ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰਾਂ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।
ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ, ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ।
ਜਿਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਖੇਡ ਜਗਤ ਤੋਂ ਇੱਕ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਸ਼ਹੂਰ ਖਿਡਾਰੀ ਦੀ ਅਚਾਨਕ ਦਿਲ ਦਾ ਦੌ- ਰਾ ਪੈਣ ਨਾਲ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਇਸ ਖਿਡਾਰੀ ਦੀ ਮੌਤ ਹੋਣ ਕਾਰਨ ਖੇਡ ਜਗਤ ਨੂੰ ਇਕ ਹੋਰ ਘਾਟਾ ਪੈ ਗਿਆ ਹੈ। ਖੇਡ ਜਗਤ ਵਿੱਚੋ ਮਹਾਨ ਫੁਟਬਾਲਰ ਡਿਏਗੋ ਮਾਰਾਡੋਨਾ ਦੀ ਦਿਲ ਦਾ ਦੌ-ਰਾ ਪੈਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਉਨ੍ਹਾਂ ਨੇ ਅਰਜਨਟੀਨਾ ਨੂੰ 1986 ਵਿੱਚ ਫੁੱਟਬਾਲ ਵਿਸ਼ਵਕੱਪ ਜੇਤੂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਕੁਝ ਸਮਾਂ ਪਹਿਲਾਂ ਹੀ ਉਹਨਾਂ ਨੂੰ ਦਿਮਾਗ ਦੀ ਕੋਈ ਸ-ਮੱ-ਸਿ-ਆ ਹੋ ਗਈ ਸੀ । ਜਿਸ ਕਰਕੇ ਦੋ ਹਫ਼ਤੇ ਪਹਿਲਾਂ ਦਿਮਾਗ ਵਿੱਚ ਖੂਨ ਦੇ ਜਮ੍ਹਾ ਹੋਣ ਕਾਰਨ ਅ-ਪ-ਰੇ-ਸ਼-ਨ ਕਰਵਾਉਣਾ ਪਿਆ ਸੀ। ਮਹਾਨ ਫੁਟਬਾਲਰ ਡਿਏਗੋ ਮਾਰਾਡੋਨਾ 60 ਵਰ੍ਹਿਆਂ ਦੇ ਸਨ। ਉਹਨਾਂ ਦਾ ਖੇਡ ਕੈਰੀਅਰ ਬਹੁਤ ਸ਼ਾਨਦਾਰ ਰਿਹਾ । ਉਨ੍ਹਾਂ ਦੇ ਦੇਹਾਂਤ ਦੀ ਖਬਰ ਅਰਜਨਟੀਨਾ ਦੀ ਸਥਾਨਕ ਮੀਡੀਆ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਹੁਣੇ ਹੁਣੇ ਦਿਲੀ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਵਾਪਰਿਆ ਇਹ ਭਿਆਨਕ ਹਾਦਸਾ – ਇਸ ਵੇਲੇ ਦੀ ਵੱਡੀ ਖਬਰ
Next Postਉਡਾਨ ਭਰ ਰਹੇ ਪਾਇਲਟ ਨੂੰ ਧਰਤੀ ਤੇ ਦਿਸੀ 10 ਫੁੱਟ ਲੰਬੀ ਰਹਸਮਈ ਚੀਜ- ਕਿਸੇ ਨੂੰ ਨਹੀ ਪਤਾ, ਕੀ ਹੈ ਇਹ