ਮਸ਼ਹੂਰ ਗਾਇਕਾ ਦੀ ਹੋਈ ਅਚਾਨਕ ਮੌਤ – ਸਰੋਤਿਆਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਦੁਨੀਆਂ ਦੇ ਵਿੱਚ ਅਜਿਹੇ ਬਹੁਤ ਸਾਰੇ ਗਾਇਕ ਹਨ, ਜਿਨਾਂ ਦੀ ਗਾਇਕੀ ਨਾਲ ਪੂਰੀ ਦੁਨੀਆ ਦੀਵਾਨੀ ਹੈ। ਗਾਇਕੀ ਦੇ ਖੇਤਰ ਦੇ ਵਿੱਚ ਪਾਕਿਸਤਾਨ ਦੇ ਵੱਲੋਂ ਚੰਗਾ ਨਾਮ ਕਮਾਇਆ ਗਿਆ l ਬਹੁਤ ਸਾਰੇ ਸੂਫੀ ਗਾਇਕਾਂ ਨੇ ਇਸ ਧਰਤੀ ਦੇ ਉੱਪਰ ਜਨਮ ਲਿਆ ਤੇ ਆਪਣੇ ਟੈਲੈਂਟ ਨਾਲ ਦੁਨੀਆਂ ਭਰ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵੱਖਰੀ ਥਾਂ ਬਣਾਈ l ਇਸੇ ਵਿਚਾਲੇ ਹੁਣ ਪਾਕਿਸਤਾਨ ਦੀ ਧਰਤੀ ਤੋਂ ਇੱਕ ਮਸ਼ਹੂਰ ਗਾਇਕਾ ਦੀ ਮੌਤ ਹੋ ਜਾਣ ਸਬੰਧੀ ਦੁਖਦਾਈ ਖਬਰ ਪ੍ਰਾਪਤ ਹੋਈ l ਜਿਸ ਕਾਰਨ ਸਰੋਤਿਆਂ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦਰਅਸਲ ਪਾਕਿਸਤਾਨ ਦੀ ਮਸ਼ਹੂਰ ਗਾਇਕਾ ਹਲੀਆ ਅਸਲਮ ਦਾ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਹਨਾਂ ਦੇਸ਼ ਚੋਂ ਹੋਣ ਵਾਲਿਆਂ ਨੂੰ ਇੱਕ ਅਜਿਹਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ l ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ l

ਜਿਸ ਕਾਰਨ ਇਸ ਦੁਨੀਆਂ ਤੋਂ ਅਲਵਿਦਾ ਕਹਿ ਦਿੱਤਾ, ਉਹਨਾਂ ਦੇ ਜਾਨ ਦੇ ਨਾਲ ਇੱਕ ਅਜਿਹਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ । ਜ਼ਿਕਰ ਯੋਗ ਹੈ ਕਿ ਉਨ੍ਹਾਂ ਨੇ ਆਲੀਆ ਭੱਟ ਦੀ ਫਿਲਮ ‘ਹਾਈਵੇ’ ‘ਚ ‘ਸੁਹਾਹਾ’ ਗੀਤ ਗਾਇਆ ਸੀ, ਜਿਸ ਨੂੰ ਕਾਫੀ ਪਸੰਦ ਵੀ ਕੀਤਾ ਗਿਆ ਸੀ। ਇਹ ਗੀਤ ਅੱਜ ਸਭ ਦੀ ਜੁਬਾਨੀ ਚੜਿਆ ਹੋਇਆ ਹੈ ਤੇ ਇਸੇ ਮਸ਼ਹੂਰ ਗੀਤ ਨੂੰ ਗਾਉਣ ਵਾਲਾ ਗਾਇਕ ਹੁਣ ਸਦਾ ਸਦਾ ਦੇ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਚੁੱਕਿਆ ਹੈ l ਹਾਨੀਆ ਦੀ ਮੌਤ ਬਾਰੇ ਉਨ੍ਹਾਂ ਦੇ ਸਾਥੀ ਜ਼ੇਬ ਬੰਗਸ਼ ਨੇ ਇੰਸਟਾਗ੍ਰਾਮ ਰਾਹੀਂ ਜਾਣਕਾਰੀ ਸਾਂਝੀ ਕੀਤੀ l ਸੰਗੀਤਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਨੀਆ ਜ਼ੇਬ ਦੀ ਚਚੇਰੀ ਭੈਣ ਸੀ ਤੇ ਉਨ੍ਹਾਂ ਨੇ ਮਿਲ ਕੇ ਜਾਦੂਈ ਧੁਨਾਂ ਬਣਾਈਆਂ, ਖਾਸ ਕਰਕੇ ਕੋਕ ਸਟੂਡੀਓ ਪਾਕਿਸਤਾਨ ‘ਤੇ ਸ਼ੋਅ ‘ਚ ਇਸ ਜੋੜੀ ਦੇ ਹਿੱਟ ਗੀਤਾਂ ‘ਚ ‘ਚਲ ਦੀਏ’ ਗੀਤ ਵੀ ਸ਼ਾਮਲ ਸੀ। ਇਸ ਇੰਡਸਟਰੀ ਨਾਲ ਜੁੜੇ ਹੋਏ ਹੁਣ ਕਲਾਕਾਰਾਂ ਦੇ ਵੱਲੋਂ ਉਹਨਾਂ ਦੀਆਂ ਤਸਵੀਰਾਂ ਆਪੋ ਆਪਣੇ ਸੋਸ਼ਲ ਮੀਡੀਆ ਦੇ ਉੱਪਰ ਸਾਂਝੀਆਂ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ ਤੇ ਪਰਿਵਾਰ ਸਮੇਤ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪੂਰਾ ਹੋਇਆ ਹੈ l ਜਿਸ ਨੂੰ ਆਉਣ ਵਾਲੇ ਕਈ ਸਾਲਾਂ ਦੇ ਵਿੱਚ ਪੂਰਾ ਨਹੀਂ ਕੀਤਾ ਜਾ ਸਕਦਾ। ਸੋ ਅਸੀਂ ਵੀ ਆਪਣੇ ਚੈਨਲ ਦੇ ਮਾਧਿਅਮ ਦੇ ਜਰੀਏ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੇ l