ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ , ਛਾਇਆ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ।ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।

ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਦੇ ਪ੍ਰ-ਕੋ-ਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਹੁਣ ਪੰਜਾਬ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਜ਼ਿਲ੍ਹਾ ਸੰਗਰੂਰ ਦੇ ਨਜ਼ਦੀਕ ਭਵਾਨੀਗੜ ਸ਼ਹਿਰ ਤੋਂ ਸਾਹਮਣੇ ਆਇਆ ਹੈ।

ਇਹਨੀ ਦਿਨੀਂ ਕੜਾਕੇ ਦੀ ਠੰਡ ਦੌਰਾਨ ਤੇ ਪੈ ਰਹੀ ਧੁੰਦ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਹ ਘਟਨਾ ਵੀ ਧੁੰਦ ਦੇ ਕਾਰਨ ਵਾਪਰੀ ਹੈ। ਜਦੋਂ ਧੁੰਦ ਕਾਰਨ ਭਵਾਨੀਗੜ ਸ਼ਹਿਰ ਦੇ ਮੁੱਖ ਮਾਰਗ ਤੇ ਟਰੱਕ ਅਤੇ ਟੈਂਕਰ ਵਿਚਕਾਰ ਟੱਕਰ ਹੋਈ ਹੈ । ਇਸ ਘਟਨਾ ਬਾਰੇ ਹਾਈਵੇ ਪੈਟਰੋਲਿੰਗ ਦੇ ਅਧਿਕਾਰੀ ਭੋਲਾ ਖਾਨ ਨੇ ਦਸਿਆ ਹੈ, ਕੇ ਸੰਗਰੂਰ ਵੱਲੋ ਆਉਂਦਾ ਸਕਰੈਪ ਦਾ ਭਰਿਆ ਟਰੱਕ ਜਦੋਂ ਸ਼ਕਤੀਮਾਨ ਹੋਟਲ ਨੇੜੇ ਪਹੁੰਚਿਆ, ਤਾਂ

ਧੁੰਦ ਕਾਰਨ ਅੱਗੇ ਜਾ ਰਹੇ ਤੇਲ ਵਾਲੇ ਟੈਂਕਰ ਨਾਲ ਟਕਰਾਇਆ। ਇਹ ਟੱਕਰ ਇੰਨੀ ਭਿ-ਆ-ਨ-ਕ ਸੀ ਕਿ ਕੰਡਕਟਰ ਸਾਈਡ ਬਿਲਕੁਲ ਖਤਮ ਹੋ ਗਈ। ਲੋਕਾਂ ਵੱਲੋਂ ਮੌਕੇ ਤੇ ਮਦਦ ਦੇ ਕੇ ਕੰਡਕਟਰ ਨੂੰ ਬਾਹਰ ਕੱਢਣ ਦੀ ਬਹੁਤ ਕੋਸ਼ਿਸ਼ ਕੀਤੀ ਗਈ। ਟਰੱਕ ਦਾ ਕੰਡਕਟਰ ਟਰੱਕ ਵਿੱਚ ਹੀ ਬੁਰੀ ਤਰ੍ਹਾਂ ਫਸ ਗਿਆ ਸੀ। ਜਿਸ ਸਮੇਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।