ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੇ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗ-ਮ-ਗੀ-ਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ ਸ਼ੁਰੂ ਹੋਏ ਇਨ੍ਹਾਂ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ।
ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਆਏ ਦਿਨ ਹੀ ਇਹੋ ਜਿਹੇ ਹਾਦਸੇ ਹੁੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਵਿਸ਼ਵਾਸ ਕਰਨਾ ਮੁ-ਸ਼-ਕਿ-ਲ ਹੋ ਜਾਂਦਾ ਹੈ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ, ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਕਿਸਾਨੀ ਸੰਘਰਸ਼ ਦੌਰਾਨ ਵੀ ਬਹੁਤ ਸਾਰੇ ਕਿਸਾਨਾਂ ਦੇ ਸ਼ਹੀਦ ਹੋਣ ਕਾਰਨ ਲੋਕਾਂ ਵਿੱਚ ਪਹਿਲਾਂ ਹੀ ਸੋਗ ਦੀ ਲਹਿਰ ਹੈ।
ਉਥੇ ਹੀ ਹੋਣ ਵਾਲੇ ਸੜਕ ਹਾਦਸਿਆ ਕਾਰਨ ਇੰਨਾ ਦੁੱਖ ਭਰੀ ਖਬਰ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਵਾਪਰੇ ਇੱਕ ਭਿਆਨਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਜਲੰਧਰ ਪਠਾਂਨਕੋਟ ਰਾਸ਼ਟਰੀ ਰਾਜਮਾਰਗ ਤੇ ਅੱਡਾ ਕਿਸ਼ਨਗੜ੍ਹ ਦੇ ਨਜ਼ਦੀਕ ਵਾਪਰਿਆ। ਇਹ ਸੜਕ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਕਾਰ ਅਤੇ ਸਵਾਰੀਆਂ ਨਾਲ ਭਰੀ ਹੋਈ ਆਟੋ ਦੀ ਭਿ-ਆ-ਨ-ਕ ਟੱਕਰ ਹੋ ਗਈ।
ਇਹ ਟੱਕਰ ਇੰਨੀ ਭਿ-ਆ-ਨ-ਕ ਸੀ ਕਿ ਇਸ ਘਟਨਾ ਵਿੱਚ ਇੱਕ ਦੋ ਸਾਲਾ ਬੱਚੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਆਟੋ ਵਿਚ ਸਵਾਰ ਲੋਕ ਗੰ-ਭੀ-ਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜ਼ਖਮੀ ਹੋਏ ਅੱਠ ਲੋਕਾਂ ਨੂੰ ਕਾਲਾ ਬੱਕਰਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਇਨ੍ਹਾਂ ਸਾਰੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।
Previous Postਕਿਸਾਨ ਅੰਦੋਲਨ ਨੂੰ ਦੇਖ ਮੰਤਰੀਆਂ ਦੀ ਉਡੀ ਨੀਂਦ ਹੁਣ ਨਹੀਂ ਕਰਨਗੇ ਇਸ ਤਰੀਕ ਨੂੰ ਇਹ ਕੰਮ
Next Postਹੁਣੇ ਹੁਣੇ ਕਿਸਾਨ ਅੰਦੋਲਨ ਦਾ ਕਰਕੇ ਵਾਪਰ ਗਿਆ ਇਹ ਭਾਣਾ, ਕਿਸਾਨਾਂ ਵਿਚ ਛਾਈ ਸੋਗ ਦੀ ਲਹਿਰ