ਖਿੱਚੋ ਤਿਆਰੀ ਪੰਜਾਬ ਦੇ ਇਹਨਾਂ ਜਿਲ੍ਹਿਆਂ ਚ ਭਾਰੀ ਮੀਂਹ ਬਾਰੇ ਆਈ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਭਰ ਦੇ ਵਿੱਚ ਇਸ ਵੇਲੇ ਹੁੰਮਸ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬੀ ਖਾਸੇ ਪਰੇਸ਼ਾਨ ਨਜ਼ਰ ਆ ਰਹੇ ਹਨ l ਪਰ ਦੂਜੇ ਪਾਸੇ ਮੌਸਮ ਦੇ ਭਾਗ ਵੱਲੋਂ ਵੀ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਜਾਂਦਾ ਹੈ ਤੇ ਇਸੇ ਵਿਚਾਲੇ ਹੁਣ ਪੰਜਾਬ ਦੇ ਲੋਕਾਂ ਦੇ ਲਈ ਇੱਕ ਚੰਗੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਪੰਜਾਬ ਵਾਸੀਆਂ ਨੂੰ ਹੁਣ ਅਗਲੇ ਦੋ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ, ਕਿਉਂਕਿ ਮੌਸਮ ਵਿਭਾਗ ਦੇ ਵੱਲੋਂ ਹੁਣ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਦਰਅਸਲ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਤੇ ਕੁੱਲ 17 ਜਿਲਿਆਂ ਦੇ ਵਿੱਚ ਮੀਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ l

ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜ਼ਿਕਰ ਯੋਗ ਹੈ ਕਿ ਜਿਸ ਤਰੀਕੇ ਦੇ ਨਾਲ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਲਗਾਤਾਰ ਬਾਰਿਸ਼ ਹੁੰਦੀ ਪਈ ਹੈ ਤੇ ਦੂਜੇ ਪਾਸੇ ਕਿ ਜਲਿਆਂ ਦੇ ਵਿੱਚ ਬਿਲਕੁਲ ਵੀ ਮੀਂਹ ਨਹੀਂ ਪੈਂਦਾ ਪਿਆ ਹੈ ਜਿਸ ਕਾਰਨ ਮੌਸਮ ਕਾਫੀ ਹੁੰਮਸ ਭਰਿਆ ਬਣਿਆ ਹੋਇਆ ਹੈ ਤੇ ਤਾਪਮਾਨ ਦੇ ਵਿੱਚ ਵੀ ਲਗਾਤਾਰ ਵਾਧਾ ਵੇਖਣ ਨੂੰ ਮਿਲਦਾ ਪਿਆ ਹੈ l ਕਈ ਜ਼ਿਲ੍ਹਿਆਂ ਦੇ ਹਾਲਾਤ ਤਾਂ ਅਜਿਹੇ ਬਣ ਚੁੱਕੇ ਹਨ ਜਿੱਥੇ ਤਾਪਮਾਨ 40 ਡਿਗਰੀ ਨੂੰ ਇਹ ਇੱਕ ਵਾਰ ਫਿਰ ਤੋਂ ਪਾਰ ਕਰ ਚੁੱਕਿਆ ਹੈ। ਬੀਤੇ ਦਿਨੀ ਯਾਨੀ ਕਿ ਸੋਮਵਾਰ ਦੀ ਬਾਰਿਸ਼ ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ। ਜਿਸ ਕਾਰਨ ਪੰਜਾਬ ਦੇ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਉਥੇ ਹੀ 1 ਤੋਂ 5 ਅਗਸਤ ਤੱਕ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ, ਮੌਨਸਿਲ ਦੀ ਸੁਸਤੀ ਕਾਰਨ ਮਿਲੀ ਬਹੁਤ ਘੱਟ ਦਰਜ ਕੀਤਾ ਜਾ ਰਿਹਾ ਹੈ ਜਿਸ ਕਾਰਨ ਤਾਪਮਾਨ ਵੀ ਲਗਾਤਾਰ ਵਧਦਾ ਪਿਆ ਹੈ । ਪਰ ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਨਵੀਂ ਚੇਤਾਵਨੀ ਦੇ ਚਲਦੇ ਪੰਜਾਬੀ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਦੇ ਵੱਲੋਂ ਹੁਣ ਪੰਜਾਬ ਦੇ ਵਿੱਚ ਦੋ ਦਿਨਾਂ ਦੌਰਾਨ ਭਾਰੀ ਮੀਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ