ਕਿਸਾਨ ਅੰਦੋਲਨ : ਹੁਣੇ ਹੁਣੇ ਪੰਜਾਬ ਤੋਂ ਆਈ ਇਹ ਮਾੜੀ ਖਬਰ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਦਿਨ ਜਿੱਥੇ ਲੋਕ ਲੋਹੜੀ ਦੀਆਂ ਖੁਸ਼ੀਆਂ ਮਨਾ ਰਹੇ ਹਨ। ਉਥੇ ਹੀ ਕੜਾਕੇ ਦੀ ਠੰਡ ਵਿੱਚ ਸੜਕਾਂ ਤੇ ਅੰਦੋਲਨ ਦੌਰਾਨ ਕੁਝ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗ-ਮ-ਗੀ-ਨ ਕਰ ਦਿੰਦੀ ਹੈ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ।

ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਹੁਣ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ‘ਤੇ ਨਿਰੰਤਰ ਜਾਰੀ ਹੈ। ਇਹ ਸੰਘਰਸ਼ ਹੁਣ ਪੂਰੇ ਭਾਰਤ ਦਾ ਸੰਘਰਸ਼ ਬਣ ਚੁੱਕਾ ਹੈ। ਸਭ ਸੂਬਿਆਂ ਦੇ ਕਿਸਾਨ ਇਸ ਵਕਤ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ।

ਹੁਣ ਕਿਸਾਨ ਅੰਦੋਲਨ ਤੋਂ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਕ ਹੋਰ ਕਿਸਾਨ ਵੱਲੋਂ। ਖ਼ੁ-ਦ-ਕੁ-ਸ਼ੀ। ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿੱਚ ਬਣੇ ਟੋਲ ਪਲਾਜ਼ਾ ਉਪਰ ਧਰਨੇ ਦੌਰਾਨ ਵਾਪਰੀ ਹੈ। ਜਿੱਥੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਧਰਨਾ ਲਾਇਆ ਹੋਇਆ ਹੈ। ਜਿੱਥੇ ਇੱਕ ਕਿਸਾਨ ਸੁੱਚਾ ਸਿੰਘ ਇਸ ਸੰਘਰਸ਼ ਵਿਚ ਸ਼ਾਮਿਲ ਸੀ। ਜਿਸ ਨੇ ਧਰਨਾ ਸਥਾਨ ਤੇ ਹੀ ਕਿਸਾਨਾਂ ਦਾ ਦੁੱਖ ਨਾ ਸਹਿਣ ਕਰਦੇ ਹੋਏ

ਜ਼-ਹਿ-ਰ ਖਾ ਕੇ ਆਪਣੀ ਸ਼-ਹਾ-ਦ-ਤ ਦੇ ਦਿੱਤੀ ਹੈ। ਜਿਸ ਨੂੰ ਤੁਰੰਤ ਇਕ ਨਿਜੀ ਹਸਪਤਾਲ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਇਸ ਕਿਸਾਨ ਦੀ ਮੌਤ ਲਈ ਕੇਂਦਰ ਸਰਕਾਰ ਦੇ ਖਿਲਾਫ ਹਸਪਤਾਲ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ। ਇਹ ਮ੍ਰਿਤਕ ਕਿਸਾਨ ਸੁੱਚਾ ਸਿੰਘ ਗੁਰਦਾਸਪੁਰ ਦੇ ਪਿੰਡ ਖੋਖਰ ਦਾ ਰਹਿਣ ਵਾਲਾ ਸੀ। ਇਸ ਕਿਸਾਨ ਦੀ ਮੌਤ ਤੇ ਸੋਗ ਕਿਸਾਨ ਜਥੇ ਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।