ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਬਿਜਲੀ ਨਾਲ ਸਬੰਧਿਤ ਕੋਈ ਨਾ ਕੋਈ ਸ-ਮੱ-ਸਿ-ਆ ਪੈਦਾ ਹੋ ਜਾਂਦੀ ਹੈ। ਜਿਸ ਕਾਰਨ ਬਿਜਲੀ ਨਾਲ ਹੋਣ ਵਾਲੇ ਕੰਮ ਕਾਫੀ ਹੱਦ ਤੱਕ ਪ੍ਰਭਾਵਤ ਹੁੰਦੇ ਹਨ। ਸੂਬੇ ਅੰਦਰ ਜਿਸ ਸਮੇਂ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਸਮੇਂ ਤੋਂ ਹੀ ਬਿਜਲੀ ਸਬੰਧੀ ਸ-ਮੱ-ਸਿ-ਆ-ਵਾਂ ਪੇਸ਼ ਆ ਰਹੀਆਂ ਹਨ। ਕਿਸਾਨਾਂ ਵੱਲੋਂ ਰੇਲ ਆਵਾਜਾਈ ਠੱਪ ਕੀਤੀ ਜਾਣ ਕਾਰਨ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਸੂਬੇ ਦੇ ਪਾਵਰ ਪਲਾਂਟਾਂ ਵਿਚ ਕੋਲੇ ਦੀ ਭਾਰੀ ਕਿੱਲਤ ਕਾਰਨ ਬਿਜਲੀ ਦੀ ਸਪਲਾਈ ਉਪਰ ਅਸਰ ਪਿਆ ਸੀ।
ਜਿਸਦੇ ਚਲਦੇ ਹੋਏ ਪੰਜਾਬ ਭਰ ਵਿੱਚ ਬਿਜਲੀ ਕੱਟਾਂ ਵਿੱਚ ਇਜ਼ਾਫਾ ਹੋ ਗਿਆ ਸੀ। ਬਿਜਲੀ ਸਪਲਾਈ ਪ੍ਰਭਾਵਤ ਹੋਣ ਕਾਰਨ ਲੋਕਾਂ ਨੂੰ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਹੁਣ ਪੰਜਾਬ ਵਿੱਚ ਕੱਲ ਨੂੰ ਕੁਝ ਥਾਵਾਂ ਤੇ ਬਿਜਲੀ ਬੰਦ ਰਹਿਣ ਸਬੰਧੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਇਸ ਸ਼ਹਿਰ ਵਿੱਚ ਅੱਜ ਬਿਜਲੀ ਸਵੇਰੇ 9 ਵਜੇ ਤੋਂ ਬੰਦ ਹੈ ਜੋ ਸ਼ਾਮ 4 ਵਜੇ ਤੱਕ ਬੰਦ ਹੋਣ ਕਾਰਨ ਲੋਕਾਂ ਨੂੰ ਸ-ਮੱ-ਸਿ-ਆ-ਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਲੁਧਿਆਣਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਅੱਜ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਵੇਗਾ । ਬਿਜਲੀ ਦੀ ਸਪਲਾਈ ਅੱਜ ਕੁਝ ਜ਼ਰੂਰੀ ਕੰਮਾਂ ਦੀ ਮੁਰੰਮਤ ਦੇ ਚਲਦਿਆਂ ਬੰਦ ਕੀਤੀ ਗਈ ਹੈ। ਅਗਰ ਤੁਹਾਡਾ ਇਲਾਕਾ ਵੀ ਇਹਨਾਂ ਬਿਜਲੀ ਪ੍ਰਭਾਵਿਤ ਖੇਤਰਾਂ ਵਿਚ ਆਉਂਦਾ ਹੈ ਤਾਂ ਤੁਸੀਂ ਵੀ ਆਪਣੇ ਕੰਮ ਬਿਜਲੀ ਦੀ ਸਪਲਾਈ ਦੇ ਅਨੁਸਾਰ ਪੂਰੇ ਕਰ ਸਕਦੇ ਹੋ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਪਾਵਰਕਾਮ ਵੱਲੋਂ ਲੁਧਿਆਣਾ ਸ਼ਹਿਰ ਦੇ 11 ਕੇਵੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਕਈ ਇਲਾਕੇ ਦਿਨਭਰ ਬਿਜਲੀ ਸਪਲਾਈ ਨਾਲ ਵਾਂਝਾ ਰਹਿਣਗੇ।
ਇਸ ਕਾਰਨ ਬਸੰਤ ਸਿਟੀ, ਰਾਂਚੀ ਕਾਲੋਨੀ, ਥ੍ਰੀਕੇ ਕਲੋਨੀ, ਸੈਂਟਰਲ ਟਾਊਨ, ਲੀ ਪਾਮ ਫਲੈਟਸ, ਖੰਨਾ ਕਾਲੋਨੀ, ਕਰੋਲ ਬਾਗ, ਘੁੰਮਣ ਅਸਟੇਟ ਅਤੇ ਉਸ ਦੇ ਨਾਲ ਲਗਦੇ ਇਲਾਕਿਆਂ ਦੇ ਨਾਲ ਫੋਕਲ ਪੁਆਇੰਟ ਫੇਜ਼ 5, ਫੇਜ਼ 6 ਅਤੇ ਉਸ ਨਾਲ ਲਗਦੇ ਇਲਾਕਿਆਂ ਵਿਚ ਸਵੇਰੇ 10 ਤੋਂ ਸ਼ਾਮ 4 ਵਜੇ ਤਕ ਬਿਜਲੀ ਬੰਦ ਰਹੇਗੀ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਪਹਿਲਾਂ ਹੀ ਬਿਜਲੀ ਦੇ ਕੱਟਾਂ ਸੰਬੰਧੀ ਸੂਚਨਾ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਪ੍ਰੇ-ਸ਼ਾ-ਨੀ ਦਾ ਸਾਹਮਣਾ ਨਾ ਕਰਨਾ ਪਵੇ। ਬਹੁਤ ਸਾਰੇ ਦੁਕਾਨਦਾਰਾਂ ਦੇ ਕੰਮ ਕਾਜ ਬਿਜਲੀ ਦੀ ਸਪਲਾਈ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੂੰ ਮੁ-ਸ਼-ਕ-ਲ ਪੇਸ਼ ਆ ਸਕਦੀ ਹੈ।
Previous Postਹੁਣੇ ਹੁਣੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਇਹ ਵੱਡਾ ਖੁਲਾਸਾ, ਸਾਰੇ ਪਾਸੇ ਹੋ ਗਈ ਚਰਚਾ
Next Postਅਮਰੀਕਾ ਤੋਂ ਆਈ ਇਹ ਵੱਡੀ ਮਾੜੀ ਖਬਰ, ਹੋਈਆਂ ਮੌਤਾਂ ਛਾਇਆ ਸੋਗ