ਤੀਆਂ ਦੇ ਤਿਉਹਾਰ ਤੇ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ , ਹੁਣ ਇਥੇ ਸਿਲੰਡਰ ਸਿਰਫ 500 ਰੁਪਏ ਕੀਮਤ ਚ ਮਿਲੇਗਾ

ਆਈ ਤਾਜਾ ਵੱਡੀ ਖਬਰ 

ਇਹਨਾਂ ਦਿਨੀ ਤੀਆਂ ਦੇ ਤਿਉਹਾਰ ਨੂੰ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਬੜੇ ਹੀ ਚਾਵਾਂ ਦੇ ਨਾਲ ਮਨਾਇਆ ਜਾ ਰਿਹਾ ਹੈ। ਭਾਰਤ ਦੇਸ਼ ਹੀ ਨਹੀਂ ਸਗੋਂ, ਦੁਨੀਆਂ ਦੇ ਵਿੱਚ ਵਸਦੇ ਭਾਰਤੀ ਲੋਕ ਤੇ ਖਾਸ ਤੌਰ ਤੇ ਪੰਜਾਬੀਆਂ ਦੇ ਵੱਲੋਂ ਤੀਆਂ ਮੌਕੇ ਪੰਜਾਬੀ ਸੱਭਿਆਚਾਰ ਨੂੰ ਦਰਸਾਇਆ ਜਾਂਦਾ ਹੈ। ਇਸੇ ਵਿਚਾਲੇ ਹੁਣ ਤੀਆਂ ਦੇ ਤਿਉਹਾਰ ਦੇ ਮੌਕੇ ਸਰਕਾਰ ਨੇ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ, ਹੁਣ ਗੈਸ ਸਲੰਡਰਾਂ ਦੀਆਂ ਕੀਮਤਾਂ ਦੇ ਵਿੱਚ ਰਾਹਤ ਦਿੱਤੀ ਗਈ ਹੈ l

ਹੁਣ ਗੈਸ ਸਲੰਡਰ ਸਿਰਫ 500 ਰੁਪਏ ਦੇ ਵਿੱਚ ਮਿਲੇਗਾ। ਦੱਸਦਿਆ ਕਿ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐਮ ਨਾਇਬ ਸੈਣੀ ਨੇ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆਂ ਵੱਡਾ ਐਲਾਨ ਕੀਤਾ । ਦਰਅਸਲ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਸੂਬੇ ਦੇ ਜੀਂਦ ‘ਚ ਤੀਜ/ ਤੀਆਂ ਦੇ ਤਿਉਹਾਰ ਦੇ ਮੌਕੇ ‘ਤੇ 500 ਰੁਪਏ ਪ੍ਰਤੀ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਸੀਐਮ ਸੈਣੀ ਨੇ ਕਿਹਾ ਕਿ ਰਾਜ ਵਿੱਚ 46 ਲੱਖ ਪਰਿਵਾਰਾਂ ਨੂੰ 500 ਰੁਪਏ ਵਿੱਚ ਐਲਪੀਜੀ ਸਿਲੰਡਰ ਮਿਲੇਗਾ। ਰਾਜ ਵਿਚ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਇਸ ਸਰਕਾਰੀ ਯੋਜਨਾ ਦਾ ਲਾਭ ਮਿਲੇਗਾ, ਜਿਸ ਕਾਰਨ ਹੁਣ ਗ੍ਰਹਿਣੀਆਂ ਕਾਫੀ ਖੁਸ਼ ਨਜ਼ਰ ਆ ਰਹੀਆਂ ਹਨ ਤੇ ਉਹਨਾਂ ਵੱਲੋਂ ਖਾਸ ਤੌਰ ਤੇ ਮੁੱਖ ਮੰਤਰੀ ਸੈਨੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ । ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਸੂਬੇ ਦੇ ਜੀਂਦ ਵਿਚ ਤੀਜ ਤਿਉਹਾਰ ਦੇ ਮੌਕੇ ‘ਤੇ ਵੱਡਾ ਐਲਾਨ ਕੀਤਾ । ਇਸ ਦੌਰਾਨ ਮੁੱਖ ਮੰਤਰੀ ਨੇ ਹਰਿਆਣਾ ‘ਚ 500 ਰੁਪਏ ਪ੍ਰਤੀ ਸਿਲੰਡਰ ਦੇਣ ਦਾ ਐਲਾਨ ਕੀਤਾ l ਸੀਐਮ ਸੈਣੀ ਨੇ ਕਿਹਾ ਕਿ ਰਾਜ ਵਿੱਚ 46 ਲੱਖ ਪਰਿਵਾਰਾਂ ਨੂੰ 500 ਰੁਪਏ ‘ਚ ਐਲਪੀਜੀ ਸਿਲੰਡਰ ਮਿਲੇਗਾ। ਰਾਜ ਵਿਚ 1 ਲੱਖ 80 ਹਜ਼ਾਰ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਇਸ ਸਰਕਾਰੀ ਯੋਜਨਾ ਦਾ ਲਾਭ ਮਿਲੇਗਾ, ਜਿਸ ਕਾਰਨ ਬੀਬੀਆਂ ਕਾਫ਼ੀ ਖੁਸ਼ ਹਨ l ਹਾਲਾਂਕਿ ਵਿਰੋਧੀ ਇਸ ਨੂੰ ਚੋਣ ਸਟੰਟ ਦੱਸ ਰਹੇ ਹਨ l