ਹੋਈ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ
ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ। ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ।
ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ।
ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ। ਜਿਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਖੇਡ ਜਗਤ ਤੋਂ ਇੱਕ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਦੀਵਾਲੀ ਦੇ ਮੌਕੇ ਉੱਤੇ ਖੇਡ ਜਗਤ ਨੂੰ ਇਕ ਹੋਰ ਘਾਟਾ ਪੈ ਗਿਆ ਹੈ। ਖੇਡ ਜਗਤ ਵਿੱਚੋ ਮਾਨਚੈਸਟਰ ਯੂਨਾਈਟਿਡ ਦੇ ਸਾਬਕਾ ਫਾਰਵਰਡ ਐਲਬਰਟ ਕਵੀਸਾਲ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਕਵੀਸਾਲ ਨੇ 1963 ਵਿੱਚ ਐੱਫ ਏ ਕੱਪ ਦੀ ਟਰਾਫੀ ਜਿਤਾਉਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਨੇ ਕਲੱਬ ਲਈ 184 ਮੈਚ ਖੇਡੇ ਸਨ ਅਤੇ 56 ਵੀ ਗੋਲ ਕੀਤੇ ਸਨ। ਉਨ੍ਹਾਂ ਨੇ 1960 ਵਿਚ ਪਹਿਲੀ ਵਾਰੀ ਟਰਾਫੀ ਜਿਤਾਉਣ ਵਿਚ ਮਦਦ ਕੀਤੀ ਸੀ। ਉਨ੍ਹਾਂ ਬਾਰੇ ਕਲੱਬ ਨੇ ਜਾਣਕਾਰੀ ਦਿੱਤੀ ਕਿ ਕਵੀਸਾਲ ਨੇ ਕਲੱਬ ਨਾਲ 6 ਸ਼ੈਸਨ ਬਿਤਾਏ ਸਨ। ਕਵੀਸਾਲ 87 ਵਰ੍ਹਿਆਂ ਦੇ ਸਨ। ਉਹਨਾਂ ਦੇ ਹੋਏ ਅਚਾਨਕ ਦੇਹਾਂਤ ਕਾਰਨ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੈ ਗਿਆ ਭੀਚਕੜਾ ਵੋਟਾਂ ਬਾਰੇ ਹੁਣ ਟਰੰਪ ਵਲੋਂ ਆ ਗਈ ਇਹ ਵੱਡੀ ਖਬਰ
Next Postਦੀਵਾਲੀ ਤੇ ਪੰਜਾਬ ਚ ਇਥੇ ਲਗੀ ਭਿਆਨਕ ਅੱਗ , ਮਚੀ ਹਾਹਾਕਾਰ