ਤਾਜਾ ਵੱਡੀ ਖਬਰ
2 ਦਿਨਾਂ ਦੌਰਾਨ ਜਿੱਥੇ ਲੋਕਾਂ ਵੱਲੋਂ ਲੋਹੜੀ ਅਤੇ ਮਾਘੀ ਦੇ ਤਿਉਹਾਰ ਮਨਾਏ ਜਾ ਰਹੇ ਹਨ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੇ ਹੀ ਮੰ-ਦ-ਭਾ-ਗੀ-ਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਮਾਹੌਲ ਨੂੰ ਹੋਰ ਗਮਗੀਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ ਸ਼ੁਰੂ ਹੋਏ ਇਨ੍ਹਾਂ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ,
ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਆਏ ਦਿਨ ਹੀ ਇਹੋ ਜਿਹੇ ਹਾਦਸੇ ਹੁੰਦੇ ਹਨ ਜਿਨ੍ਹਾਂ ਨੂੰ ਸੁਣ ਕੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ, ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ।
ਅੱਜ ਅੰਮ੍ਰਿਤਸਰ ਰੋਡ ਤੇ ਬਣੇ ਟੋਲ ਪਲਾਜ਼ਾ ਕੋਲ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇਹ ਤਾਂ ਉਸ ਸਮੇਂ ਵਾਪਰਿਆ ਜਦੋਂ ਇਕ ਮਰੂਤੀ ਕਾਰ ਵਿੱਚ 4 ਵਿਅਕਤੀ ਸਵਾਰ ਹੋ ਕੇ ਝਬਾਲ ਤੋਂ ਅੰਮ੍ਰਿਤਸਰ ਜਾ ਰਹੇ ਸਨ। ਉਸ ਸਮੇਂ ਹੀ ਕਾਰ ਦੇ ਅੱਗੇ ਇਕ ਟਰੱਕ ਜਾ ਰਿਹਾ ਸੀ ਜਿਸ ਨੇ ਮੰਨਣ ਪਿੰਡ ਕੋਲ ਬਣੇ ਟੋਲ ਪਲਾਜ਼ਾ ਉੱਪਰ ਟਰੱਕ ਨੂੰ ਬ੍ਰੇਕ ਲਗਾ ਦਿੱਤੀ ਜਿਸ ਕਾਰਣ ਪਿੱਛੇ ਆ ਰਹੇ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਚਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ ,
ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਬਾਰੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਟੋਲ ਪਲਾਜ਼ਾ ਦੇ ਨਿਰਮਾਣ ਕਾਰਨ ਬਹੁਤ ਸਾਰੀਆਂ ਗੱਡੀਆਂ ਨਾਲ ਅਜੇਹੇ ਹਾਦਸੇ ਪਹਿਲਾਂ ਵੀ ਹੋ ਚੁੱਕੇ ਹਨ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਦੀ ਪਛਾਣ ਸ਼ਿਵਾ, ਸੰਦੀਪ, ਲਵਲੀ, ਵਾਸੀ ਬਟਾਲਾ ਵਜੋਂ ਹੋਈ ਹੈ। ਐਮਾ ਪਿੰਡ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਅਤੇ ਪਿੰਡ ਮੰਨਤ ਦੇ ਸਰਪੰਚ ਮਹਾਂਵੀਰ ਸਿੰਘ ਵਲੋ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ।
Previous Postਆਖਰ ਅੰਤਰਾਸ਼ਟਰੀ ਵਿਦਿਆਰਥੀਆਂ ਲਈ ਇਸ ਦੇਸ਼ ਤੋਂ ਆ ਗਈ ਵੱਡੀ ਖਬਰ , ਹੋਇਆ ਇਹ ਐਲਾਨ
Next Post1 ਫਰਵਰੀ ਲਈ ਕੇਂਦਰ ਸਰਕਾਰਤੋਂ ਆਈ ਵੱਡੀ ਖਬਰ ਹੋਇਆ ਇਹ ਵੱਡਾ ਐਲਾਨ