28, 29 ਅਤੇ 30 ਮਈ ਲਈ ਕਿਸਾਨਾਂ ਵਲੋਂ ਹੋ ਗਿਆ ਇਹ ਐਲਾਨ : ਜੋਗਿੰਦਰ ਉਗਰਾਹਾਂ ਵਲੋਂ ਆਈ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿ-ਰੋ-ਧ ਪਿਛਲੇ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ ਜੋ ਕਿ ਅੱਜ ਵੀ ਦਿੱਲੀ ਦੀਆਂ ਸਰਹੱਦਾਂ ਉਪਰ ਜਾਰੀ ਹੈ। ਕੇਂਦਰ ਸਰਕਾਰ ਨੇ ਜਦੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਸੀ ਤਾਂ ਵੱਖ ਵੱਖ ਸੂਬਿਆਂ ਵਿਚ ਇਸ ਦਾ ਵਿ-ਰੋ-ਧ ਕੀਤਾ ਗਿਆ। ਉਸ ਤੋਂ ਬਾਅਦ ਸੂਬਾ ਪੱਧਰੀ ਇਹ ਵਿ-ਰੋ-ਧ ਇਕ ਜਨ ਅੰਦੋਲਨ ਦਾ ਰੂਪ ਧਾਰਨ ਕਰ ਗਿਆ ਤੇ ਫਿਰ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਵੱਲ ਕਿਸਾਨਾਂ ਨੇ ਚਾਲੇ ਪਾ ਲਏ। ਜਿਸ ਦਾ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੱਲੋਂ ਰਸਤਾ ਰੋਕਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਗਏ।

ਇਸ ਸਭ ਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਦਿੱਲੀ ਵਿੱਚ ਪਹੁੰਚ ਕੇ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਕੇਂਦਰ ਸਰਕਾਰ ਦੇ ਖਿ-ਲਾ-ਫ ਮੋਰਚੇ ਖੋਲ੍ਹ ਦਿੱਤੇ ਗਏ। ਹੁਣ 28, 29 ਅਤੇ 30 ਮਈ ਨੂੰ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਦਿੱਲੀ ਦੀਆਂ ਸਰਹੱਦਾਂ ਉਪਰ ਸਾਰੇ ਕਿਸਾਨ ਆਗੂ ਲੰਮੇ ਸਮੇਂ ਤੋਂ ਸੰ-ਘ-ਰ-ਸ਼ ਕਰ ਰਹੇ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿੱਥੇ ਉਨ੍ਹਾਂ ਦੀ ਜੱਥੇਬੰਦੀ ਦਿੱਲੀ ਦੇ ਟਿਕਰੀ ਬਾਰਡਰ ਤੇ ਮੋਰਚਾ ਲਾ ਕੇ ਡਟੀ ਹੋਈ ਹੈ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਵੀ ਸੂਬਾ ਸਰਕਾਰ ਦੇ ਖਿਲਾਫ ਧਰਨਾ ਪ੍ਰ-ਦ-ਰ-ਸ਼-ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ 28 ,29 ਅਤੇ 30 ਮਈ ਨੂੰ ਖੇਤੀ ਕਨੂੰਨਾਂ ਨੂੰ ਲੈ ਕੇ ਦਿਨ ਰਾਤ ਦਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉੱਥੇ ਹੀ 26 ਮਈ ਨੂੰ ਇਸ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਦਾ ਸਮਾਂ ਬੀਤ ਜਾਣ ਉਪਰ ਕਿਸਾਨਾਂ ਵੱਲੋਂ ਇਸ ਨੂੰ ਦੇਸ਼ ਵਿੱਚ ਕਾਲਾ ਦਿਵਸ ਦੇ ਤੌਰ ਤੇ ਮਨਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ।

ਇਸ ਲਈ ਹੀ ਹੁਣ ਕਿਸਾਨ ਤੇ ਮਜ਼ਦੂਰ ਵੱਡੇ ਕਾਫ਼ਲਿਆਂ ਦੇ ਤੌਰ ਤੇ ਦਿੱਲੀ ਵੱਲ ਹਰ ਐਤਵਾਰ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਹੁਣ ਤਿੰਨ ਦਿਨ ਪੰਜਾਬ ਦੇ ਕਿਸਾਨ ਅਤੇ ਮਜ਼ਦੂਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦੇ 6 ਮਹੀਨੇ ਪੂਰੇ ਹੋ ਜਾਣ ਤੇ ਸੂਬਾ ਸਰਕਾਰ ਖਿ-ਲਾ-ਫ ਵੀ ਪਟਿਆਲਾ ਦੇ ਵਿਚ ਪ੍ਰ-ਦ-ਰ-ਸ਼-ਨ ਕੀਤਾ ਜਾਵੇਗਾ।