਰੇ ਮੁਲਕ ਵਿਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਰੇ ਦੇਸ਼ਾਂ ਵੱਲੋਂ ਜਿਥੇ ਆਪਣੀ ਸਰਹੱਦ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਹਵਾਈ ਆਵਾਜਾਈ ਉੱਪਰ ਪੂਰਨ ਰੂਪ ਵਿੱਚ ਪਬੰਦੀ ਲਗਾ ਦਿਤੀ ਗਈ ਸੀ। ਜਿਸ ਕਾਰਨ ਯਾਤਰੀਆਂ ਨੂੰ ਵਿਦੇਸ਼ ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਾਫ਼ੀ ਲੰਬਾ ਸਮਾਂ ਇੰਤਜ਼ਾਰ ਵੀ ਕਰਨਾ ਪਿਆ। ਕਰੋਨਾ ਦੇ ਕਾਰਨ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿੱਥੇ ਸਾਰੇ ਦੇਸ਼ਾਂ ਵਿਚ ਕਰੋਨਾ ਟੀਕਾਕਰਣ ਮੁਹਿੰਮ ਦਾ ਆਰੰਭ ਕਰ ਦਿੱਤਾ ਗਿਆ ਹੈ।
ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਦੇਸ਼ ਨੂੰ ਆਰਥਿਕ ਵਿਕਾਸ ਵਾਸਤੇ ਫਿਰ ਤੋਂ ਲੀਹ ਤੇ ਲਿਆਉਣ ਵਾਸਤੇ ਸਾਰੇ ਦੇਸ਼ਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਵਿਦੇਸ਼ਾਂ ਵੱਲੋਂ ਜਿੱਥੇ ਭਾਰਤੀਆਂ ਦੇ ਆਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੁਣ ਮੁੜ ਤੋਂ ਉਸ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਹੁਣ ਇੱਕ ਲੱਖ ਭਾਰਤੀ ਲੋਕਾਂ ਨੂੰ ਇਸ ਦੇਸ਼ ਵਿੱਚ ਸੱਦਾ ਦਿੱਤਾ ਜਾ ਰਿਹਾ ਹੈ ਜਿੱਥੇ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਹੁਣ ਮੌਜਾਂ ਲੱਗ ਗਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਰਤ ਅਤੇ ਜਪਾਨ ਦੇ ਪ੍ਰਧਾਨ ਮੰਤਰੀਆ ਦੇ ਵਿਚਕਾਰ ਆਪਸੀ ਬੈਠਕ ਕੀਤੀ ਗਈ ਹੈ।ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਕਾਰ ਹੋਈ ਇਸ ਮੁਲਾਕਾਤ ਵਿੱਚ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ। ਜਿਸ ਦੇ ਅਧਾਰ ਤੇ ਜਪਾਨ ਵੱਲੋਂ ਭਾਰਤ ਤੋਂ ਸਿਖਲਾਈ ਪ੍ਰਾਪਤ ਮਜ਼ਦੂਰਾਂ ਨੂੰ ਬੁਲਾਣਾ ਸ਼ੁਰੂ ਕੀਤਾ ਜਾਵੇਗਾ। ਜਿਸ ਨਾਲ ਪੇਸ਼ਾਵਰ ਲੋਕਾਂ ਦੇ ਆਉਣ ਨਾਲ ਜਾਪਾਨ ਨੂੰ ਆਰਥਿਕ ਤੌਰ ਤੇ ਲਾਭ ਪਹੁੰਚੇਗਾ। ਉਥੇ ਹੀ ਭਾਰਤ ਤੋਂ ਬੇਰੁਜ਼ਗਾਰ ਬਹੁਤ ਸਾਰੇ ਲੋਕਾਂ ਵੱਲੋਂ ਜਪਾਨ ਜਾਣ ਤੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤ ਹੋਵੇਗਾ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਸੁਧਰੇਗੀ।
ਇਸ ਸਭ ਨੂੰ ਵੇਖਦੇ ਹੋਏ ਹੀ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਤਿੰਨ ਵਾਰ ਟੈਲੀਫੂਨ ਉੱਪਰ ਗੱਲਬਾਤ ਕੀਤੀ ਗਈ ਹੈ,ਜਿਸ ਸਦਕਾ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਸੁਧਾਰਿਆ ਜਾ ਸਕੇ। ਜਿਸ ਦਾ ਫ਼ਾਇਦਾ ਦੋਹਾਂ ਦੇਸ਼ਾਂ ਨੂੰ ਹੋ ਸਕੇ। ਇਸਦੇ ਤਹਿਤ ਹੀ ਜਾਪਾਨ ਵੱਲੋਂ ਭਾਰਤ ਤੋਂ ਸਿਖਲਾਈ ਪ੍ਰਾਪਤ ਇਕ ਲੱਖ ਪੇਸ਼ੇਵਰ ਲੋਕਾਂ ਨੂੰ ਰੁਜ਼ਗਾਰ ਵਾਸਤੇ ਜਾਪਾਨ ਆਉਣ ਦਾ ਸੱਦਾ ਦਿੱਤਾ ਗਿਆ ਹੈ।
Previous Postਇਹ ਲੋਕ ਹੋ ਜਾਣ ਸਾਵਧਾਨ 1 ਅਕਤੂਬਰ ਤੋਂ ਪਹਿਲਾਂ ਪਹਿਲਾਂ ਕਰੋ ਇਹ ਕੰਮ
Next Postਪੰਜਾਬ ਚ ਇਥੇ ਇਹਨਾਂ ਵਲੋਂ ਲਗਾਇਆ ਗਿਆ ਮੱਝਾਂ ਦਾ ਲੰਗਰ – ਦਿਤੀਆਂ ਗਈਆਂ ਫ੍ਰੀ ਮੱਝਾਂ