ਆਈ ਤਾਜਾ ਵੱਡੀ ਖਬਰ
ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੀ ਨੌਕਰੀਆਂ ਗਈਆਂ, ਤੇ ਉਨ੍ਹਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਲੰਘਣਾ ਪਿਆ। ਬਹੁਤ ਮੁ-ਸ਼-ਕਿ-ਲ ਨਾਲ ਹੁਣ ਹਾਲਾਤਾਂ ਵਿਚ ਕੁਝ ਸੁਧਾਰ ਹੋ ਰਿਹਾ ਹੈ। ਜਿਸ ਕਾਰਨ ਸਾਰੇ ਦੇਸ਼ ਮੁੜ ਤੋਂ ਪੈਰਾਂ ਸਿਰ ਹੋਣ ਲਈ ਯਤਨ ਕਰ ਰਹੇ ਹਨ। ਸਾਰੇ ਦੇਸ਼ ਆਪਣੇ ਆਪਣੇ ਦੇਸ਼ ਦੇ ਲੋਕਾਂ ਨੂੰ ਕਰੋਨਾ ਦੇ ਨਿਯਮਾਂ ਸੰਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਮੇਂ ਸਮੇਂ ਤੇ ਅਪੀਲ ਵੀ ਕਰ ਰਹੇ ਹਨ।
ਇਸ ਤੋਂ ਬਾਅਦ ਬ੍ਰਿਟੇਨ ਵਿਚ ਕਰੋਨਾ ਦੇ ਨਵੇਂ ਸਟਰੇਨ ਦੇ ਮਿਲਣ ਕਾਰਨ ਲੋਕਾਂ ਵਿੱਚ ਫਿਰ ਤੋਂ ਡ- ਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਵੀ ਬੰਦ ਕੀਤਾ ਹੋਇਆ ਹੈ। ਉਧਰ ਹੁਣ ਭਾਰਤ ਵਿੱਚ ਕਰੋਨਾ ਤੋਂ ਬਾਅਦ ਇਕ ਹੋਰ ਨਵੀਂ ਚਿੰਤਾ ਪੈਦਾ ਹੋ ਗਈ ਹੈ। ਜਿਸ ਕਾਰਨ ਕੇਂਦਰ ਸਰਕਾਰ ਦੀ ਨੀਂਦ ਉੱਡ ਗਈ ਹੈ। ਉੱਥੇ ਹੀ ਹੁਣ ਕਰੋਨਾ ਤੋਂ ਬਾਅਦ ਰਾਜਸਥਾਨ ਵਿੱਚ ਕਈ ਜਗ੍ਹਾ ਤੇ ਉੱਪਰ ਬਰਡ ਫਲੂ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ।
ਜੈਪੁਰ ਵਿੱਚ ਜਿੱਥੇ ਹੁਣ ਇਹ ਨਵੀਂ ਬਿਪਤਾ ਆ ਪਈ ਹੈ। ਉਥੇ ਹੀ ਮੌਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ, ਤੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਕਰੋਨਾ ਨਾਲ ਜੂਝ ਰਹੇ ਰਾਜਸਥਾਨ ਵਿਚ ਹੁਣ ਬਰਡ ਫ਼ਲੂ ਦਾ ਖ਼-ਤ-ਰਾ ਵੀ ਮੰਡਰਾਉਣ ਲੱਗਾ ਹੈ। ਰਾਜਸਥਾਨ ਵਿੱਚ ਸਾਰੇ ਟਾਈਗਰ ਰਿਜ਼ਰਵ ਅਤੇ ਹੋਰ ਇਲਾਕਿਆਂ ਵਿੱਚ ਬਰਡ ਫ਼ਲੂ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਸਰਕਾਰ ਨੇ ਜ਼ਿਲ੍ਹਾ ਕੁਲੈਕਟਰ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼
ਜਾਰੀ ਕਰ ਦਿੱਤੇ ਹਨ। ਇਸ ਬਰਡ ਫਲੂ ਨੂੰ ਦੇਖਦਿਆਂ ਹੋਇਆਂ ਵਣ ,ਪਸ਼ੂ ਪਾਲਣ ਅਤੇ ਮੈਡੀਕਲ ਵਿਭਾਗ ਚੌਕਸ ਕਰ ਦਿੱਤਾ ਗਿਆ ਹੈ। ਰਾਜਸਥਾਨ ਦੇ ਜੈਪੁਰ ਸੂਬੇ ਦੇ ਵੱਖ-ਵੱਖ ਇਲਾਕਿਆਂ ਅੰਦਰ ਲੱਗਪੱਗ 400 ਕਾਵਾਂ ਦੀ ਮੌਤ ਹੋ ਗਈ ਹੈ। ਕਾਵਾਂ ਦੀ ਹੋਈ ਇਸ ਮੌਤ ਨੂੰ ਵੇਖਦੇ ਹੋਏ ਸੂਬੇ ਅੰਦਰ ਬਰਡ ਫਲੂ ਦੇ ਖ-ਤ-ਰੇ ਨੂੰ ਭਾਂਪਦਿਆ ਹੋਇਆ ਰਾਜਸਥਾਨ ਦੇ ਚੀਫ਼ ਵਾਈਲਡ ਲਾਈਫ ਵਾਰਡਨ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
Home ਤਾਜਾ ਖ਼ਬਰਾਂ ਭਾਰਤ ਚ ਕੋਰੋਨਾ ਤੋਂ ਬਾਅਦ ਹੁਣ ਪੈ ਗਈ ਨਵੀਂ ਚਿੰਤਾ , ਆ ਗਈ ਅਜਿਹੀ ਖਬਰ ਕੇਂਦਰ ਸਰਕਾਰ ਦੀ ਉਡੀ ਨੀਂਦ
Previous Postਪੰਜਾਬ ਚ ਇਥੇ 2 ਮਾਰਚ ਤੱਕ ਲਗੀ ਇਹ ਪਾਬੰਦੀ ਹੋ ਜਾਵੋ ਸਾਵਧਾਨ – ਤਾਜਾ ਵੱਡੀ ਖਬਰ
Next Postਮਿੱਤਰਾਂ ਚ ਖੜਕ ਪਈ-ਇਹ ਤਾਂ ਓਹੀ ਗਲ੍ਹ ਹੋ ਗਈ, ਹੁਣ ਜੀਓ ਬਾਰੇ ਆ ਗਈ ਇਹ ਵੱਡੀ ਖਬਰ