ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਜਿਵੇਂ-ਜਿਵੇਂ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ, ਉਵੇਂ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗ-ਮ-ਗੀ-ਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ ਸ਼ੁਰੂ ਹੋਏ ਇਨ੍ਹਾਂ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ।
ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਹੁਣ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ‘ਤੇ ਨਿਰੰਤਰ ਜਾਰੀ ਹੈ। ਇਹ ਸੰਘਰਸ਼ ਹੁਣ ਪੂਰੇ ਭਾਰਤ ਦਾ ਸੰਘਰਸ਼ ਬਣ ਚੁੱਕਾ ਹੈ।
ਸਭ ਸੂਬਿਆਂ ਦੇ ਕਿਸਾਨ ਇਸ ਵਕਤ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ। ਸ਼-ਹੀ-ਦ। ਹੋ ਚੁੱਕੇ ਹਨ। ਹੁਣ ਕਿਸਾਨ ਅੰਦੋਲਨ ਕਰਕੇ ਚੱਲੀ। ਗੋ-ਲੀ। ਕਾਰਨ ਫਿਰ ਤੋ ਸੋਗ ਦੀ ਲਹਿਰ ਫੈਲ ਗਈ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਬਹੁਤ ਸਾਰੇ ਕਿਸਾਨਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਜਿਸ ਦੇ ਚਲਦੇ ਹਨ ਬਹੁਤ ਸਾਰੇ ਲੋਕਾਂ ਵੱਲੋ ਗਲਤ ਕਦਮ ਚੁੱਕੇ ਜਾ ਰਹੇ ਹਨ। ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਮਾ ਦੇ
ਇੱਕ ਗ੍ਰੰਥੀ ਕਿਸਾਨ ਮਾਨ ਸਿੰਘ ਦੇ ਘਰ ਤੋ, ਜਿਸ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਕਾਰਨ ਆਪ ਹੀ। ਗੋ-ਲੀ। ਮਾ-ਰ। ਕੇ ਆਪਣੀ ਜਾਨ ਦੇ ਦਿੱਤੀ ਹੈ। ਇਹ ਕਿਸਾਨ ਇਨ੍ਹਾਂ ਖੇਤੀ ਕਾਨੂੰਨਾ ਕਾਰਨ ਕਿਸਾਨਾਂ ਦੀ ਹਾਲਤ ਵੇਖ ਕੇ ਕਾਫੀ ਦਿਨਾਂ ਤੋਂ ਪ੍ਰੇ-ਸ਼ਾ-ਨ ਸੀ। ਇਸ ਕਿਸਾਨ ਵੱਲੋਂ ਨੋਟ ਲਿਖਿਆ ਗਿਆ ਹੈ ਜਿਸ ਵਿੱਚ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਸਨੇ ਲਿਖਿਆ ਹੈ ਕਿ ਉਸ ਉਪਰ ਕੋਈ ਕਰਜ਼ਾ ਨਹੀਂ ਹੈ ਤੇ ਉਹ ਕਿਸਾਨਾਂ ਦੀ ਹਾਲਤ ਨੂੰ ਵੇਖ ਕੇ ਨਿਰਾਸ਼ ਹੈ।
ਉਸਨੇ ਲਿਖਿਆ ਹੈ ਕਿ ਸਾਰਾ ਪੰਥ ਵਸੇ ਪੰਜਾਬ ਵਸੇ ਦਾਸ ਨੂੰ ਮਰਨ ਦਾ ਕੋਈ ਸ਼ੌਕ ਨਹੀਂ। ਹੁਣ ਤਕ ਇਸ ਕਿਸਾਨੀ ਸੰਘਰਸ਼ ਵਿੱਚ ਸ਼-ਹੀ-ਦ ਹੋਣ ਵਾਲੇ ਕਿਸਾਨਾਂ ਦੀ ਗਿਣਤੀ 60 ਤੋਂ ਉੱਪਰ ਹੋ ਚੁੱਕੀ ਹੈ।
Previous Postਪੰਜਾਬ ਚ ਇਥੇ ਹੋਇਆ ਭਿਆਨਕ ਹਾਦਸਾ ਛਾਇਆ ਸਾਰੇ ਇਲਾਕੇ ਚ ਸੋਗ
Next Postਇਥੇ ਪ੍ਰਧਾਨ ਮੰਤਰੀ ਚਲੇ ਛੁਟੀਆਂ ਮਨਾਉਣ ਹੁਣ ਇਹ ਸੰਭਾਲਣਗੇ ਦੇਸ਼ ਦੀ ਵਾਗਡੋਰ-ਤਾਜਾ ਵੱਡੀ ਖਬਰ